:
You are here: Homeਮਾਲਵਾਦੀਵਾਲੀ ਮੌਕੇ ਖੂਬ ਵਿਕੇ ਪਟਾਕੇ

ਦੀਵਾਲੀ ਮੌਕੇ ਖੂਬ ਵਿਕੇ ਪਟਾਕੇ

Written by  Published in ਮਾਲਵਾ Friday, 09 November 2018 10:11

ਸ੍ਰੀ ਮੁਕਤਸਰ ਸਾਹਿਬ, (ਮਨਦੀਪ ਸਿੰਘ) ਦੀਵਾਲੀ ਮੌਕੇ ਭੀਡ਼-ਭਾਡ਼ ਭਰੇ ਬਾਜ਼ਾਰਾਂ ਵਿਚ ਪਟਾਕੇ ਵੇਚਣ ’ਤੇ ਰੋਕ ਦੇ ਪ੍ਰਬੰਧਕੀ ਹੁਕਮ ਜਿੱਥੇ ਹਵਾ ਹੋਏ ਨਜ਼ਰ ਆਏ, ਉੱਥੇ ਹੀ ਰਾਤ 8:00 ਤੋਂ 10:00 ਵਜੇ ਤੱਕ ਪਟਾਕੇ ਚਲਾਉਣ ਦੇ ਹੁਕਮ ਵੀ ਪਟਾਕਿਆਂ ਦੇ ਰੌਲੇ ਵਿਚ ਧੂੰਆਂ ਹੋ ਗਏ ਹਾਲਾਂਕਿ ਦੀਵਾਲੀ ਤੋਂ ਇਕ-ਦੋ ਦਿਨ ਪਹਿਲਾਂ ਤਾਂ ਪੁਲਸ ਪ੍ਰਸ਼ਾਸਨ ਨੇ ਭੀਡ਼-ਭਾਡ਼ ਭਰੇ ਬਾਜ਼ਾਰਾਂ ਵਿਚ ਬਿਨਾਂ ਲਾਇਸੈਂਸ ਦੇ ਪਟਾਕਿਅਾਂ ਦੇ ਸਟਾਲ ਲਾ ਕੇ ਬੈਠੇ ਵਿਕਰੇਤਾਵਾਂ ’ਤੇ ਸਖਤੀ ਬਣਾਈ ਰੱਖੀ ਸੀ ਪਰ ਦੀਵਾਲੀ ਦੇ ਮੁੱਖ ਦਿਨ ਆਪਣੇ-ਆਪ ਪੁਲਸ ਅਧਿਕਾਰੀ ਵੀ ਸੁੱਤੇ ਨਜ਼ਰ ਆਏ। ਇਸ ਕਰ ਕੇ ਦਿਵਾਲੀ ਦੇ ਦਿਨ ਸ਼ਹਿਰ ਦੇ ਭੀਡ਼-ਭਾਡ਼ ਭਰੇ ਬਾਜ਼ਾਰਾਂ ਵਿਚ ਬਿਨਾਂ ਲਾਇਸੈਂਸ ਤੋਂ ਪਟਾਕੇ ਵੇਚਣ ਵਾਲਿਅਾਂ ਨੇ ਖੂਬ ਪਟਾਕੇ ਵੇਚੇ। ਰਾਤ ਵੇਲੇ ਵੀ ਪਟਾਕਿਅਾਂ ਦੇ ਰੌਲੇ ਵਿਚ ਸਰਕਾਰੀ ਹੁਕਮਾਂ ਦੀਆਂ ਧੱਜੀਆਂ ਉੱਡਦੀਆਂ ਰਹੀਆਂ ਅਤੇ ਦੇਰ ਰਾਤ ਤੱਕ ਬਿਨਾਂ ਕਿਸੇ ਡਰ ਦੇ ਲੋਕ ਪਟਾਕੇ ਚਲਾਉਂਦੇ ਰਹੇ। ਜ਼ਿਕਰਯੋਗ ਹੈ ਕਿ ਇਸ ਵਾਰ ਪੁਲਸ ਨੇ ਸਖਤੀ ਵਰਤਦੇ ਹੋਏ ਵੱਖਰੀਆਂ ਥਾਵਾਂ ’ਤੇ ਭੀਡ਼-ਭਾਡ਼ ਵਿਚ ਪਟਾਕਾ ਸਟਾਲ ਲਾ ਕੇ ਬੈਠੇ ਵਿਕਰੇਤਾਵਾਂ ’ਤੇ ਸਖਤੀ ਵਿਖਾ ਰਹੀ ਸੀ ਤੇ ਸਟਾਲਾਂ ਨੂੰ ਹਟਵਾ ਰਹੀ ਸੀ ਤਾਂ ਉਨ੍ਹਾਂ ਦੇ ਅੱਗੇ ਵੱਧਣ ਦੇ ਕੁਝ ਦੇਰ ਬਾਅਦ ਹੀ ਦੁਕਾਨਦਾਰਾਂ ਨੇ ਫਿਰ ਸਟਾਲ ਲਾ ਲਏ। ਪੁਲਸ ਫਿਰ ਦੁਬਾਰਾ ਆ ਕੇ ਡੰਡੇ ਦਾ ਜ਼ੋਰ ਵਿਖਾ ਕੇ ਸਟਾਲ ਹਟਵਾ ਦੇ ਰਹੀ ਸੀ। ਦੀਵਾਲੀ ਦੀ ਸ਼ਾਮ ’ਤੇ ਇਹੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਸੀ।

Read 11 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਨਾ ਲਗਾਈ ਜਾਵੇ ਅੱਗ-ਡਿਪਟੀ ਕਮਿਸ਼ਨਰ

ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ...

ਫਾਜ਼ਿਲਕਾ - ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫਾਜ਼ਿਲਕਾ - ਜ਼ਿਲਾ ਮੈਜਿਸਟੇ੍ਰਟ ਸ. ਮਨਪ੍ਰੀਤ ਸਿੰ...

    ਸਵੈ-ਰੁਜ਼ਗਾਰ ਚਲਾ ਕੇ ਆਪਣੇ ਜੀਵਨ ਪੱਧਰ ਨੂੰ  ਚੁੱਕਿਆ ਜਾ ਸਕਦਾ ਹੈ ਉੱਚਾ-ਸੁਭਾਸ਼ ਡੋਡਾ

ਸਵੈ-ਰੁਜ਼ਗਾਰ ਚਲਾ ਕੇ ਆਪਣ...

ਫਾਜਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦ...

ਪਰਾਲੀ ਦੀ ਸੰਭਾਲ ਲਈ ਨਵੀਂ ਤਕਨੀਕ ਵਾਲੇ ਖੇਤੀ ਸੰਦਾਂ ਦੀ ਕੀਤੀ ਜਾਵੇ ਵਰਤੋਂ ੍ਰਮਨਪ੍ਰੀਤ ਸਿੰਘ

ਪਰਾਲੀ ਦੀ ਸੰਭਾਲ ਲਈ ਨਵੀਂ ਤਕ...

ਫਾਜਿਲਕਾ - ਡਿਪਟੀ ਕਮਿਸਨਰ ਸ. ਮਨਪ੍ਰੀਤ ਸਿੰਘ ਨ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...