:
You are here: Homeਮਾਲਵਾਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਕੀਤੀ ਅਚਨਚੇਤ ਚੈਕਿੰਗ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਕੀਤੀ ਅਚਨਚੇਤ ਚੈਕਿੰਗ

Written by  Published in ਮਾਲਵਾ Tuesday, 06 November 2018 06:50

ਜ਼ਲਾਲਾਬਾਦ ( ਹਨੀ ਕਟਾਰੀਆ, ਵੇਦ) ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹੇ ਅੰਦਰ ਹਰ ਮਨੁੱਖ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਖਾਣ-ਪੀਣ ਵਾਲੀਆਂ ਵਸਤਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਮਿਸ਼ਨ ਤਹਿਤ ਫਰੂਟ ਕੰਪਨੀਆਂ ਨੂੰ ਵੀ ਸਖਤ ਹਦਾਇਤ ਕੀਤੀ ਗਈ ਹੈ ਕਿ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਨਾ ਤਿਆਰ ਕੀਤਾ ਜਾਵੇ। ਜ਼ਿਲ੍ਹਾ ਮੰਡੀ ਅਫਸਰ ਸ. ਮਨਜੀਤ ਸਿੰਘ ਨੇ ਦੱਸਿਆ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਵੱਲੋਂ ਮੰਡੀ ਜਲਾਲਾਬਾਦ ਵਿਖੇ ਅਚਾਨਕ ਫਲਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੇਬ, ਅਨਾਰ, ਅੰਬ, ਸੰਤਰਾ, ਕੇਲਾ, ਅੰਗੂਰ ਆਦਿ ਫਰੂਟਸ ਦੀ ਚੈਕਿੰਗ ਦੌਰਾਨ ਫਲਾਂ ਨੂੰ ਪਕਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੈਲਸ਼ੀਅਮ ਕਾਰਬਾਈਡ ਦੀ ਵਰਤੋਂ ਨਹੀਂ ਪਾਈ ਗਈ। ਚੈਕਿੰਗ ਦੌਰਾਨ ਅਧਿਕਾਰੀਆਂ ਵੱਲੋਂ ਫਲ ਵਿਕਰੇਤਾਵਾਂ ਨੂੰ ਹਾਨੀਕਾਰਕ ਮਸਾਲਿਆਂ ਨਾਲ ਤਿਆਰ ਕੀਤੇ ਫਲਾਂ ਦੇ ਦੁਰਪਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਆਮ ਲੋਕਾਂ ਦੀ ਸਿਹਤ ਨੂੰ ਧਿਆਨ ਰੱਖਦਿਆਂ ਫਲ ਤਿਆਰ ਕਰਨ ਤੇ ਸਟੋਰ ਕਰਨ ਵਾਲਿਆ ਤੋਂ ਇਲਾਵਾ ਰਸਾਇਣ ਨਾ ਵਰਤਣ, ਸਬਜੀਆਂ ਅਤੇ ਫਲ ਢੱਕ ਕੇ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਅਧਿਕਾਰੀ ਮੌਜੂਦ ਸਨ।

Read 14 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ...

ਫਾਜ਼ਿਲਕਾ - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫਾਜ਼ਿਲਕਾ - ਜ਼ਿਲਾ ਮੈਜਿਸਟੇ੍ਰਟ ਸ. ਮਨਪ੍ਰੀਤ ਸਿੰ...

    ਸਵੈ-ਰੁਜ਼ਗਾਰ ਚਲਾ ਕੇ ਆਪਣੇ ਜੀਵਨ ਪੱਧਰ ਨੂੰ  ਚੁੱਕਿਆ ਜਾ ਸਕਦਾ ਹੈ ਉੱਚਾ-ਸੁਭਾਸ਼ ਡੋਡਾ

ਸਵੈ-ਰੁਜ਼ਗਾਰ ਚਲਾ ਕੇ ਆਪਣ...

ਫਾਜਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦ...

ਪਰਾਲੀ ਦੀ ਸੰਭਾਲ ਲਈ ਨਵੀਂ ਤਕਨੀਕ ਵਾਲੇ ਖੇਤੀ ਸੰਦਾਂ ਦੀ ਕੀਤੀ ਜਾਵੇ ਵਰਤੋਂ ੍ਰਮਨਪ੍ਰੀਤ ਸਿੰਘ

ਪਰਾਲੀ ਦੀ ਸੰਭਾਲ ਲਈ ਨਵੀਂ ਤਕ...

ਫਾਜਿਲਕਾ - ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...