:
You are here: Homeਮਾਲਵਾਜਨਤਾ ਕਰਫਿਊ ਦਾ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਮਰਥਨ, ਬੰਦ ਰਹੀਆਂ ਦੁਕਾਨਾਂ

ਜਨਤਾ ਕਰਫਿਊ ਦਾ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਮਰਥਨ, ਬੰਦ ਰਹੀਆਂ ਦੁਕਾਨਾਂ Featured

Written by  Published in ਮਾਲਵਾ Monday, 23 March 2020 05:01

ਜਲਾਲਾਬਾਦ, 22 ਮਾਰਚ (ਵੇਦ ਭਠੇਜਾ) ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਐਤਵਾਰ ਨੂੰ ਐਲਾਨੇ ਗਏ ਜਨਤਾ ਕਰਫਿਊ ਦਾ ਸ਼ਹਿਰ ਵਾਸੀਆਂ ਵਲੋਂ ਸਹੀ ਤਰੀਕੇ ਨਾਲ ਪਾਲਣ ਕੀਤਾ ਗਿਆ। ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ ਅਤੇ ਸੜਕਾਂ ਤੇ ਇੱਕਾ-ਦੁੱਕਾ ਲੋਕ ਹੀ ਨਜਰ ਆਏ। ਜਾਨਕਾਰੀ ਅਨੁਸਾਰ ਸਰਕਾਰੀ ਆਦੇਸ਼ਾਂ ਮੁਤਾਬਿਕ ਪ੍ਰਸ਼ਾਸਨ ਵਲੋਂ ਨਿਰਦੇਸ਼ ਦਿੱਤੇ ਗਏ ਕਿ ਸ਼ਹਿਰ ਨੂੰ ਪੂਰਨ ਤਰੀਕੇ ਨਾਲ ਬੰਦ ਰੱਖਿਆ ਜਾਵੇ ਅਤੇ ਸਿਰਫ ਮੈਡੀਕਲ ਅਤੇ ਹੋਰ ਜਰੂਰੀ ਖਾਣ-ਪੀਣ ਦੀਆਂ ਵਸਤੂਆਂ ਦੀ ਦੁਕਾਨਾਂ ਹੀ ਖੋਲੀਆਂ ਜਾਣ। ਐਤਵਾਰ ਨੂੰ ਇਨ੍ਹਾਂ ਨਿਰਦੇਸ਼ਾਂ ਦਾ ਲੋਕਾਂ ਵਲੋਂ ਪਾਲਣ ਕੀਤਾ ਗਿਆ ਅਤੇ ਸ਼ਹਿਰ ਮੁਕੰਮਲ ਤੌਰ ਤੇ ਬੰਦ ਰਿਹਾ ਹੈ। ਇਸੇ ਤਰ੍ਹਾਂ ਸਥਿੱਤੀ ਪਿੰਡਾਂ 'ਚ ਵੀ ਦੇਖਣ ਨੂੰ ਮਿਲੀ ਕੁੱਝ ਲੋਕ ਆਪਣਾ ਸਮਾਂ ਬਿਤਾਉਣ ਲਈ ਆਪਸ 'ਚ ਖੇਡ ਕੁੱਦ ਕੇ ਸਮਾ ਬਿਤਾਉਂਦੇ ਨਜਰ ਆਏ। ਇਸ ਦੌਰਾਨ ਵੱਖ-ਵੱਖ ਥਾਵਾਂ ਤੇ ਪੁਲਿਸ ਵਲੋਂ ਵੀ ਨਾਕੇਬੰਦੀ ਕੀਤੀ ਗਈ ਅਤੇ ਆਉਣ ਜਾਣ ਵਾਲੇ ਵਾਹਨਾਂ ਨੂੰ ਚੈਕ ਕੀਤਾ ਗਿਆ। ਇਸ ਦੌਰਾਨ ਬਿਨਾ ਮਤਲਬ ਤੋਂ ਸੜਕਾਂ ਤੇ ਦੌੜ ਰਹੇ ਵਾਹਨ ਚਾਲਕਾਂ ਨੂੰ ਸਖਤ ਹਿਦਾਇਤਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਨੂੰ ਵਾਪਸ ਭੇਜਿਆ ਗਿਆ। ਇਸ ਸੰਬੰਧੀ ਐਸਡੀਐਮ ਕੇਸ਼ਵ ਗੋਇਲ ਨੇ ਦੱਸਿਆ ਕਿ ਜਨਤਾ ਕਰਫਿਊ ਦੇ ਲਈ ਲੋਕਾਂ ਨੁੰ ਜਾਗਰੂਕ ਕਰਨ ਲਈ ਕੱਲ੍ਹ ਹੀ ਤਿੰਨ ਵੈਨਾਂ ਹਲਕੇ ਅੰਦਰ ਰਵਾਨਾ ਕਰ ਦਿੱਤੀਆਂ ਗਈਆਂ ਸਨ ਅਤੇ ਲੋਕਾਂ ਨੂੰ ਹਿਦਾਇਤ ਕੀਤੀ ਗਈ ਸੀ ਕਿ ਉਹ ਸੁਰੱਖਿਆ ਵਜੋਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਬਹੁਤ ਜਰੂਰੀ ਹੋਣ ਤੇ ਹੀ ਬਾਹਰ ਨਿਕਲਿਆ ਜਾਵੇ।

Read 47 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ