:
You are here: Homeਖੇਡਾਂ ਦੀ ਦੁਨੀਆਪੇਂਡੂ ਖੇਡ ਮੇਲਾ: ਕਬੱਡੀ ਓਪਨ ਵਿੱਚ ਬਦਰਾ ਦੇ ਗੱਭਰੂ ਛਾਏ

ਪੇਂਡੂ ਖੇਡ ਮੇਲਾ: ਕਬੱਡੀ ਓਪਨ ਵਿੱਚ ਬਦਰਾ ਦੇ ਗੱਭਰੂ ਛਾਏ

Written by  Published in ਖੇਡਾਂ ਦੀ ਦੁਨੀਆ Thursday, 19 July 2012 06:23

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਪੋਰਟਸ ਕਲੱਬ ਮਹਿਲ ਕਲਾਂ ਵੱਲੋਂ 24ਵਾਂ ਪੇਂਡੂ ਖੇਡ ਮੇਲਾ ਪਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿੱਚ ਕਰਵਾਇਆ ਗਿਆ। ਖੇਡ ਮੇਲੇ ਦੌਰਾਨ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਖੇਡਾਂ ਦਾ ਖੂਬ ਆਨੰਦ ਮਾਣਿਆ।  ਇਸ ਮੌਕੇ ਕਈ ਮੁਕਾਬਲੇ ਕਰਵਾਏ ਗਏ। ਟਰਾਲੀ ਬੈਕ ਲਾਉਣ ਦੇ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਕਬੱਡੀ 45 ਕਿੱਲੋ ਵਰਗ ਵਿਚ ਪਿੰਡ ਕੁਠਾਲਾ ਦੀ ਟੀਮ ਨੇ ਪਹਿਲਾ, ਕੁਤਬਾ ਨੇ ਦੂਜਾ ਜਦਕਿ ਟਰਾਲੀ ਬੈਕ ਲਾਉਣ ਦੇ ਮੁਕਾਬਲਿਆਂ ਵਿਚੋਂ ਕਮਲਜੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਵਾਲੀਬਾਲ ਸ਼ੂਟਿੰਗ ਦੇ ਮੁਕਾਬਲਿਆਂ ਵਿਚੋਂ ਸੁਹਾਰਨ ਮਾਜਰਾ ਦੀ ਟੀਮ ਨੇ ਪਹਿਲਾ, ਰਾਏਸਰ ਨੇ ਦੂਜਾ; ਫੁਟਬਾਲ ਓਪਨ ਵਿਚੋਂ ਡਾਂਗੋ ਨੇ ਪਹਿਲਾ, ਪੱਖੋਵਾਲ ਨੇ ਦੂਜਾ, ਕਬੱਡੀ 72 ਕਿਲੋ ਦੇ ਮੁਕਾਬਲਿਆਂ ਵਿਚ ਮੇਜ਼ਬਾਨ ਮਹਿਲ ਕਲਾਂ ਨੇ ਪਹਿਲਾ , ਲੌਗੋਵਾਲ ਨੇ ਦੂਜਾ ਸਥਾਨ ਹਾਸਲ ਕੀਤਾ। ਕਬੱਡੀ ਓਪਨ ਦੇ ਹੋਏ ਗਹਿਗੱਚ ਮੁਕਾਬਲਿਆਂ ਵਿਚ ਕੁੱਲ 26 ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲਿਆਂ ਵਿਚੋਂ ਪਿੰਡ ਬਦਰਾ ਦੀ ਟੀਮ ਨੇ ਪਿੰਡ ਛਾਪਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਰਹਿਣ ਵਾਲੀਆ ਟੀਮਾਂ ਨੂੰ ਇਨਾਮਾਂ ਦੀ ਵੰਡ ਥਾਣਾਂ ਮਹਿਲ ਕਲਾਂ ਦੇ ਮੁਖੀ ਕਮਲਜੀਤ ਸਿੰਘ, ਕਲੱਬ ਚੇਅਰਮੈਨ ਰਾਜਿੰਦਰ ਕੁਮਾਰ ,ਵਾਈਸ ਚੇਅਰਮੈਨ ਬੱਬੂ ਸ਼ਰਮਾ, ਕਲੱਬ ਪ੍ਰਧਾਨ ਗੁਰਮੀਤ ਸੋਢਾ, ਮਾਸਟਰ ਬਲਜਿੰਦਰ ਪ੍ਰਭੂ ਆਦਿ ਨੇ ਸਾਂਝੇ ਤੌਰ ’ਤੇ ਕੀਤੀ।

Read 443 times Last modified on Monday, 01 January 2018 09:45

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਯੁਨੈਸਕੋ ਦੇ ਕ੍ਰੀਏਟਿਵ ਸਿਟੀ ...

ਫ਼ਾਜ਼ਿਲਕਾ,-): ਵਿਸ਼ਵ ਦੇ ਵੱਖ-ਵੱਖ ਸ਼ਹਿਰਾਂ ਦੀਆਂ ...

10 ਤੋਂ 12 ਮਾਰਚ ਤੱਕ ਚਲਾਈ ਜ...

ਫਾਜ਼ਿਲਕਾ 9 ਮਾਰਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...