:
You are here: Homeਦੇਸ਼-ਵਿਦੇਸ਼ਆਸਟ੍ਰੇਲੀਆ 'ਚ ਡਾਕਟਰਾਂ ਨੇ ਕੀਤਾ ਜੁੜਵਾਂ ਬੱਚੀਆਂ ਦਾ ਸਫਲ ਆਪਰੇਸ਼ਨ

ਆਸਟ੍ਰੇਲੀਆ 'ਚ ਡਾਕਟਰਾਂ ਨੇ ਕੀਤਾ ਜੁੜਵਾਂ ਬੱਚੀਆਂ ਦਾ ਸਫਲ ਆਪਰੇਸ਼ਨ

Written by  Published in ਦੇਸ਼-ਵਿਦੇਸ਼ Monday, 12 November 2018 07:48

ਮੈਲਬੌਰਨ — ਆਸਟ੍ਰੇਲੀਆ ਵਿਚ ਡਾਕਟਰਾਂ ਨੇ ਸਰਜਰੀ ਕਰ ਕੇ ਭੂਟਾਨ ਦੀਆਂ ਜੁੜਵਾਂ ਬੱਚੀਆਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕੀਤੀ ਹੈ। ਇਹ ਬੱਚੀਆਂ 15 ਮਹੀਨੇ ਦੀਆਂ ਸਨ ਅਤੇ ਜਨਮ ਤੋਂ ਹੀ ਇਕ-ਦੂਜੇ ਨਾਲ ਜੁੜੀਆਂ ਹੋਈਆਂ ਸਨ। ਇਨਾਂ ਬੱਚਿਆਂ ਦੇ ਨਾਮ ਨਿਮਾ ਅਤੇ ਦਾਵਾ ਹਨ। ਸ਼ੁੱਕਰਵਾਰ ਨੂੰ ਹੋਈ 6 ਘੰਟੇ ਦੀ ਸਰਜਰੀ ਵਿਚ ਦੋਹਾਂ ਬੱਚੀਆਂ ਨੂੰ ਵੱਖ ਕਰ ਕੇ ਨਵੀਂ ਜ਼ਿੰਦਗੀ ਦਿੱਤੀ ਗਈ। ਆਪਰੇਸ਼ਨ ਮਗਰੋਂ ਦੋਵੇਂ ਬੱਚੀਆਂ ਸੁਰੱਖਿਅਤ ਹਨ। ਡਾਕਟਰ ਜੋ ਕ੍ਰਾਮੇਰੀ ਨੇ ਦੱਸਿਆ ਕਿ ਇਨ੍ਹਾਂ ਬੱਚੀਆਂ ਨੂੰ ਵੱਖ ਕਰਨ ਲਈ ਕੀਤੀ ਗਈ ਇਸ ਸਰਜਰੀ ਵਿਚ 6 ਘੰਟੇ ਦਾ ਸਮਾਂ ਲੱਗਾ। ਇਨ੍ਹਾਂ ਜੁੜਵਾਂ ਬੱਚੀਆਂ ਦੇ ਜੁੜੇ ਅੰਗਾਂ ਨੂੰ ਬਿਨਾਂ ਕਿਸੇ ਨੁਕਸਾਨ ਦੇ ਵੱਖ ਕਰਨਾ ਕਾਫੀ ਮੁਸ਼ਕਲ ਸੀ। ਮੀਡੀਆ ਦੀ ਜਾਣਕਾਰੀ ਮੁਤਾਬਕ ਦੋਵੇਂ ਬੱਚੀਆਂ ਪੇਟ ਨਾਲ ਜੁੜੀਆਂ ਹੋਈਆਂ ਸਨ। ਦੋਹਾਂ ਬੱਚੀਆਂ ਦਾ ਇਕ ਲੀਵਰ ਸੀ। ਅਕਤੂਬਰ ਮਹੀਨੇ ਇਨ੍ਹਾਂ ਬੱਚੀਆਂ ਨੂੰ ਸਰਜਰੀ ਲਈ ਮੈਲਬੌਰਨ ਲਿਜਾਇਆ ਗਿਆ ਪਰ ਉਦੋਂ ਉਨ੍ਹਾਂ ਦੀ ਹਾਲਤ ਸਰਜਰੀ ਦੇ ਲਾਇਕ ਨਹੀਂ ਸੀ। ਦੋਵੇਂ ਸਰੀਰਕ ਰੂਪ ਵਿਚ ਕਮਜ਼ੋਰ ਸਨ। ਇਸ ਲਈ ਡਾਕਟਰਾਂ ਨੇ ਪਹਿਲਾਂ ਉਨ੍ਹਾਂ ਨੂੰ ਸਹੀ ਖੁਰਾਕ ਦਿੱਤੀ। ਇਕ ਮਹੀਨੇ ਤੱਕ ਡਾਕਟਰਾਂ ਦੀ ਨਿਗਰਾਨੀ ਵਿਚ ਰਹਿਣ ਮਗਰੋਂ ਦੋਵੇਂ ਬੱਚੀਆਂ ਸਰਜਰੀ ਲਾਇਕ ਹੋ ਗਈਆਂ। ਹੁਣਂ ਉਨ੍ਹਾਂ ਦਾ ਸਫਲ ਆਪਰੇਸ਼ਨ ਕੀਤਾ ਗਿਆ। ਡਾਕਟਰ ਜੋ ਕ੍ਰੋਮੇਰੀ ਨੇ ਲੱਗਭਗ 25 ਮੈਂਬਰਾਂ ਦੀ ਟੀਮ ਨਾਲ ਮਿਲ ਕੇ ਇਸ ਸਰਜਰੀ ਨੂੰ ਸਫਲ ਬਣਾਇਆ। ਉਨ੍ਹਾਂ ਨੇ ਦੱਸਿਆ ਕਿ ਬੱਚੀਆਂ ਦੀ ਦੇਖਭਾਲ ਲਈ ਟੀਮ ਨੂੰ ਵੰਡਿਆ ਗਿਆ। ਇਹ ਸਰਜਰੀ ਉਨ੍ਹਾਂ ਲਈ ਚੁਣੌਤੀ ਵਾਂਗ ਸੀ ਕਿਉਂਕਿ ਬੱਚੀਆਂ ਦੇ ਪੇਟ ਆਪਸ ਵਿਚ ਜੁੜੇ ਹੋਏ ਸਨ। ਦੋਵੇਂ ਇਕੋ ਲੀਵਰ 'ਤੇ ਜਿਉਂਦੀਆਂ ਸਨ। ਇਨ੍ਹਾਂ ਬੱਚੀਆਂ ਦੀ ਮਾਂ ਭੂਮਚੁ ਨੂੰ ਆਸਟ੍ਰੇਲੀਆ ਦੀ ਇਕ ਚਿਲਡਰਨ ਫਾਊਂਡੇਸ਼ਨ ਨੇ ਭੂਟਾਨ ਤੋਂ ਮੈਲਬੌਰਨ ਬੁਲਾਇਆ ਸੀ। 38 ਸਾਲਾ ਭੂਮਚੁ ਜੈਨਗਮੋ ਸ਼ੁਰੂਆਤ ਵਿਚ ਬੱਚੀਆਂ ਦੇ ਇਸ ਆਪਰੇਸ਼ਨ ਨੂੰ ਲੈ ਕੇ ਡਰੀ ਹੋਈ ਸੀ । ਹੁਣ ਸਰਜਰੀ ਦੇ ਸਫਲ ਹੋ ਜਾਣ ਮਗਰੋਂ ਜਲਦੀ ਹੀ ਮਾਂ ਅਤੇ ਬੱਚੀਆਂ ਨੂੰ ਵਾਪਸ ਭੂਟਾਨ ਭੇਜ ਦਿੱਤਾ ਜਾਵੇਗਾ।

Read 17 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ਹਟਾਏ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ...

ਫਾਜ਼ਿਲਕਾ- ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮ...

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ਲਈ 24 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ...

ਫਾਜ਼ਿਲਕਾ( ਰਮਿਤ ਚੁ੍ਘ, ਭੋਲਾ ਖੁਰਾਣਾ ) ਡਿਪਟੀ ...

ਸਰਕਾਰੀ ਸਕੂਲ ਬਾਗੇਵਾਲਾ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕਰਵਾਇਆ ਜਾਣੂ

ਸਰਕਾਰੀ ਸਕੂਲ ਬਾਗੇਵਾਲਾ ਦੇ ਵ...

ਫਾਜ਼ਿਲਕਾ ( ਰਮਿਤ ਚੁ੍ਘ, ਭੋਲਾ ਖੁਰਾਣਾ ) ਸੂਬਾ ...

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦਨ ਦਾ ਸਾਧਨ

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦ...

ਫਾਜ਼ਿਲਕਾ ( ਰਮਿਤ ਚੁੱਘ , ਭੋਲਾ ਖੁਰਾਣਾ ) ਡਿਪਟ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...