:
You are here: Home

ਪਰਾਲੀ ਦੀ ਸੰਭਾਲ ਲਈ ਨਵੀਂ ਤਕਨੀਕ ਵਾਲੇ ਖੇਤੀ ਸੰਦਾਂ ਦੀ ਕੀਤੀ ਜਾਵੇ ਵਰਤੋਂ ੍ਰਮਨਪ੍ਰੀਤ ਸਿੰਘ

Written by  Published in ਫਿਰੋਜ਼ਪੁਰ/ਮੁਕਤਸਰ/ਫਾਜਿਲਕਾ Monday, 05 November 2018 05:46

ਫਾਜਿਲਕਾ - ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸੁਰੂ ਕੀਤੀ ਗਈ ਤੰਦਰੁਸਤ ਮਿਸਨ ਤਹਿਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਅਤੇ ਰਹਿੰਦ੍ਰਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਨਵੀਂ ਤਕਨੀਕ ਵਾਲੇ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਤਹਿਤ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹਲ਼ ਵਾਤਾਵਰਣ ਦੀ ਸੁੱਧਤਾ ਲਈ ਪਰਾਲੀ ਤੇ ਰਹਿੰਦ੍ਰਖੂਹੰਦ ਨੂੰ ਅੱਗ ਲਗਾਉਣ ਦੀ ਬਜਾਏ ਨਵੀ ਤਕਨੀਕ ਵਾਲੇ ਖੇਤੀਬਾੜੀ ਸੰਦਾਂ ਦੀ ਵਰਤੋਂ ਕੀਤੀ ਜਾਵੇ। ੭ਿਲੇP ਦੀਅੴਂ ਮੰਡੀਅੴਂ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਬਾਰੇ ਡਿਪਟੀ ਕਮਿ੪ਨਰ ਨੇ ਦੱਸਿਅੴ ਕਿ ਕਿਸਾਨਾਂ ਨੂੰ ਇਸ ਦੌਰਾਨ ਕਿਸੇ ਕਿਸਮ ਦੀ ਮੁ੪ਕਲ ਨਹੀਂ ਅੴਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਮੰਡੀਅੴਂ ॥ਚ ਸੁੱਕਾ ਝੋਨਾ ਲਿਅੴਉਣ ਦੀ ਵੀ ਅਪੀਲ ਕੀਤੀ ਹਲ਼ ਤਾਂ ਜੋ ਉਨਾਂ ਨੂੰ ਅੴਪਣੀ ਢੇਰੀ ਵੇਚਣ ਲਈ ਮੰਡੀਅੴਂ ਵਿੱਚ ੭ਿਅੴਦਾ ਦੇਰ ਰੁਕਣਾ ਨਾ ਪਵੇ । ਇਸ ਤੋਂ ਇਲਾਵਾ ਉੁਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹਲ਼ ਕਿ ਫਸਲ ਪੱਕਣ ਉਪਰੰਤ ਹੀ ਮੰਡੀਅੴਂ ਵਿੱਚ ਲਿਅੴਂਦੀ ਜਾਵੇ। ੭ਿਲੇP ਅੰਦਰ ਵੱਖ੍ਰਵੱਖ ਖਰੀਦ ਏਜੰਸੀਅੴਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਅੴਂ ੭ਿਲਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਅਤਿੰਦਰ ਕੌਰ ਨੇ ਦੱਸਿਅੴ ਕਿ ਬੀਤੇ ਦਿਨ ਤੱਕ ਪਨਗ੍ਰੇਨ ਵੱਲੋ 65206 ਮੀਟ੍ਰਿਕ ਟਨ, ਮਾਰਕਫਲ਼ਡ ਵੱਲੋਂ 43555 ਮੀਟ੍ਰਿਕ ਟਨ, ਪਨਸਪ ਵੱਲੋਂ 59655 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 21067 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 16982 ਅਤੇ ਪ੍ਰਾਈਵੇਟ ਵਪਾਰੀਅੴਂ ਵੱਲੋਂ 3723 ਮੀਟ੍ਰਿਕ ਟਨ ਝੋਨਾ ਖਰੀਦ ਕੀਤਾ ਗਿਅੴ।

Read 799 times