:
You are here: Homeਕਾਰੋਬਾਰਕਿਸਾਨ ਬੀਜਣਗੇ ਹੁਣ 'ਬਲੈਕ ਰਾਈਸ', ਪੈਸਿਆਂ ਨਾਲ ਜੇਬ ਹੋਵੇਗੀ ਮੋਟੀ

ਕਿਸਾਨ ਬੀਜਣਗੇ ਹੁਣ 'ਬਲੈਕ ਰਾਈਸ', ਪੈਸਿਆਂ ਨਾਲ ਜੇਬ ਹੋਵੇਗੀ ਮੋਟੀ

Written by  Published in ਕਾਰੋਬਾਰ Saturday, 27 October 2018 08:57

ਮੁੰਬਈ— ਮਹਾਰਾਸ਼ਟਰ 'ਚ ਕਿਸਾਨਾਂ ਦੀ ਆਮਦਨ 'ਚ ਦੁੱਗਣਾ ਵਾਧਾ ਕਰਨ ਲਈ ਉੱਥੇ ਦੀ ਸਰਕਾਰ ਖੇਤੀ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਸਰਕਾਰ ਵੱਲੋਂ ਉਨ੍ਹਾਂ ਫਸਲਾਂ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਲਈ ਪਾਣੀ ਦੀ ਲੋੜ ਬਹੁਤ ਘੱਟ ਹੈ ਜਾਂ ਜਿਨ੍ਹਾਂ 'ਤੇ ਕਮਾਈ ਜ਼ਿਆਦਾ ਹੁੰਦੀ ਹੈ। ਇਸੇ ਤਹਿਤ ਮਹਾਰਾਸ਼ਟਰ 'ਚ ਬਲੈਕ ਰਾਈਸ ਯਾਨੀ ਕਾਲੇ ਚੌਲਾਂ ਦੀ ਖੇਤੀ ਵਧਾਉਣ ਲਈ ਇਕ ਨੀਤੀ ਤਿਆਰ ਕੀਤੀ ਗਈ ਹੈ। ਮਹਾਰਾਸ਼ਟਰ 'ਚ ਪਹਿਲੀ ਵਾਰ ਪ੍ਰਯੋਗਿਕ ਤੌਰ 'ਤੇ 70 ਏਕੜ ਖੇਤਰ 'ਚ ਕਾਲੇ ਚੌਲਾਂ ਦੀ ਫਸਲ ਤਿਆਰ ਕੀਤੀ ਗਈ ਹੈ। ਇਸ ਨਾਲ ਕਿਸਾਨਾਂ ਨੂੰ ਜ਼ਿਆਦਾ ਮੁਨਾਫਾ ਹੋਣ ਦੀ ਗੱਲ ਕਹੀ ਜਾ ਰਹੀ ਹੈ। ਜੇਕਰ ਇਹ ਪ੍ਰਯੋਗ ਸਫਲ ਹੁੰਦਾ ਹੈ ਤਾਂ ਸਰਕਾਰ ਅਗਲੀ ਵਾਰ ਵੱਡੇ ਪੱਧਰ 'ਤੇ ਕਾਲੇ ਚੌਲਾਂ ਦੀ ਖੇਤੀ ਕਰਾਏਗੀ। ਖੇਤੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਾਲ ਪ੍ਰਯੋਗਿਕ ਤੌਰ 'ਤੇ ਸੂਬੇ 'ਚ ਕਾਲੇ ਚੌਲਾਂ ਦੀ ਖੇਤੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਸੂਬੇ 'ਚ ਵੱਡੇ ਪੱਧਰ 'ਤੇ ਇਸ ਦੀ ਖੇਤੀ ਕੀਤੀ ਜਾਵੇਗੀ। ਹਾਲ ਹੀ ਦੇ ਸਾਲਾਂ 'ਚ ਕਾਲੇ ਚੌਲਾਂ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ। ਅਮਰੀਕਾ ਅਤੇ ਯੂਰਪ 'ਚ ਇਸ ਦੀ ਮੰਗ ਬਹੁਤ ਜ਼ਿਆਦਾ ਹੈ, ਜਿਸ ਕਾਰਨ ਕੀਮਤ ਵੀ ਆਮ ਚੌਲਾਂ ਦੇ ਮੁਕਾਬਲੇ ਕਈ ਗੁਣਾ ਵੱਧ ਮਿਲ ਰਹੀ ਹੈ। ਦਰਅਸਲ, ਡਾਕਟਰਾਂ ਵੱਲੋਂ ਇਨ੍ਹਾਂ ਚੌਲਾਂ ਨੂੰ ਸਿਹਤ ਲਈ ਬਿਹਤਰ ਦੱਸਿਆ ਜਾ ਰਿਹਾ ਹੈ। ਇਸ ਲਈ ਇਸ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ। 1,500 ਰੁਪਏ ਕਿਲੋ ਤਕ ਵਿਕਦੇ ਹਨ ਕਾਲੇ ਚੌਲ : ਅਸਾਮ ਅਤੇ ਮਣੀਪੁਰ ਦੇ ਬਾਅਦ ਇਨ੍ਹਾਂ ਚੌਲਾਂ ਦੀ ਖੇਤੀ ਹੁਣ ਛੱਤੀਸਗੜ੍ਹ, ਮੱਧ ਪ੍ਰਦੇਸ਼, ਪੰਜਾਬ, ਉੱਤਰ ਪ੍ਰਦੇਸ਼ ਅਤੇ ਮਹਾਰਸ਼ਾਟਰ ਤਕ ਪਹੁੰਚ ਰਹੀ ਹੈ। ਕਾਲੇ ਚੌਲਾਂ ਨੂੰ 'ਐਂਟੀ ਓਕਸੀਡੈਂਟ' ਗੁਣਾ ਨਾਲ ਭਰਪੂਰ ਮੰਨਿਆ ਜਾਂਦਾ ਹੈ, ਜੋ ਕਿ ਸਾਡੇ ਸਰੀਰ ਦੀਆਂ ਕਈ ਬੀਮਾਰੀਆਂ ਨਾਲ ਲੜ੍ਹਦਾ ਹੈ। ਆਮ ਚੌਲਾਂ ਦੇ ਮੁਕਾਬਲੇ ਇਨ੍ਹਾਂ 'ਚ ਵਿਟਾਮਿਨ ਬੀ ਅਤੇ ਈ ਦੇ ਨਾਲ ਕੈਲਸ਼ੀਅਮ, ਮੈਗਨੀਸ਼ੀਅਮ, ਆਇਰਨ ਅਤੇ ਜ਼ਿੰਕ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਰਿਪੋਰਟਾਂ ਮੁਤਾਬਕ, ਆਮ ਲੋਕਾਂ ਦੀ ਸਿਹਤ ਦੇ ਨਾਲ ਇਹ ਕਿਸਾਨਾਂ ਲਈ ਵੀ ਬਿਹਤਰ ਸਾਬਤ ਹੋ ਰਹੇ ਹਨ ਕਿਉਂਕਿ ਰਿਵਾਇਤੀ ਚੌਲਾਂ ਦੇ ਮੁਕਾਬਲੇ ਇਹ ਕਾਫੀ ਮਹਿੰਗੇ ਹਨ, ਜਿਸ ਨਾਲ ਕਿਸਾਨਾਂ ਨੂੰ ਮੋਟਾ ਫਾਇਦਾ ਹੋ ਰਿਹਾ ਹੈ। ਆਮ ਤੌਰ 'ਤੇ ਰਿਵਾਇਤੀ ਚੌਲਾਂ ਦੀ ਕੀਮਤ 15 ਰੁਪਏ ਤੋਂ ਲੈ ਕੇ 80 ਰੁਪਏ ਪ੍ਰਤੀ ਕਿਲੋਗ੍ਰਾਮ ਹੈ, ਜਦੋਂ ਕਿ ਕਾਲੇ ਚੌਲਾਂ ਦੀ ਕੀਮਤ 200 ਰੁਪਏ ਤੋਂ 1,500 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀਆਂ ਦੀ ਮੰਨੀਏ ਤਾਂ ਕਿਸਾਨਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਕੁਝ ਸਾਲਾਂ 'ਚ ਕਾਲੇ ਚੌਲ ਮਹਾਰਾਸ਼ਟਰ ਦੀਆਂ ਪ੍ਰਮੁੱਖ ਫਸਲਾਂ 'ਚੋਂ ਇਕ ਹੋਣਗੇ ਕਿਉਂਕਿ ਇੱਥੇ ਦੀ ਮਿੱਟੀ ਇਸ ਦੇ ਉਤਪਾਦਨ ਲਈ ਢੁੱਕਵੀਂ ਹੈ।

Read 33 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ...

ਫਾਜ਼ਿਲਕਾ - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫਾਜ਼ਿਲਕਾ - ਜ਼ਿਲਾ ਮੈਜਿਸਟੇ੍ਰਟ ਸ. ਮਨਪ੍ਰੀਤ ਸਿੰ...

    ਸਵੈ-ਰੁਜ਼ਗਾਰ ਚਲਾ ਕੇ ਆਪਣੇ ਜੀਵਨ ਪੱਧਰ ਨੂੰ  ਚੁੱਕਿਆ ਜਾ ਸਕਦਾ ਹੈ ਉੱਚਾ-ਸੁਭਾਸ਼ ਡੋਡਾ

ਸਵੈ-ਰੁਜ਼ਗਾਰ ਚਲਾ ਕੇ ਆਪਣ...

ਫਾਜਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦ...

ਪਰਾਲੀ ਦੀ ਸੰਭਾਲ ਲਈ ਨਵੀਂ ਤਕਨੀਕ ਵਾਲੇ ਖੇਤੀ ਸੰਦਾਂ ਦੀ ਕੀਤੀ ਜਾਵੇ ਵਰਤੋਂ ੍ਰਮਨਪ੍ਰੀਤ ਸਿੰਘ

ਪਰਾਲੀ ਦੀ ਸੰਭਾਲ ਲਈ ਨਵੀਂ ਤਕ...

ਫਾਜਿਲਕਾ - ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...