:
You are here: Homeਦੇਸ਼-ਵਿਦੇਸ਼ਖਾਸ ਖਬਰਾਂਓਵਰਟੇਕ ਕਰਦਿਆਂ ਨਿੱਜੀ ਕੰਪਨੀ ਦੀ ਬੱਸ ਨਾਲ ਵਾਪਰਿਆ ਹਾਦਸਾ

ਓਵਰਟੇਕ ਕਰਦਿਆਂ ਨਿੱਜੀ ਕੰਪਨੀ ਦੀ ਬੱਸ ਨਾਲ ਵਾਪਰਿਆ ਹਾਦਸਾ

Written by  Published in ਖਾਸ ਖਬਰਾਂ Friday, 16 November 2018 04:54
Rate this item
(0 votes)

ਟਾਂਡਾ ਉੜਮੁੜ - ਅੱਜ ਸਵੇਰੇ 9 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਦੇ ਹਾਦਸਾਗ੍ਰਸਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਕਾਰਨ 3-4 ਸਵਾਰਿਆਂ ਗੰਭੀਰ ਤੌਰ 'ਤੇ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਖੁੱਡਾ ਰੇਲਵੇ ਸਟੇਸ਼ਨ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਇਕ ਨਿੱਜੀ ਕੰਪਨੀ ਦੀ ਤੇਜ਼ ਰਫਤਾਰ ਬੱਸ ਕਿਸੇ ਵਾਹਨ ਨੂੰ ਓਵਰਟੇਕ ਕਰਦੇ ਹੋਏ ਡਿਵਾਈਡਰ ਦੀ ਰੇਲਿੰਗ ਨਾਲ ਜਾ ਟਕਰਾ ਗਈ। ਲੋਹੇ ਦੀ ਗਰਿੱਲ ਵਾਲੀ ਰੇਲਿੰਗ ਟੁੱਟ ਕੇ ਬੱਸ ਦੀ ਬਾਡੀ 'ਚ ਜਾ ਵੜੀ, ਜਿਸ ਕਾਰਨ ਲੋਕ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read 671 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਤਿਰੰਗਾ

ਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ...

ਫਾਜ਼ਿਲਕਾ 26 ਜਨਵਰੀ ਦੇਸ਼ ਦੇ 70ਵੇਂ ਗਣਤੰਤਰ ਦਿਵ...

ਲੋਕ ਅਦਾਲਤ ਨਾਲ ਵੱਧਦੀ ਹੈ ਭਾਈਚਾਰਕ ਸਾਂਝ

ਲੋਕ ਅਦਾਲਤ ਨਾਲ ਵੱਧਦੀ ਹੈ ਭਾ...

ਫਾਜ਼ਿਲਕਾ 19 ਜਨਵਰੀ - ਮਾਣਯੋਗ ਜ਼ਿਲ੍ਹਾ ਅਤੇ ਸੈਸ਼...

ਜ਼ਿਲ੍ਹਾ ਪੱਧਰੀ ਕੈਂਪ ਵਿੱਚ 2026 ਲਾਭਪਾਤਰੀਆਂ ਨੇ ਜਮ੍ਹਾਂ ਕਰਵਾਏ ਫਾਰਮ-ਮਨਪ੍ਰੀਤ ਸਿੰਘ ਛੱਤਵਾਲ

ਜ਼ਿਲ੍ਹਾ ਪੱਧਰੀ ਕੈਂਪ ਵਿੱਚ 20...

ਫਾਜ਼ਿਲਕਾ 20 ਜਨਵਰੀ - ਡਿਪਟੀ ਕਮਿਸ਼ਨਰ ਸ. ਮਨਪ੍ਰ...

ਯੁਵਕ ਦਿਵਸ ਮੌਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਬਾਰੇ ਕੀਤਾ ਪ੍ਰੇਰਿਤ

ਯੁਵਕ ਦਿਵਸ ਮੌਕੇ ਦੇਸ਼ ਦੇ ਚੰਗ...

ਫਾਜ਼ਿਲਕਾ 18 ਜਨਵਰੀ- ਸਹਾਇਕ ਡਾਇਰੈਕਟਰ ਯੁਵਕ ਸੇ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...