:
You are here: Homeਦੇਸ਼-ਵਿਦੇਸ਼125 ਸਾਲਾਂ ਪਹਿਲਾਂ ਵਸੇ ਪਿੰਡ ਦੇ ਪ੍ਰਾਇਮਰੀ ਸਕੂਲ ਨੇ ਬਣਾਇਆ ਆਪਣਾ ਮੋਬਾਇਲ ਐਪਲੀਕੇਸ਼ਨ

125 ਸਾਲਾਂ ਪਹਿਲਾਂ ਵਸੇ ਪਿੰਡ ਦੇ ਪ੍ਰਾਇਮਰੀ ਸਕੂਲ ਨੇ ਬਣਾਇਆ ਆਪਣਾ ਮੋਬਾਇਲ ਐਪਲੀਕੇਸ਼ਨ

Written by  Published in ਦੇਸ਼-ਵਿਦੇਸ਼ Tuesday, 06 November 2018 04:29

ਸਿਰਸਾ-ਹਰਿਆਣਾ ਦੇ ਸਿਰਸਾ ਜ਼ਿਲੇ 'ਚ ਖੰਡ ਬੜਾਗੁੜਾ ਦਾ ਪਿੰਡ ਸੂਬਾਖੇੜਾ 125 ਸਾਲ ਪਹਿਲਾਂ ਵਸਿਆ ਹੋਇਆ ਹੈ। ਪਿੰਡ 'ਚ ਵੱਖ-ਵੱਖ ਦੇਵੀ ਦੇਵਤਿਆਂ ਦੇ ਮੰਦਰ ਤਾਂ ਦੇਖਣਯੋਗ ਹਨ ਪਰ ਨਾਲ ਹੀ ਪਿੰਡ ਦਾ ਪ੍ਰਾਇਮਰੀ ਸਕੂਲ ਵੀ ਹੈ, ਜਿਸ ਨੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਸਕੂਲ ਨੇ ਆਪਣੀ ਮੋਬਾਇਲ ਐਪ ਬਣਾਈ ਹੈ। ਸਕੂਲ ਸਾਫ-ਸੁਥਰਾ ਅਤੇ ਹਰਿਆਲੀ ਨਾਲ ਭਰਪੂਰ ਹੈ। ਹੈੱਡਮਾਸਟਰ ਰਮੇਸ਼ ਕਾਂਸਲ ਮੁਤਾਬਕ ਸਕੂਲ ਨੇ ਅਜਿਹਾ ਐਪ ਤਿਆਰ ਕੀਤਾ ਹੈ, ਜਿਸ ਦੇ ਰਾਹੀਂ ਬੱਚਿਆਂ ਦਾ ਪਰਿਵਾਰ ਘਰ ਬੈਠ ਕੇ ਦੇਖ ਸਕਦੇ ਹਨ ਕਿ ਉਨ੍ਹਾਂ ਦਾ ਬੱਚਾ ਸਕੂਲ ਪਹੁੰਚਿਆ ਹੈ ਜਾਂ ਨਹੀਂ। ਇਸ ਤੋਂ ਇਲਾਵਾ ਬੱਚਿਆਂ ਨੂੰ ਸਕੂਲ 'ਚ ਦਿੱਤਾ ਜਾ ਰਿਹਾ ਹੋਮ ਵਰਕ ਦੀ ਜਾਣਕਾਰੀ, ਛੁੱਟੀ ਦੇ ਬਾਰੇ 'ਚ ਜਾਂ ਫਿਰ ਬੱਚੇ ਦੀ ਪੜ੍ਹਾਈ 'ਚ ਕਾਰਗੁਜ਼ਾਰੀ ਬਾਰੇ ਸਾਰੀ ਜਾਣਕਾਰੀ ਲਈ ਜਾ ਸਕਦੀ ਹੈ। ਸਕੂਲ ਲੈਂਗੂਵੇਜ ਲੈਬ ਵੀ ਹੈ , ਜਿਸ 'ਚ ਵਿਦਿਆਰਥੀ ਹੈੱਡਫੋਨ ਦੇ ਰਾਹੀਂ ਕਿਸੇ ਵੀ ਲੈਂਗੂਵੇਜ ਦੇ ਬਾਰੇ 'ਚ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਟ੍ਰੈਫਿਕ ਪਾਰਕ ਆਕਰਸ਼ਣ ਦਾ ਕੇਂਦਰ- ਸਕੂਲ 'ਚ ਵਿਜੈ ਕਾਂਸਲ ਮੈਮੋਰੀਅਲ ਟ੍ਰੈਫਿਕ ਪਾਰਕ ਵੀ ਬਣਿਆ ਹੋਇਆ ਹੈ, ਜੋ ਆਕਰਸ਼ਣ ਦਾ ਕੇਂਦਰ ਬਣਿਆ ਰਹਿੰਦਾ ਹੈ। ਇਸ 'ਚ ਟ੍ਰੈਫਿਕ ਦੇ ਨਿਯਮਾਂ ਦੀ ਜਾਣਕਾਰੀ ਵੀ ਦਿੱਤੀ ਗਈ ਹੈ। ਸਕੂਲੀ ਬੱਚੇ ਉਨ੍ਹਾਂ ਨਿਯਮਾਂ ਨੂੰ ਪੜ੍ਹਦੇ ਹਨ ਅਤੇ ਉਸ ਦੇ ਮੁਤਾਬਕ ਟ੍ਰੈਫਿਕ ਨਿਯਮਾਂ ਦਾ ਪਾਲਨ ਵੀ ਕਰਦੇ ਹਨ। ਇਸ ਤੋਂ ਸੜਕ ਦੁਰਘਟਨਾ ਤੋਂ ਵੀ ਬਚਾਅ ਹੁੰਦਾ ਹੈ। ਪਿੰਡ 'ਚ ਹੀ ਰਹਿਣ ਵਾਲੇ 57 ਸਾਲਾਂ ਦੇ ਗਿਆਨ ਚੰਦ ਰੋਜ਼ਾਨਾ ਸਵੇਰੇ 8 ਵਜੇ ਸਕੂਲ ਪਹੁੰਚ ਕੇ ਦੁਪਹਿਰ 2.30 ਵਜੇ ਨਿਸ਼ਕਾਮ ਭਾਵਨਾ ਨਾਲ ਪਾਰਕ 'ਚ ਪੌਦਿਆ ਦੀ ਸਾਂਭ-ਸੰਭਾਲ ਕਰਦਾ ਹੈ। ਉਸ ਦੀ ਇਸ ਸੇਵਾ ਭਾਵ ਨੂੰ ਧਿਆਨ 'ਚ ਰੱਖਦੇ ਹੋਏ ਸਕੂਲ ਪ੍ਰਬੰਧਨ ਨੇ ਇਸ ਪਾਰਕ ਦਾ ਨਾਂ ਗਿਆਨ ਪਾਰਕ ਰੱਖ ਦਿੱਤਾ ਹੈ। ਗਿਆਨ ਚੰਦ ਮੁਤਾਬਕ ਜਿਸ ਜਗ੍ਹਾਂ 'ਤੇ ਹੁਣ ਪਾਰਕ ਬਣਾਇਆ ਗਿਆ ਹੈ ਉਸ ਜਗ੍ਹਾਂ 'ਤੇ ਪਹਿਲਾਂ ਡੂੰਘੇ ਟੋਏ ਸੀ। ਉਨ੍ਹਾਂ 'ਚ ਮਿੱਟੀ ਭਰ ਕੇ ਜਗ੍ਹਾਂ ਪੱਧਰ ਕਰਕੇ ਪਾਰਕ ਬਣਾਇਆ ਗਿਆ ਹੈ। ਸੂਬਾ ਸਿੰਘ ਨੇ ਵਸਾਇਆ ਪਿੰਡ- ਪਿੰਡ ਦੇ ਸਰਪੰਚ ਧਰਮਪਾਲ ਕਲਵਾ ਨੇ ਦੱਸਿਆ ਹੈ ਕਿ ਬਜ਼ੁਰਗਾਂ ਦੇ ਅਨੁਸਾਰ 125 ਸਾਲ ਪਹਿਲਾਂ ਸਰਦਾਰ ਸੂਬਾ ਸਿੰਘ ਨੇ ਪਿੰਡ ਬੜਾਗੁੜਾ ਤੋਂ ਇੱਥੇ ਆਏ ਸੀ ਅਤੇ ਇੱਥੇ ਹੀ ਰਹਿਣ ਲੱਗ ਪਏ। ਉਨ੍ਹਾਂ ਦੀ ਪੀੜ੍ਹੀ ਦਰ ਪੀੜ੍ਹੀ ਤੋਂ ਨਿਕਲੇ ਲਗਭਗ 15 ਪਰਿਵਾਰ ਹਨ, ਜੋ ਇਸ ਪਿੰਡ 'ਚ ਵਸਦੇ ਹਨ। ਇਸ ਤੋਂ ਇਲਾਵਾ ਪਿੰਡ 'ਚ ਸਾਰੀਆਂ ਜਾਤਾਂ-ਪਾਤਾਂ ਦੇ ਲੋਕ ਰਹਿੰਦੇ ਹਨ। ਲਗਭਗ 1500 ਦੀ ਆਬਾਦੀ ਵਾਲੇ ਪਿੰਡ 'ਚ 950 ਵੋਟਰ ਹਨ। ਗ੍ਰਾਮ ਪੰਚਾਇਤ ਵੱਲੋਂ ਪਿੰਡ 'ਚ ਸਕੂਲ ਦੀ ਚਾਰਦੀਵਾਰੀ ਦਾ ਨਿਰਮਾਣ ਕਰਵਾਉਣ, ਰਾਮਬਾਗ ਦੀ ਚਾਰਦੀਵਾਰੀ ਇਕ ਅੰਡਰ ਗਰਾਊਂਡ ਵਾਟਰ ਟੈਂਕ, ਦੂਸ਼ਿਤ ਪਾਣੀ ਨਿਕਾਸੀ ਦੇ ਲਈ ਪਾਈਪ ਲਾਈਨ, ਜੋਹੜ ਦੀ ਖੁਦਾਈ, ਹਰਿਜਤ ਚੌਪਾਲ ਦੀ ਚਾਰਦੀਵਾਰੀ ਅਤੇ ਪਿੰਡ 'ਚ ਲੋਕਾਂ ਦੇ ਬੈਠਣ ਦੇ ਲਈ 4 ਚਬੂਤਰੇ ਅਤੇ 24 ਬੈਂਚ ਵੀ ਬਣਵਾਏ ਗਏ ਹਨ।

Read 43 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਦੀ ਐਨਰੋਲਮੈਂਟ ਤੇ ਸ਼ਨਾਖ਼ਤ ਕਰਨ ਸਬੰਧੀ ਮੀਟਿੰਗ

ਦਿਵਿਆਂਗ ਵਿਅਕਤੀਆਂ ਦੀਆਂ ਵੋਟ...

ਫ਼ਾਜ਼ਿਲਕਾ, 4 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ ਦ...

ਕਣਕ ਦੀ ਨਿਰਵਿਘਨ ਖ਼ਰੀਦ ਲਈ ਖ਼ੁ...

ਫ਼ਾਜ਼ਿਲਕਾ, 3 ਅਪ੍ਰੈਲ: ਕਣਕ ਦੀ ਨਿਰਵਿਘਨ ਖ਼ਰੀਦ ਯ...

ਮਰਹੂਮ ਮਾਸਟਰ ਸੁਖਚੈਨ ਸਿੰਘ ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 4 ਅਪ੍ਰੈਲ ਨੂੰ

ਮਰਹੂਮ ਮਾਸਟਰ ਸੁਖਚੈਨ ਸਿੰਘ ਦ...

ਫਾਜ਼ਿਲਕਾ 3 ਅਪਰੈਲ ਮਰਹੂਮ ਰਾਏ ਸਿੱਖ ਨੇਤਾ ਮਾਸਟ...

ਮੁੱਖ ਖੇਤੀਬਾੜੀ ਅਫ਼ਸਰ ਦੀ ਡੀਲਰਾਂ ਨੂੰ ਤਾੜਨਾ; ਕਿਸਾਨਾਂ ਨੂੰ ਨਰਮੇ ਤੇ ਕਪਾਹ ਦੇ ਪ੍ਰਮਾਣਿਤ ਬੀਜ ਹੀ ਦਿੱਤੇ ਜਾਣ

ਮੁੱਖ ਖੇਤੀਬਾੜੀ ਅਫ਼ਸਰ ਦੀ ਡੀਲ...

ਫ਼ਾਜ਼ਿਲਕਾ, - ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਬ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...