:
You are here: Homeਮਾਲਵਾਲੋਕਾਂ ਥਾਲੀਆਂ ਤੇ ਤਾੜੀਆ ਵਜਾ ਕੇ ਕੋਰੋਨਾ ਵਾਇਰਸ ਦੇ ਫੈਲਾਅ ਦੇ ਖਿਲਾਫ ਸੇਵਾਵਾਂ ਦੇਣ ਵਾਲਿਆਂ ਦੀ ਕੀਤੀ ਹੌਂਸਲਾ ਅਫਜਾਈ

ਲੋਕਾਂ ਥਾਲੀਆਂ ਤੇ ਤਾੜੀਆ ਵਜਾ ਕੇ ਕੋਰੋਨਾ ਵਾਇਰਸ ਦੇ ਫੈਲਾਅ ਦੇ ਖਿਲਾਫ ਸੇਵਾਵਾਂ ਦੇਣ ਵਾਲਿਆਂ ਦੀ ਕੀਤੀ ਹੌਂਸਲਾ ਅਫਜਾਈ

Written by  Published in ਮਾਲਵਾ Sunday, 22 March 2020 12:37

ਜਲਾਲਾਬਾਦ, 22 ਮਾਰਚ (ਹਨੀ ਕਟਾਰੀਆ) ਐਤਵਾਰ ਨੂੰ ਜਿੱਥੇ ਕੋਰੋਨਾ ਵਾਇਰਸ ਨੂੰ ਲੈ ਕੇ ਸੁਰੱਖਾ ਦੇ ਮੱਦੇਨਜਰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵਲੋਂ ਐਤਵਾਰ ਨੂੰ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਖਿਲਾਫ ਲੜਾਈ ਲੜ ਰਹੇ ਡਾਕਟਰਾ, ਸਿਵਿਲ ਪ੍ਰਸ਼ਾਸਨ, ਫੌਜ, ਮੀਡੀਆ ਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਨ ਲਈ ਲੋਕਾਂ ਨੂੰ ਸ਼ਾਮ 5 ਵਜੇ ਥਾਲੀਆਂ ਤੇ ਤਾੜੀਆਂ ਵਜਾ ਕੇ ਹੌਂਸਲਾ ਹਫਜਾਈ ਕਰਨ ਦੀ ਹਿਦਾਇਤ ਦਿੱਤੀ ਸੀ ਜਿਸਦੇ ਚਲਿਦਆ ਸ਼ਹਿਰ ਵਾਸੀਆ ਨੇ ਅਜਿਹਾ ਹੀ ਕੀਤਾ ਲੋਕ ਗਲੀਆ ਤੇ ਛੱਤਾਂ ਤੇ ਪਰਿਵਾਰ ਸਹਿਤ ਇਕੱਠੇ ਹੋਏ ਅਤੇ ਉਨਾਂ ਨੇ ਥਾਲੀਆਂ ਤੇ ਤਾੜੀਆ ਵਜਾਈਆ

Read 105 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ