:
You are here: Homeਮਾਲਵਾਸਿਵਿਲ ਪ੍ਰਸ਼ਾਸਨ ਤੇ ਮੈਡੀਕਲ ਸਟਾਫ ਦੀ ਵਿਸ਼ੇਸ਼ ਨਿਗਰਾਨ ਅਧੀਨ ਹਨ ਵਿਦੇਸ਼ ਤੋਂ ਆਏ 8 ਨਾਗਰਿਕ

ਸਿਵਿਲ ਪ੍ਰਸ਼ਾਸਨ ਤੇ ਮੈਡੀਕਲ ਸਟਾਫ ਦੀ ਵਿਸ਼ੇਸ਼ ਨਿਗਰਾਨ ਅਧੀਨ ਹਨ ਵਿਦੇਸ਼ ਤੋਂ ਆਏ 8 ਨਾਗਰਿਕ Featured

Written by  Published in ਮਾਲਵਾ Monday, 23 March 2020 05:08

ਜਲਾਲਾਬਾਦ, 22 ਮਾਰਚ (ਬਲਵਿੰਦਰ ) ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਵਿਦੇਸ਼ ਤੋਂ ਆਉਣ ਵਾਲੇ ਨਾਗਰਿਕਾਂ ਬਾਰੇ ਜਾਣਕਾਰੀ ਲੈ ਕੇ ਉਨ੍ਹਾਂ ਨੂੰ ਖਾਸ ਨਿਗਰਾਨੀ ਅਧੀਨ ਰੱਖਿਆ ਜਾ ਰਿਹਾ ਹੈ। ਜਾਨਕਾਰੀ ਅਨੁਸਾਰ ਬੀਤੀ 22 ਮਾਰਚ ਤੱਕ ਦੋ ਔਰਤਾਂ ਸਮੇਤ ਕੁੱਲ 8 ਲੋਕ ਵਿਦੇਸ਼ ਤੋਂ ਹਲਕੇ ਅੰਦਰ ਪਹੁੰਚੇ ਹਨ। ਜਿੰਨ੍ਹਾਂ ਨੂੰ 14 ਦਿਨ ਦੇ ਜਾਂਚ ਟਰਾਇਲ ਅਧੀਨ ਸਬੰਧਤ ਉਨ੍ਹਾਂ ਦੇ ਘਰਾਂ 'ਚ ਹੀ ਆਈਸੋਲੇਟ ਕੀਤਾ ਗਿਆ ਹੈ। ਇਨ੍ਹਾਂ ਨਾਗਰਿਕਾਂ 'ਚ 2 ਜੰਡਵਾਲਾ, 2 ਖੁੜੰਜ ਅਤੇ 1 ਚੱਕ ਸੜੀਆ, 1 ਕੱਚੇ ਕਾਲਾ ਤੇ ਤਿੰਨ ਜਲਾਲਾਬਾਦ ਨਾਲ ਸਬੰਧਤ ਹਨ। ਇਸ ਸਬੰਧੀ ਡਾ. ਗੁਰਮੇਜ ਸਿੰਘ ਦਾ ਕਹਿਣਾ ਹੈ ਕਿ ਉਕਤ ਨਿਗਰਾਨ ਅਧੀਨ ਰੱਖੇ ਜਾਣ ਵਾਲੇ ਨਾਗਰਿਕਾਂ ਨੂੰ ਅਲੱਗ ਅਟੈਚ ਬਾਥਰੂਮ ਵਾਲੇ ਕਮਰੇ ਵਿੱਚ ਰੱਖਿਆ ਜਾ ਰਿਹ ਹੈ ਅਤੇ ਇਨ੍ਹਾਂ ਨੂੰ ਕਿਸੇ ਵੀ ਬਾਹਰੀ ਵਿਅਕਤੀ ਨੂੰ ਮਿਲਣ ਦੀ ਇਜਾਜਤ ਨਹੀਂ ਹੈ ਅਤੇ ਨਾਲ ਹੀ ਬਾਹਰ ਵੀ ਲਿਖ ਕੇ ਲਗਾਇਆ ਜਾਂਦਾ ਹੈ ਕਿ ਕੋਈ ਬਾਹਰੀ ਆਦਮੀ ਜਾਂ ਰਿਸ਼ਤੇ ਦਾਰ ਇਥੇ ਨਾ ਆ ਸਕੇ। ਇਸ ਤੋਂ ਇਲਾਵਾ ਸਮੇਂ ਸਮੇਂ ਉਨ੍ਹਾਂ ਦੀ ਜਾਂਚ ਕੀਤੀ ਜਾਂਦੀ ਹੈ ਕਿ ਉਨ੍ਹਾਂ ਨੂੰ ਬੁਖਾਰ, ਖਾਂਸੀ ਜਾਂ ਹੋਰ ਕੋਈ ਸਮੱਸਿਆ ਤਾਂ ਨਹੀ ਆ ਰਹੀ ਹੈ।

Read 22 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ