:
You are here: Home

ਜਥੇਦਾਰ ਅਕਾਲ ਤਖਤ ਨੇ ਕੋਰੋਨਾ ਬਾਰੇ ਸਿਹਤ ਮਹਿਕਮੇ ਦੀਆਂ ਹਦਾਇਤਾਂ ਮੰਨਣ ਅਤੇ ਅਫ਼ਵਾਹਾਂ ਨਾ ਫੈਲਾਉਣ ਦੀ ਕੀਤੀ ਅਪੀਲ Featured

Written by  Published in Politics Thursday, 19 March 2020 06:37

ਤਲਵੰਡੀ ਸਾਬੋ, 19 ਮਾਰਚ - ਕੋਰੋਨਾਵਾਇਰਸ ਸੰਬੰਧੀ ਫੈਲੀ ਦਹਿਸ਼ਤ ਦੌਰਾਨ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਸਿਹਤ ਮਹਿਕਮੇ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੋਰੋਨਾ ਬਾਰੇ ਅਫ਼ਵਾਹਾਂ ਨਾ ਫੈਲਾਉਣ ਬਾਰੇ ਕਿਹਾ ਹੈ। ਉਨ੍ਹਾਂ ਨੇ ਸੰਗਤਾਂ ਨੂੰ ਪੂਰੀ ਤਰ੍ਹਾ ਸੁਚੇਤ ਰਹਿਣ ਲਈ ਵੀ ਕਿਹਾ।

Read 283 times