:
You are here: Homeਮਾਲਵਾਬੇਅਦਬੀ ਮਾਮਲੇ ਦਾ ਮੁੱਖ ਮੁਲਜ਼ਮ ਦਿੱਲੀ ਏਅਰਪੋਰਟ ਤੋਂ ਕਾਬੂ

ਬੇਅਦਬੀ ਮਾਮਲੇ ਦਾ ਮੁੱਖ ਮੁਲਜ਼ਮ ਦਿੱਲੀ ਏਅਰਪੋਰਟ ਤੋਂ ਕਾਬੂ

Written by  Published in ਮਾਲਵਾ Friday, 09 November 2018 05:25

ਬਠਿੰਡਾ - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਬਹੁ-ਚਰਚਿਤ ਬਰਗਾੜੀ ਮਾਮਲੇ ਨੂੰ ਲੈ ਕੇ ਬਣਾਈ ਗਈ ਐੱਸ. ਆਈ. ਟੀ. ਨੇ ਕੁਝ ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕਰ ਕੇ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਸੀ ਪਰ ਮਾਮਲਾ ਦਰਜ ਹੁੰਦੇ ਹੀ ਮੁਲਜ਼ਮ ਫਰਾਰ ਹੋ ਗਏ ਸਨ। ਇਸ ਮਾਮਲੇ ਦੇ ਇਕ ਮੁੱਖ ਮੁਲਜ਼ਮ ਨੂੰ ਪੁਲਸ ਨੇ ਆਸਟ੍ਰੇਲੀਆ ਤੋਂ ਵਾਪਸ ਆਉਂਦਿਆਂ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਜਦਕਿ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪੁਸ਼ਟੀ ਨਹੀਂ ਕੀਤੀ। ਦੱਸ ਦੇਈਏ ਕਿ ਕਾਬੂ ਕੀਤਾ ਗਿਆ ਐੱਨ.ਆਰ.ਆਈ. ਡੇਰੀ ਪ੍ਰੇਮੀ ਜਤਿੰਦਰ ਸਿੰਘ ਮਲੇਸ਼ੀਆ ਦਾ ਰਹਿਣ ਵਾਲਾ ਹੈ, ਜੋ ਵੀਰਵਾਰ ਨੂੰ ਵਾਪਸ ਜਾ ਰਿਹਾ ਸੀ। ਇਸ ਤੋਂ ਇਲਾਵਾ ਡੇਰਾ ਪ੍ਰੇਮੀ ਸੁਖਮੰਦਰ ਸਿੰਘ, ਸਾਧੂ ਸਿੰਘ ਅਤੇ ਠਾਣਾ ਸਿੰਘ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਕਾਬੂ ਕੀਤੇ ਠਾਣਾ ਸਿੰਘ ਦੇ ਪੁੱਤਰ ਰਾਜਵਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਆਈ ਸੀ ਪਰ ਉਸ ਦੀ ਗੈਰ-ਹਾਜ਼ਰੀ 'ਚ ਉਨ੍ਹਾਂ ਨੇ ਉਸ ਦੇ ਮਾਤਾ-ਪਿਤਾ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਤੋਂ ਥਾਣਾ ਦਿਆਲਪੂਰਾ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਬਰਗਾੜੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਾਜ਼ਿਸ਼ ਡੇਰਾ ਪ੍ਰੇਮੀਆਂ ਨੇ ਮਿਲ ਕੇ ਰਚੀ ਸੀ, ਜਿਸ ਦਾ ਖੁਲਾਸਾ ਜਾਂਚ ਤੋਂ ਬਾਅਦ ਹੋਇਆ ਸੀ। ਲੁਧਿਆਣਾ ਦੇ ਡੀ. ਆਈ. ਜੀ. ਰਣਵੀਰ ਸਿੰਘ ਖਟੜਾ ਦੀ ਅਗਵਾਈ 'ਚ ਐੱਸ. ਆਈ. ਟੀ. ਬਣਾਈ ਗਈ ਸੀ, ਜਿਸ 'ਚ ਰੋਪੜ ਦੇ ਐੱਸ. ਐੱਸ. ਪੀ. ਸਵਪਨ ਸ਼ਰਮਾ ਸਮੇਤ ਮਾਨਸਾ ਦੇ ਇੰਸਪੈਕਟਰ ਨੂੰ ਸ਼ਾਮਲ ਕੀਤਾ ਗਿਆ ਸੀ। ਐੱਸ. ਆਈ. ਟੀ. ਨੇ ਇਸ ਬੇਅਦਬੀ ਮਾਮਲੇ ਦਾ ਪਰਦਾਫਾਸ਼ ਕੀਤਾ ਸੀ ਤੇ ਸਰਕਾਰ ਨੂੰ ਇਸ ਦੀ ਰਿਪੋਰਟ ਪੇਸ਼ ਕਰ ਦਿੱਤੀ ਸੀ।

Read 8 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ...

ਫਾਜ਼ਿਲਕਾ - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫਾਜ਼ਿਲਕਾ - ਜ਼ਿਲਾ ਮੈਜਿਸਟੇ੍ਰਟ ਸ. ਮਨਪ੍ਰੀਤ ਸਿੰ...

    ਸਵੈ-ਰੁਜ਼ਗਾਰ ਚਲਾ ਕੇ ਆਪਣੇ ਜੀਵਨ ਪੱਧਰ ਨੂੰ  ਚੁੱਕਿਆ ਜਾ ਸਕਦਾ ਹੈ ਉੱਚਾ-ਸੁਭਾਸ਼ ਡੋਡਾ

ਸਵੈ-ਰੁਜ਼ਗਾਰ ਚਲਾ ਕੇ ਆਪਣ...

ਫਾਜਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦ...

ਪਰਾਲੀ ਦੀ ਸੰਭਾਲ ਲਈ ਨਵੀਂ ਤਕਨੀਕ ਵਾਲੇ ਖੇਤੀ ਸੰਦਾਂ ਦੀ ਕੀਤੀ ਜਾਵੇ ਵਰਤੋਂ ੍ਰਮਨਪ੍ਰੀਤ ਸਿੰਘ

ਪਰਾਲੀ ਦੀ ਸੰਭਾਲ ਲਈ ਨਵੀਂ ਤਕ...

ਫਾਜਿਲਕਾ - ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...