:
You are here: Homeਮਾਲਵਾਸ਼ਹਿਰ ਅੰਦਰ ਸੈਨੀਟਾਈਜ਼ ਦਾ ਛਿੜਕਾਅ ਕਰਨ ਦੀ ਮੰਗ

ਸ਼ਹਿਰ ਅੰਦਰ ਸੈਨੀਟਾਈਜ਼ ਦਾ ਛਿੜਕਾਅ ਕਰਨ ਦੀ ਮੰਗ Featured

Written by  Published in ਮਾਲਵਾ Monday, 23 March 2020 05:07

ਜਲਾਲਾਬਾਦ, 22 ਮਾਰਚ (ਹਨੀ ਕਟਾਰੀਆ ) ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਜਨਤਾ ਕਰਫਿਊ ਨੂੰ ਲੈ ਕੇ ਲੋਕ ਜਾਗਰੂਕ ਦਿਖਾਈ ਦੇ ਰਹੇ ਹਨ ਉਥੇ ਹੀ ਸ਼ਹਿਰ ਦੀ ਆਮ ਜਨਤਾ ਨੇ ਨਗਰ ਪ੍ਰਸ਼ਾਸਨ ਤੋਂ ਇਲਾਕੇ ਨੂੰ ਸੈਨੇਟਾਈਜ਼ ਕਰਵਾਉਣ ਦੀ ਮੰਗ ਕੀਤੀ ਹੈ। ਇਥੇ ਦੱਸਣਯੋਗ ਹੈ ਕਿ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਕਈ ਸ਼ਹਿਰਾਂ 'ਚ ਸੈਨੇਟਾਈਜਰ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਉਥੇ ਹੀ ਜਲਾਲਾਬਾਦ ਦੇ ਲੋਕ ਵੀ ਸੈਨੇਜਾਈਜ ਦਾ ਛਿੜਕਾਅ ਕਰਵਾਉਣ ਦੀ ਮੰਗ ਕਰ ਰਹੇ ਹਨ। ਉਧਰ ਇਸ ਸਬੰਧੀ ਨਗਰ ਦੇ ਸੈਨੇਟਰੀ ਇੰਸਪੈਕਟਰ ਜਗਦੀਪ ਅਰੋੜਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੈਨੇਜਾਈਜਰ ਸਾਲਟ ਲਈ ਹੈਲਥ ਵਿਭਾਗ ਤੇ ਪੰਜਾਬ ਸਰਕਾਰ ਨੂੰ ਲਿਖਿਆ ਜਾ ਚੁੱਕਿਆ ਹੈ ਪਰ ਸਟਾਕ ਮੁਹੱਈਆ ਨਾ ਹੋਣ ਕਾਰਣ ਦੇਰੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਫੋਗਿੰਗ ਸਪਰੇ ਦਾ ਛਿੜਕਾਅ ਕਰਵਾਇਆ ਜਾ ਰਿਹਾ ਹੈ ਅਤੇ ਪਰ ਸੈਨੇਟਾਈਜ਼ ਲਈ ਵਿਸ਼ੇਸ਼ ਸਾਲਟ ਵਾਲਾ ਸਪਰੇ ਹੁੰਦਾ ਹੈ ਅਤੇ ਜਿਵੇਂ ਹੀ ਸਟਾਕ ਮੁਹੱਈਆ ਹੋਵੇਗਾ ਤਾਂ ਸ਼ਹਿਰ ਨੂੰ ਸੈਨੇਟਾਈਜ਼ ਦਾ ਛਿੜਕਾਅ ਕਰਵਾਇਆ ਜਾਵੇਗਾ।

Read 64 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ