:
You are here: Homeਮਾਲਵਾਤਿਉਹਾਰ ਤੋਂ ਪਟੜੀ 'ਤੇ ਦੌੜੇਗੀ 'ਪੰਜ ਤਖਤ ਐਕਸਪ੍ਰੈੱਸ'

ਤਿਉਹਾਰ ਤੋਂ ਪਟੜੀ 'ਤੇ ਦੌੜੇਗੀ 'ਪੰਜ ਤਖਤ ਐਕਸਪ੍ਰੈੱਸ'

Written by  Published in ਮਾਲਵਾ Thursday, 06 December 2018 04:48

ਚੰਡੀਗੜ੍ਹ—ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਪੀਲ 'ਤੇ ਰੇਲ ਮੰਤਰੀ ਪੀਯੂਸ਼ ਗੋਇਲ ਵਲੋਂ 'ਪੰਜ ਤਖਤ ਐਕਸਪ੍ਰੈੱਸ' ਨੂੰ ਅੱਜ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਸਪੈਸ਼ਲ ਟਰੇਨ 14 ਜਨਵਰੀ ਭਾਵ ਮਾਘੀ ਦੇ ਤਿਉਹਾਰ ਵਾਲੇ ਦਿਨ ਦਿੱਲੀ ਦੇ ਸਫਦਰਜੰਗ ਸਟੇਸ਼ਨ ਤੋਂ ਰਵਾਨਾ ਹੋਵੇਗੀ, ਜੋ ਕਿ ਸਿੱਖ ਧਰਮ ਦੇ ਪੰਜ ਪਵਿੱਤਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਵਾਏਗੀ। 5 ਗੁਰਦੁਆਰਾ ਸਾਹਿਬ ਦੀ ਇਹ ਯਾਤਰਾ 10 ਦਿਨਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂਆਂ ਦੇ ਰਹਿਣ-ਸਹਿਣ ਤੇ ਖਾਣ-ਪੀਣ ਦੀ ਵਿਵਸਥਾ ਵੀ ਆਈ. ਆਰ. ਸੀ. ਟੀ. ਸੀ. ਵਲੋਂ ਕੀਤੀ ਜਾਵੇਗੀ। ਇਸ ਸਪੈਸ਼ਲ ਟਰੇਨ 'ਚ ਲਗਭਗ 800 ਸ਼ਰਧਾਲੂ ਜਾ ਸਕਣਗੇ। ਇਸ ਦੇ ਲਈ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਰੇਲ ਮੰਤਰੀ ਪੀਯੂਸ਼ ਗੋਇਲ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਦਸੰਬਰ 2017 'ਚ ਹਰਸਿਮਰਤ ਕੌਰ ਬਾਦਲ ਨੇ ਰੇਲ ਮੰਤਰੀ ਪੀਯੂਸ਼ ਗੋਇਲ ਨੂੰ ਇਕ ਟਰੇਨ ਚਲਾਉਣ ਦੀ ਅਪੀਲ ਕੀਤੀ ਸੀ, ਜਿਸ 'ਚ ਟਰੇਨ ਪਵਿੱਤਰ 5 ਤਖਤ (ਗੁਰਦੁਆਰੇ) ਦੇ ਦਰਸ਼ਨ ਕਰਵਾਵੇ।

Read 5 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ਹਟਾਏ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ...

ਫਾਜ਼ਿਲਕਾ- ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮ...

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ਲਈ 24 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ...

ਫਾਜ਼ਿਲਕਾ( ਰਮਿਤ ਚੁ੍ਘ, ਭੋਲਾ ਖੁਰਾਣਾ ) ਡਿਪਟੀ ...

ਸਰਕਾਰੀ ਸਕੂਲ ਬਾਗੇਵਾਲਾ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕਰਵਾਇਆ ਜਾਣੂ

ਸਰਕਾਰੀ ਸਕੂਲ ਬਾਗੇਵਾਲਾ ਦੇ ਵ...

ਫਾਜ਼ਿਲਕਾ ( ਰਮਿਤ ਚੁ੍ਘ, ਭੋਲਾ ਖੁਰਾਣਾ ) ਸੂਬਾ ...

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦਨ ਦਾ ਸਾਧਨ

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦ...

ਫਾਜ਼ਿਲਕਾ ( ਰਮਿਤ ਚੁੱਘ , ਭੋਲਾ ਖੁਰਾਣਾ ) ਡਿਪਟ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...