:
You are here: Homeਮਾਝਾਲਾਕ ਡਾਨ ਅਤੇ ਜਾਰੀ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਵਾਉਣ ਲਈ ਪੁਲਸ ਆਈ ਹਰਕਤ 'ਚ

ਲਾਕ ਡਾਨ ਅਤੇ ਜਾਰੀ ਹਦਾਇਤਾਂ ਨੂੰ ਇੰਨ ਬਿੰਨ ਲਾਗੂ ਕਰਵਾਉਣ ਲਈ ਪੁਲਸ ਆਈ ਹਰਕਤ 'ਚ Featured

Written by  Published in ਮਾਝਾ Monday, 23 March 2020 05:39

ਅਟਾਰੀ, 23 ਮਾਰਚ - ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਇੱਕ ਦਿਨਾਂ ਜਨਤਾ ਕਰਫ਼ਿਊ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ 31 ਮਾਰਚ ਤੱਕ ਦਿੱਤੇ ਗਏ ਲਾਕਡਾਊਨ ਦੇ ਹੁਕਮਾਂ ਅਤੇ ਸਰਕਾਰੀ ਹਦਾਇਤਾਂ ਦੇ ਮੱਦੇਨਜ਼ਰ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਆਪਣੀਆਂ ਟੀਮਾਂ ਨਾਲ ਅਟਾਰੀ, ਭਕਨਾ ਕਲਾਂ ਕਰਕੇ ਅਤੇ ਹੋਰ ਕਸਬਿਆਂ ਵਿਚ ਹੁਕਮਾਂ ਅਤੇ ਹਦਾਇਤਾਂ ਨੂੰ ਇਨ ਬਿਨ ਲਾਗੂ ਕਰਾਉਂਦਿਆਂ ਆਵਾਜਾਈ ਨੂੰ ਰੋਕ ਕੇ ਜਨਤਾ ਨੂੰ ਕੋਰੋਨਾ ਵਾਇਰਸ ਦੇ ਮਾੜੇ ਅਸਰਾਂ ਤੋਂ ਜਾਣੂੰ ਕਰਾਉਂਦਿਆਂ ਘਰਾਂ ਵਿਚ ਰਹਿਣ ਦੀ ਹਦਾਇਤ ਕੀਤੀ ਗਈ। ਇਸ ਮੌਕੇ ਕਰਿਆਨੇ, ਮੈਡੀਕਲ ਸਟੋਰ ਅਤੇ ਪੰਪਾਂ ਤੋਂ ਬਗੈਰ ਸਾਰੇ ਕਾਰੋਬਾਰੀ ਅਦਾਰੇ ਬੰਦ ਕਰਾ ਦਿੱਤੇ ਗਏ।

Read 18 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ