:
You are here: Homeਦੇਸ਼-ਵਿਦੇਸ਼ਕਰਤਾਰਪੁਰ ਲਾਂਘੇ 'ਤੇ ਪਾਕ ਦਾ ਅਸਲੀ ਰੰਗ, ਕਿਹਾ; ਗੁਗਲੀ 'ਚ ਫਸਿਆ ਭਾਰਤ

ਕਰਤਾਰਪੁਰ ਲਾਂਘੇ 'ਤੇ ਪਾਕ ਦਾ ਅਸਲੀ ਰੰਗ, ਕਿਹਾ; ਗੁਗਲੀ 'ਚ ਫਸਿਆ ਭਾਰਤ

Written by  Published in ਦੇਸ਼-ਵਿਦੇਸ਼ Saturday, 01 December 2018 04:29

ਇਸਲਾਮਾਬਾਦ - ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚਾਹੇ ਹੀ ਕਰਤਾਰਪੁਰ ਲਾਂਘੇ ਦੇ ਪ੍ਰੋਗਰਾਮ 'ਚ ਸ਼ਾਂਤੀ, ਦੋਸਤੀ ਅਤੇ ਤਰੱਕੀ ਦੀ ਗੱਲ ਕੀਤੀ ਸੀ, ਪਰ 24 ਘੰਟੇ ਦੇ ਅੰਦਰ ਹੀ ਉਨ੍ਹਾ ਦੇ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਪਾਕਿਸਤਾਨ ਦੀ ਅਸਲ ਮਨਸ਼ਾ ਕੀ ਹੈ। ਜੀ ਹਾਂ, ਇਮਰਾਨ ਸਰਕਾਰ ਨੇ 100 ਦਿਨ ਪੂਰੇ ਹੋਣ ਮੌਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਅਸਲ 'ਚ ਇਮਰਾਨ ਖਾਨ ਦੀ ਗੁਗਲੀ ਸੀ। ਖਾਸ ਗੱਲ ਇਹ ਹੈ ਕਿ ਜਦ ਕੁਰੈਸ਼ੀ ਇਹ ਬੋਲ ਰਹੇ ਸਨ ਤਾਂ ਇਮਰਾਨ ਪ੍ਰੋਗਰਾਮ 'ਚ ਸਭ ਤੋਂ ਅੱਗੇ ਬੈਠੇ ਸੁਣ ਰਹੇ ਸਨ। ਵੀਰਵਾਰ ਨੂੰ ਕੁਰੈਸ਼ੀ ਨੇ ਅਫਗਾਨਿਸਤਾਨ ਤੋਂ ਬਾਅਦ ਭਾਰਤ ਨੂੰ ਦੂਜਾ ਮਹੱਤਵਪੂਰਨ ਗੁਆਂਢੀ ਦੱਸਿਆ। ਉਨ੍ਹਾ ਕਿਹਾ ਕਿ ਇਮਰਾਨ ਖਾਨ ਨੇ ਪਾਕਿ ਪ੍ਰਧਾਨ ਮੰਤਰੀ ਬਣਦੇ ਹੀ ਭਾਰਤ ਦੇ ਨਾਲ ਦੋਸਤੀ ਦਾ ਹੱਥ ਵਧਾਇਆ, ਚਿੱਠੀ ਲਿਖੀ ਕਿ ਆਓ ਮਿਲ ਬੈਠ ਕੇ ਗੱਲ ਕਰਦੇ ਹਾਂ ਅਤੇ ਉਹ (ਭਾਰਤ ਦੇ ਪ੍ਰਤੀਨਿਧੀ) ਨਿਊ ਯਾਰਕ 'ਚ ਮਿਲਣ 'ਤੇ ਰਾਜ਼ੀ ਹੁੰਦੇ ਹਨ, ਪਰ ਲੱਗਦਾ ਹੈ ਕਿ ਉਥੇ ਵੀ (ਭਾਰਤ) ਸਿਆਸਤ ਰਸਤੇ 'ਚ ਆ ਗਈ। ਮੁਸਕਰਾਉਂਦੇ ਹੋਏ ਪਾਕਿ ਵਿਦੇਸ਼ ਮੰਤਰੀ ਨੇ ਕਿਹਾ, 'ਤੁਸੀਂ ਦੇਖਿਆ ਅਤੇ ਦੁਨੀਆ ਨੇ ਵੀ ਦੇਖਿਆ ਕਿ ਕੱਲ੍ਹ ਇਮਰਾਨ ਖਾਨ ਨੇ ਕਰਤਾਰਪੁਰ ਦੀ ਗੁਗਲੀ ਸੁੱਟੀ ਅਤੇ ਉਸ ਗੁਗਲੀ ਦਾ ਨਤੀਜਾ ਕੀ ਹੋਇਆ, ਜੋ ਹਿੰਦੁਸਤਾਨ ਮਿਲਣ ਤੋਂ ਕਤਰਾ ਰਿਹਾ ਸੀ, ਉਸ ਦੇ ਦੋ ਮੰਤਰੀਆਂ ਨੂੰ ਭੇਜਣਾ ਪਿਆ। ਉਹ ਪਾਕਿਸਤਾਨ ਆਏ। ਵੀਰਵਾਰ ਨੂੰ ਇਮਰਾਨ ਨੇ ਆਮ ਚੋਣਾਂ 'ਚ ਜਿੱਤ ਤੋਂ ਬਾਅਦ ਆਪਣੇ ਸ਼ੁਰੂਆਤੀ 100 ਦਿਨ ਪੂਰੇ ਕਰ ਲਏ। ਇਸ ਮੌਕੇ ਕੁਰੈਸ਼ੀ ਨੇ ਕ੍ਰਿਕਟ ਦੀ ਸ਼ਬਦਾਵਲੀ ਦਾ ਇਸਤੇਮਾਲ ਕਰਦੇ ਹੋਏ ਕਿਹਾ, 'ਇਮਰਾਨ ਨੇ ਇੱਕ ਗੁਗਲੀ ਸੁੱਟੀ ਅਤੇ ਭਾਰਤ ਦੇ ਦੋ ਮੰਤਰੀਆਂ ਨੂੰ ਪਾਕਿਸਤਾਨ ਭੇਜਣਾ ਪਿਆ।' ਕੁਰੈਸ਼ੀ ਦੀ ਇਹ ਟਿੱਪਣੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਇੱਕ ਦਿਨ ਪਹਿਲਾਂ ਦਿੱਤੇ ਉਸ ਬਿਆਨ 'ਤੇ ਆਈ ਹੈ, ਜਿਸ 'ਚ ਉਨ੍ਹਾ ਪਾਕਿ ਦੇ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕਰਨ ਦੀ ਸੰਭਾਵਨਾ ਨੂੰ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਸੀ ਕਿ ਪਾਕਿਸਤਾਨ ਜਦ ਤੱਕ ਭਾਰਤ ਖਿਲਾਫ਼ ਅੱਤਵਾਦੀ ਗਤੀਵਿਧੀਆਂ ਨੂੰ ਨਹੀਂ ਰੋਕਦਾ, ਉਦੋਂ ਤੱਕ ਗੱਲਬਾਤ ਸੰਭਵ ਨਹੀਂ।

Read 8 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ਹਟਾਏ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ...

ਫਾਜ਼ਿਲਕਾ- ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮ...

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ਲਈ 24 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ...

ਫਾਜ਼ਿਲਕਾ( ਰਮਿਤ ਚੁ੍ਘ, ਭੋਲਾ ਖੁਰਾਣਾ ) ਡਿਪਟੀ ...

ਸਰਕਾਰੀ ਸਕੂਲ ਬਾਗੇਵਾਲਾ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕਰਵਾਇਆ ਜਾਣੂ

ਸਰਕਾਰੀ ਸਕੂਲ ਬਾਗੇਵਾਲਾ ਦੇ ਵ...

ਫਾਜ਼ਿਲਕਾ ( ਰਮਿਤ ਚੁ੍ਘ, ਭੋਲਾ ਖੁਰਾਣਾ ) ਸੂਬਾ ...

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦਨ ਦਾ ਸਾਧਨ

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦ...

ਫਾਜ਼ਿਲਕਾ ( ਰਮਿਤ ਚੁੱਘ , ਭੋਲਾ ਖੁਰਾਣਾ ) ਡਿਪਟ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...