:
You are here: Homeਦੇਸ਼-ਵਿਦੇਸ਼ਦੇਸ਼ 'ਚ ਬਣਾਇਆ ਗਿਆ ਸਭ ਤੋਂ ਵੱਡਾ ਪ੍ਰਦਰਸ਼ਨ ਕਲਾ ਕੇਂਦਰ

ਦੇਸ਼ 'ਚ ਬਣਾਇਆ ਗਿਆ ਸਭ ਤੋਂ ਵੱਡਾ ਪ੍ਰਦਰਸ਼ਨ ਕਲਾ ਕੇਂਦਰ

Written by  Published in ਦੇਸ਼-ਵਿਦੇਸ਼ Tuesday, 06 November 2018 07:26

ਤਾਇਪੇ — ਤਾਈਵਾਨ ਦੀ ਪੋਰਟ ਸਿਟੀ ਕ੍ਰਾਊਸਡਿੰਗ ਵਿਚ ਬਣਾਇਆ ਗਿਆ 'ਦੀ ਨੈਸ਼ਨਲ ਕਾਓਸਿਉਂਗ ਸੈਂਟਰ ਫੌਰ ਆਰਟਸ' ਆਮ ਜਨਤਾ ਲਈ ਖੋਲ੍ਹ ਦਿੱਤਾ ਗਿਆ ਹੈ। ਚਾਰ ਥੀਏਟਰਾਂ ਦਾ ਇਹ ਕੰਪਲੈਕਸ ਦੁਨੀਆ ਦੇ ਸਭ ਤੋਂ ਵੱਡੇ ਪ੍ਰਦਰਸ਼ਨ ਕਲਾ ਕੇਂਦਰ ਦੇ ਰੂਪ ਵਿਚ ਸ਼ਾਮਲ ਹੋ ਗਿਆ ਹੈ। ਬੀਤੇ ਮਹੀਨੇ ਖੋਲ੍ਹੇ ਗਏ ਇਸ ਕਲਾ ਕੇਂਦਰ ਦੀ ਇਮਾਰਤ ਦਾ ਡਿਜ਼ਾਈਨ ਡਚ ਆਰਕੀਟੈਕਟ ਫ੍ਰਾਂਸਿਨ ਹੂਬੇਨ ਵੱਲੋਂ ਬਣਾਇਆ ਗਿਆ ਹੈ। ਪ੍ਰਦਰਸ਼ਨ ਕਲਾ ਕੇਂਦਰ ਦੀਆਂ ਖਾਸੀਅਤਾਂ - ਨੈਸ਼ਨਲ ਕਾਓਸਿਉਂਗ ਸੈਂਟਰ ਫੌਰ ਆਰਟਸ 8.2 ਏਕੜ (3.3 ਹੈਕਟੇਅਰ) ਵਿਚ ਬਣਾਇਆ ਗਿਆ ਹੈ। - ਇਮਾਰਤ ਦੀ ਇਕ ਦੀ ਛੱਤ ਹੇਠਾਂ 1,981 ਸੀਟਾਂ ਵਾਲਾ ਇਕ ਕੌਨਸਰਟ ਹਾਲ, ਇਕ ਪਲੇ ਹਾਊਸ, 2,236 ਸੀਟਾਂ ਵਾਲਾ ਇਕ ਓਪੇਰਾ ਹਾਊਸ ਅਤੇ ਇਕ ਵਿਆਖਿਆਨ ਹਾਲ ਹੈ। - ਇਮਾਰਤ ਦੇ ਨਿਰਮਾਣ ਵਿਚ 8 ਸਾਲ ਤੋਂ ਵੱਧ ਸਮਾਂ ਲੱਗਾ ਹੈ। - ਸ਼ਾਨਦਾਰ ਕੰਪਲੈਕਸ ਅਤੇ ਲਹਿਰਦਾਰ ਛੱਤ ਵਾਲੀ ਇਸ ਇਮਾਰਤ ਦੇ ਨਿਰਮਾਣ ਦੀ ਲਾਗਤ 350 ਮਿਲੀਅਨ ਡਾਲਰ (ਕਰੀਬ ਸਾਢੇ 25 ਅਰਬ ਰੁਪਏ) ਆਈ ਹੈ। - ਪ੍ਰਦਰਸ਼ਨ ਕਲਾ ਕੇਂਦਰ ਦੇ ਕੌਨਸਰਟ ਹਾਲ ਵਿਚ 9085 ਪਾਈਪਸ ਦੇ ਨਾਲ ਏਸ਼ੀਆ ਦਾ ਸਭ ਤੋਂ ਵੱਡਾ ਪਾਈਪ ਆਰਗਨ ਹੈ। - ਸੈਂਟਰ ਵਿਚ ਇਕ ਆਊਟਡੋਰ ਐਮਫੀਥੀਏਟਰ (ਅਖਾੜਾ) ਵੀ ਹੈ।

Read 35 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ਹਟਾਏ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ...

ਫਾਜ਼ਿਲਕਾ- ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮ...

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ਲਈ 24 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ...

ਫਾਜ਼ਿਲਕਾ( ਰਮਿਤ ਚੁ੍ਘ, ਭੋਲਾ ਖੁਰਾਣਾ ) ਡਿਪਟੀ ...

ਸਰਕਾਰੀ ਸਕੂਲ ਬਾਗੇਵਾਲਾ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕਰਵਾਇਆ ਜਾਣੂ

ਸਰਕਾਰੀ ਸਕੂਲ ਬਾਗੇਵਾਲਾ ਦੇ ਵ...

ਫਾਜ਼ਿਲਕਾ ( ਰਮਿਤ ਚੁ੍ਘ, ਭੋਲਾ ਖੁਰਾਣਾ ) ਸੂਬਾ ...

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦਨ ਦਾ ਸਾਧਨ

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦ...

ਫਾਜ਼ਿਲਕਾ ( ਰਮਿਤ ਚੁੱਘ , ਭੋਲਾ ਖੁਰਾਣਾ ) ਡਿਪਟ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...