:
You are here: Home

ਤਪਾ ਪੁਲਿਸ ਨੇ ਕੱਢਿਆ ਫਲੈਗ ਮਾਰਚ Featured

Written by  Published in ਖਾਸ ਖਬਰਾਂ Monday, 23 March 2020 05:30
Rate this item
(0 votes)

ਤਪਾ ਮੰਡੀ, 23 ਮਾਰਚ - ਸੀਨੀਅਰ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਲਾਕ ਡਾਊਨ ਦੇ ਐਲਾਨ ਨੂੰ ਲਾਗੂ ਕਰਵਾਉਣ ਦੇ ਮਕਸਦ ਸਦਕਾ ਤਪਾ ਪੁਲਿਸ ਵੱਲੋਂ ਇਕ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਤਹਿਸੀਲਦਾਰ ਹਰਬੰਸ ਸਿੰਘ, ਡੀ.ਐੱਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ, ਥਾਣਾ ਮੁਖੀ ਨਰਾਇਣ ਸਿੰਘ, ਥਾਣਾ ਮੁਖੀ ਕਮਲਜੀਤ ਸਿੰਘ, ਸਿਟੀ ਇੰਚਾਰਜ ਸਰਬਜੀਤ ਸਿੰਘ ਵੱਲੋਂ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਗਈ।

Read 324 times