:
You are here: Homeਮਾਲਵਾਮੇਲੇ 'ਚ ਮਿਲਿਆ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ

ਮੇਲੇ 'ਚ ਮਿਲਿਆ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ Featured

Written by  Published in ਮਾਲਵਾ Thursday, 15 November 2018 07:42

ਮੁਕਤਸਰ(ਮਨਦੀਪ ਸਿੰਘ)— ਪੰਜਾਬ ਸਰਕਾਰ ਨੌਜਵਾਨਾਂ ਦੇ ਬਿਹਤਰ ਭਵਿੱਖ ਬਾਰੇ ਸੋਚਦੇ ਹੋਏ ਉਨ੍ਹਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਦੀਆਂ ਕੋਸ਼ਿਸ਼ਾਂ ਵਿਚ ਲਗਾਤਾਰ ਲੱਗੀ ਹੋਈ ਹੈ। ਸਰਕਾਰ ਨੇ ਹੁਣ ਅੱਗੇ ਕਦਮ ਵਧਾਉਂਦੇ ਹੋਏ ਮੁਕਤਸਰ ਦੇ ਪਿੰਡ ਖਿਓਵਾਲੀ ਵਿਖੇ ਆਈ.ਟੀ.ਆਈ. ਵਿਚ 3 ਦਿਨ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ, ਜਿਸ ਵਿਚ ਭਾਗ ਲੈਣ ਲਈ 67 ਕੰਪਨੀਆਂ ਨੇ ਆਉਣਾ ਸੀ ਪਰ 41 ਕੰਪਨੀਆਂ ਹੀ ਪਹੁੰਚ ਸਕੀਆਂ, ਜਿਨ੍ਹਾਂ ਨੇ ਨੌਜਵਾਨਾਂ ਦੀ ਪ੍ਰਤਿਭਾ ਦੇ ਆਧਾਰ 'ਤੇ ਉਨ੍ਹਾਂ ਨੂੰ ਨੌਕਰੀਆਂ ਪ੍ਰਧਾਨ ਕੀਤੀਆਂ। ਚੁਣੇ ਗਏ ਨੌਜਵਾਨਾਂ ਨੂੰ ਜੌਬ ਲੈਟਰ ਖੁਦ ਡੀ.ਸੀ. ਨੇ ਦਿੱਤੇ। ਜਦੋਂਕਿ ਕੁਝ ਨੌਜਵਾਨਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ, ਜਿਨ੍ਹਾਂ ਨੂੰ ਬਾਅਦ ਵਿਚ ਨੌਕਰੀ ਲਈ ਸੱਦਿਆ ਜਾਏਗਾ। ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਉਪਲਬਧ ਕਰਾਉਣ ਦੀ ਇਸ ਕਵਾਇਦ ਪਿੱਛੇ ਆਪਣੇ ਉਸ ਵਾਅਦੇ ਨੂੰ ਵੀ ਦੇਖ ਰਹੀ ਹੈ ਜੋ ਉਸ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤਾ ਸੀ। ਦੂਜੇ ਪਾਸੇ ਨੌਜਵਾਨ ਵਰਗ ਦਾ ਵੀ ਇਹ ਹੀ ਕਹਿਣਾ ਹੈ ਕਿ ਸਰਕਾਰ ਅਜਿਹੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰਦੇ ਹੋਏ ਨੌਜਵਾਨਾਂ ਦੀ ਨਿਰਾਸ਼ਾ ਨੂੰ ਆਸ਼ਾ ਪ੍ਰਧਾਨ ਕਰ ਰਹੀ ਹੈ, ਜੋ ਕਿ ਕਾਬਿਲ-ਏ-ਤਾਰੀਫ ਹੈ।

Read 38 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਤਿਰੰਗਾ

ਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ...

ਫਾਜ਼ਿਲਕਾ 26 ਜਨਵਰੀ ਦੇਸ਼ ਦੇ 70ਵੇਂ ਗਣਤੰਤਰ ਦਿਵ...

ਲੋਕ ਅਦਾਲਤ ਨਾਲ ਵੱਧਦੀ ਹੈ ਭਾਈਚਾਰਕ ਸਾਂਝ

ਲੋਕ ਅਦਾਲਤ ਨਾਲ ਵੱਧਦੀ ਹੈ ਭਾ...

ਫਾਜ਼ਿਲਕਾ 19 ਜਨਵਰੀ - ਮਾਣਯੋਗ ਜ਼ਿਲ੍ਹਾ ਅਤੇ ਸੈਸ਼...

ਜ਼ਿਲ੍ਹਾ ਪੱਧਰੀ ਕੈਂਪ ਵਿੱਚ 2026 ਲਾਭਪਾਤਰੀਆਂ ਨੇ ਜਮ੍ਹਾਂ ਕਰਵਾਏ ਫਾਰਮ-ਮਨਪ੍ਰੀਤ ਸਿੰਘ ਛੱਤਵਾਲ

ਜ਼ਿਲ੍ਹਾ ਪੱਧਰੀ ਕੈਂਪ ਵਿੱਚ 20...

ਫਾਜ਼ਿਲਕਾ 20 ਜਨਵਰੀ - ਡਿਪਟੀ ਕਮਿਸ਼ਨਰ ਸ. ਮਨਪ੍ਰ...

ਯੁਵਕ ਦਿਵਸ ਮੌਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਬਾਰੇ ਕੀਤਾ ਪ੍ਰੇਰਿਤ

ਯੁਵਕ ਦਿਵਸ ਮੌਕੇ ਦੇਸ਼ ਦੇ ਚੰਗ...

ਫਾਜ਼ਿਲਕਾ 18 ਜਨਵਰੀ- ਸਹਾਇਕ ਡਾਇਰੈਕਟਰ ਯੁਵਕ ਸੇ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...