:
You are here: Homeਖੇਡਾਂ ਦੀ ਦੁਨੀਆਲਿਬਲਰਜ਼ ਹਾਕੀ: ਪੰਜਾਬ ਪੁਲੀਸ ਬਣੀ ਚੈਂਪੀਅਨ

ਲਿਬਲਰਜ਼ ਹਾਕੀ: ਪੰਜਾਬ ਪੁਲੀਸ ਬਣੀ ਚੈਂਪੀਅਨ

Written by  Published in ਖੇਡਾਂ ਦੀ ਦੁਨੀਆ Thursday, 19 July 2012 06:23

42ਵੇਂ ਲਿਬਲਰਜ਼ ਜੀ ਐਸ ਬੈਂਸ ਸਰਬ ਭਾਰਤੀ ਹਾਕੀ ਟੂਰਨਾਮੈਂਟ ਦੀ ਟਰਾਫ਼ੀ ’ਤੇ ਪਹਿਲਾਂ 12 ਵਾਰ ਚੈਂਪੀਅਨ ਰਹੀ ਪੰਜਾਬ ਪੁਲੀਸ ਦੀ ਟੀਮ ਨੇ ਹੁਣ 13ਵੀਂ ਵਾਰ ਕਬਜ਼ਾ ਕਰ ਲਿਆ। ਇਥੇ ਰਿਪੁਦਮਨ ਕਾਲਜ ਵਿੱਚ ਚੱਲ ਰਹੇ ਹਾਕੀ ਟੂਰਨਾਮੈਂਟ ਦਾ ਫਾਈਨਲ ਮੈਚ ਪੰਜਾਬ ਪੁਲੀਸ ਜਲੰਧਰ ਅਤੇ ਕੋਰ ਆਫ ਸਿਗਨਲਜ਼ ਜਲੰਧਰ ਦੀਆਂ ਟੀਮਾਂ ਵਿਚਾਲੇ ਖੇਡਿਆ ਗਿਆ। ਪੰਜਾਬ ਪੁਲੀਸ ਜਲੰਧਰ ਦੀ ਟੀਮ ਨੇ ਕੋਰ ਦੀ ਟੀਮ ਨੂੰ ਪਛਾੜਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਮੈਚ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਟੂਰਨਾਮੈਂਟ ਦੀ ਸ਼ੁਰੂਆਤ ਸੱਭਿਆਚਾਰਕ ਪ੍ਰੋਗਰਾਮ ਭੰਗੜੇ ਰਾਹੀਂ ਕੀਤੀ ਗਈ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਇਸ ਮੌਕੇ ਮੁੱਖ ਮਹਿਮਾਨ ਸਨ। ਕੈਬਨਿਟ ਮੰਤਰੀ ਨੇ ਟੂਰਨਾਮੈਂਟ ਦੀ ਪ੍ਰਬੰਧਕੀ ਟੀਮ ਦੀ ਸ਼ਲਾਘਾ ਕਰਦਿਆਂ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ 6ਵੇਂ ਪੰਜਾਬ ਪੇਅ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਚੀਫ ਸਕੱਤਰ ਜੈ ਸਿੰਘ ਗਿੱਲ (ਆਈਏਐਸ) ਅਤੇ ਪੰਜਾਬ ਸਪੋਰਟਸ ਅਤੇ ਕਲਚਰਲ ਮਾਮਲਿਆਂ ਦੇ ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ (ਆਈਏਐਸ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਕੋਰ ਆਫ ਸਿਗਨਲਜ਼ ਜਲੰਧਰ ਦੀ ਟੀਮ ਨੇ ਮੈਚ ਦੇ 12ਵੇਂ ਮਿੰਟ ਵਿੱਚ ਗੋਲ ਦਾਗ ਕੇ 1-0 ਦੀ ਲੀਡ ਹਾਸਿਲ ਕੀਤੀ। ਪੰਜਾਬ ਪੁਲੀਸ ਨੇ ਆਪਣੀ ਰਣਨੀਤੀ ਨੂੰ ਸੰਗਠਿਤ ਕਰਦਿਆਂ ਵਰਿੰਦਰ ਸਿੰਘ ਰਾਹੀਂ 39ਵੇਂ ਮਿੰਟ ਵਿੱਚ ਵਧੀਆ ਗੋਲ ਕਰਕੇ ਦੋਵੇਂ ਟੀਮਾਂ ਨੂੰ ਬਰਾਬਰ ਕਰ ਦਿੱਤਾ। ਉਪਰੰਤ ਪੁਲੀਸ ਕਰਮਚਾਰੀਆਂ ਨੇ ਤੇਜ਼ ਖੇਡ ਦਾ ਮੁਜ਼ਾਹਰ ਕਰਦਿਆਂ ਅੰਤਰਰਾਸ਼ਟਰੀ ਹਰਵੀਰ ਸਿੰਘ ਰਾਹੀਂ 43ਵੇਂ ਮਿੰਟ ਵਿੱਚ ਗੋਲ ਕੀਤਾ ਅਤੇ 2-1 ਦੀ ਲੀਡ ਲੈ ਲਈ। 54ਵੇਂ ਮਿੰਟ ਵਿੱਚ ਕਪਤਾਨ ਬਲਜੀਤ ਸਿੰਘ ਨੇ ਗੋਲ ਕਰਕੇ 3-1 ਨਾਲ ਜਿਤ ਦਰਜ ਕਰਵਾਈ ਤੇ ਟੂਰਨਾਮੈਂਟ ਦੀ ਟਰਾਫੀ ’ਤੇ ਕਬਜ਼ਾ ਕਰ ਲਿਆ।

ਜੈ ਸਿੰਘ ਗਿੱਲ ਅਤੇ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਾਂਝੇ ਤੌਰ ’ਤੇ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ। ਪੰਜਾਬ ਪੁਲੀਸ ਜਲੰਧਰ ਦੀ ਟੀਮ ਨੂੰ ਇੱਕ ਲੱਖ ਰੁਪਏ ਅਤੇ ਟਰਾਫੀ ਅਤੇ ਰਨਰਜ਼ਅੱਪ ਕੋਰਪਸ ਆਫ ਸਿਗਨਲਜ਼ ਜਲੰਧਰ ਦੀ ਟੀਮ ਨੂੰ ਪੰਜਾਹ ਹਜ਼ਾਰ ਰੁਪਏ ਦੇ ਇਨਾਮ ਤਕਸੀਮ ਕੀਤੇ ਗਏ।

Read 329 times Last modified on Monday, 01 January 2018 09:44

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ...

ਫਾਜ਼ਿਲਕਾ - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫਾਜ਼ਿਲਕਾ - ਜ਼ਿਲਾ ਮੈਜਿਸਟੇ੍ਰਟ ਸ. ਮਨਪ੍ਰੀਤ ਸਿੰ...

    ਸਵੈ-ਰੁਜ਼ਗਾਰ ਚਲਾ ਕੇ ਆਪਣੇ ਜੀਵਨ ਪੱਧਰ ਨੂੰ  ਚੁੱਕਿਆ ਜਾ ਸਕਦਾ ਹੈ ਉੱਚਾ-ਸੁਭਾਸ਼ ਡੋਡਾ

ਸਵੈ-ਰੁਜ਼ਗਾਰ ਚਲਾ ਕੇ ਆਪਣ...

ਫਾਜਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦ...

ਪਰਾਲੀ ਦੀ ਸੰਭਾਲ ਲਈ ਨਵੀਂ ਤਕਨੀਕ ਵਾਲੇ ਖੇਤੀ ਸੰਦਾਂ ਦੀ ਕੀਤੀ ਜਾਵੇ ਵਰਤੋਂ ੍ਰਮਨਪ੍ਰੀਤ ਸਿੰਘ

ਪਰਾਲੀ ਦੀ ਸੰਭਾਲ ਲਈ ਨਵੀਂ ਤਕ...

ਫਾਜਿਲਕਾ - ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...