:
You are here: Homeਮਾਲਵਾਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ 'ਚ ਕਰਾਈ ਗਈ ਸਰਬੱਤ ਦੇ ਭਲੇ ਦੀ ਅਰਦਾਸ

ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ 'ਚ ਕਰਾਈ ਗਈ ਸਰਬੱਤ ਦੇ ਭਲੇ ਦੀ ਅਰਦਾਸ Featured

Written by  Published in ਮਾਲਵਾ Thursday, 19 March 2020 06:40

ਪਟਿਆਲਾ, 19 ਮਾਰਚ - ਦੁਨੀਆ ਭਰ 'ਚ ਮਨੁੱਖਤਾ 'ਤੇ ਆਏ ਕੋਰੋਨਾਵਾਇਰਸ ਮਹਾਂਮਾਰੀ ਦੇ ਕਹਿਰ ਨੂੰ ਦੇਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਪ੍ਰੋ ਕਿਰਪਾਲ ਸਿੰਘ ਬਡੂੰਗਰ, ਹੈੱਡ ਗ੍ਰੰਥੀ ਪ੍ਰਣਾਮ ਸਿੰਘ, ਕਰਨੈਲ ਸਿੰਘ ਮੈਨੇਜਰ ਮਨਜੀਤ ਸਿੰਘ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।

Read 25 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ