:
You are here: Homeਕਾਰੋਬਾਰਸਰਕਾਰ ਵੇਚ ਰਹੀ ਸਸਤਾ ਸੋਨਾ, 2 ਦਿਨ ਹੋਰ ਚੱਲੇਗੀ ਸਕੀਮ

ਸਰਕਾਰ ਵੇਚ ਰਹੀ ਸਸਤਾ ਸੋਨਾ, 2 ਦਿਨ ਹੋਰ ਚੱਲੇਗੀ ਸਕੀਮ Featured

Written by  Published in ਕਾਰੋਬਾਰ Thursday, 18 October 2018 06:46

ਨਵੀਂ ਦਿੱਲੀ - ਇਸ ਤਿਉਹਾਰੀ ਸੀਜ਼ਨ ’ਚ ਜੇਕਰ ਤੁਸੀਂ ਸੋਨਾ ਖਰੀਦਣਾ ਚਾਹੁੰਦੇ ਹੋ ਤਾਂ ਸਿੱਧਾ ਸਰਕਾਰ ਤੋਂ ਵੀ ਖਰੀਦ ਸਕਦੇ ਹੋ। ਫੈਸਟਿਵ ਸੀਜ਼ਨ ’ਚ ਸੋਨੇ ਪ੍ਰਤੀ ਲੋਕਾਂ ਦੇ ਵਧਦੇ ਰੁਝਾਨ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਦੀ ਅੱਜ ਤੋਂ ਗੋਲਡ ਬਾਂਡ ਯੋਜਨਾ ਦੀ ਸ਼ੁਰੂਆਤ ਹੋ ਗਈ ਹੈ। ਸਰਕਾਰ ਦੀ 2018-19 ਲਈ ਇਹ ਸੋਨਾ ਬਾਂਡ ਯੋਜਨਾ ਫਰਵਰੀ ਤੱਕ 5 ਕਿਸ਼ਤਾਂ ’ਚ ਚਲਾਈ ਜਾਵੇਗੀ। ਅੱਜ ਤੋਂ ਇਹ ਬਾਂਡ 19 ਅਕਤੂਬਰ ਤੱਕ ਖੁੱਲ੍ਹਾ ਹੈ ਅਤੇ ਬਾਂਡ ਦਾ ਸਰਟੀਫਿਕੇਟ 23 ਅਕਤੂਬਰ ਨੂੰ ਜਾਰੀ ਹੋਵੇਗਾ। ਧਿਆਨ ਯੋਗ ਹੈ ਕਿ ਗੋਲਡ ਬਾਂਡ ਦਾ ਇਸ਼ੂ ਪ੍ਰਾਈਸ ਸੋਨੇ ਦੇ ਮੌਜੂਦਾ ਬਾਜ਼ਾਰ ਮੁੱਲ ਤੋਂ ਕਰੀਬ 3 ਫੀਸਦੀ ਹੇਠਾਂ ਹੈ ਕਿਉਂਕਿ ਆਨਲਾਈਨ ਪੇਮੈਂਟ ’ਤੇ 50 ਰੁਪਏ ਦੀ ਛੋਟ ਵੀ ਮਿਲ ਰਹੀ ਹੈ। ਰਿਜ਼ਰਵ ਬੈਂਕ ਨੇ ਕਿਹਾ ਕਿ ਤੈਅ ਪ੍ਰੋਗਰਾਮ ਤਹਿਤ ਸਰਕਾਰੀ ਸੋਨਾ ਬਾਂਡ ਯੋਜਨਾ ਅਕਤੂਬਰ 2018 ਤੋਂ ਫਰਵਰੀ 2019 ਤੱਕ ਹਰ ਮਹੀਨੇ ਜਾਰੀ ਕੀਤੀ ਜਾਵੇਗੀ। ਬਾਂਡ ਦੀ ਵਿਕਰੀ ਬੈਂਕਾਂ, ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (ਐੱਸ. ਐੱਚ. ਸੀ. ਆਈ. ਐੱਲ.), ਨੋਮੀਨੇਟਿਡ ਡਾਕਘਰਾਂ ਅਤੇ ਮਾਨਤਾ ਪ੍ਰਾਪਤ ਸ਼ੇਅਰ ਬਾਜ਼ਾਰਾਂ ਨੈਸ਼ਨਲ ਸਟਾਕ ਐਕਸਚੇਂਜ ਅਤੇ ਬੀ. ਐੱਸ. ਈ. ਲਿਮਟਿਡ ਜ਼ਰੀਏ ਕੀਤੀ ਜਾ ਰਹੀ ਹੈ। ਸੋਨਾ 150 ਰੁਪਏ ਸਸਤਾ ; ਚਾਂਦੀ 220 ਰੁਪਏ ਫਿਸਲੀ ਕੌਮਾਂਤਰੀ ਪੱਧਰ ’ਤੇ ਦੋਵਾਂ ਕੀਮਤੀ ਧਾਤੂਅਾਂ ਦੀ ਚਮਕ ਫਿੱਕੀ ਰਹੀ। ਇਸ ’ਚ ਉੱਚੇ ਭਾਅ ’ਤੇ ਤਿਉਹਾਰੀ ਮੰਗ ’ਚ ਆਈ ਸੁਸਤੀ ਨਾਲ ਦਿੱਲੀ ਸਰਾਫਾ ਬਾਜ਼ਾਰ ’ਚ ਸੋਨਾ 150 ਰੁਪਏ ਫਿਸਲ ਕੇ 32,030 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 220 ਰੁਪਏ ਸਸਤਾ ਹੋ ਕੇ 39,480 ਰੁਪਏ ਪ੍ਰਤੀ ਕਿੱਲੋਗ੍ਰਾਮ ’ਤੇ ਆ ਗਈ। ਵਿਦੇਸ਼ਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਡਨ ਦਾ ਸੋਨਾ ਹਾਜ਼ਰ 0.2 ਫੀਸਦੀ ਦੀ ਗਿਰਾਵਟ ’ਚ 1,222.74 ਡਾਲਰ ਪ੍ਰਤੀ ਅੌਂਸ ਅਤੇ ਚਾਂਦੀ ਹਾਜ਼ਰ 0.5 ਫੀਸਦੀ ਦੀ ਗਿਰਾਵਟ ’ਚ 14.57 ਡਾਲਰ ਪ੍ਰਤੀ ਅੌਂਸ ’ਤੇ ਆ ਗਈ।

Read 33 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ...

ਫਾਜ਼ਿਲਕਾ - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫਾਜ਼ਿਲਕਾ - ਜ਼ਿਲਾ ਮੈਜਿਸਟੇ੍ਰਟ ਸ. ਮਨਪ੍ਰੀਤ ਸਿੰ...

    ਸਵੈ-ਰੁਜ਼ਗਾਰ ਚਲਾ ਕੇ ਆਪਣੇ ਜੀਵਨ ਪੱਧਰ ਨੂੰ  ਚੁੱਕਿਆ ਜਾ ਸਕਦਾ ਹੈ ਉੱਚਾ-ਸੁਭਾਸ਼ ਡੋਡਾ

ਸਵੈ-ਰੁਜ਼ਗਾਰ ਚਲਾ ਕੇ ਆਪਣ...

ਫਾਜਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦ...

ਪਰਾਲੀ ਦੀ ਸੰਭਾਲ ਲਈ ਨਵੀਂ ਤਕਨੀਕ ਵਾਲੇ ਖੇਤੀ ਸੰਦਾਂ ਦੀ ਕੀਤੀ ਜਾਵੇ ਵਰਤੋਂ ੍ਰਮਨਪ੍ਰੀਤ ਸਿੰਘ

ਪਰਾਲੀ ਦੀ ਸੰਭਾਲ ਲਈ ਨਵੀਂ ਤਕ...

ਫਾਜਿਲਕਾ - ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...