:
You are here: Homeਮਾਝਾਸ਼੍ਰੋਮਣੀ ਕਮੇਟੀ ਦਫ਼ਤਰ 31 ਤੱਕ ਰਹਿਣਗੇ ਬੰਦ

ਸ਼੍ਰੋਮਣੀ ਕਮੇਟੀ ਦਫ਼ਤਰ 31 ਤੱਕ ਰਹਿਣਗੇ ਬੰਦ Featured

Written by  Published in ਮਾਝਾ Monday, 23 March 2020 05:34

ਅੰਮ੍ਰਿਤਸਰ, 23 ਮਾਰਚ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਸ਼੍ਰੋਮਣੀ ਕਮੇਟੀ ਦਫ਼ਤਰ 31 ਮਾਰਚ ਤੱਕ ਬੰਦ ਰਹਿਣਗੇ। ਇਸ ਦੌਰਾਨ ਗੁਰੂ ਸਾਹਿਬਾਨ ਦੀ ਮਰਿਆਦਾ ਨਿਰੰਤਰ ਨਿਭਾਉਣ ਵਾਲਾ ਸਟਾਫ਼ ਘੱਟ ਤੋਂ ਘੱਟ ਹਾਜ਼ਰ ਰਹੇਗਾ। ਸਮੂਹ ਮੁਲਾਜ਼ਮਾਂ ਨੂੰ ਘਰਾਂ 'ਚ ਰਹਿ ਕੇ ਹੀ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਗਈ ਹੈ।

Read 20 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ