:
You are here: Homeਚੰਡੀਗੜ੍ਹਮਾਮਲਾ ਅਮਰੀਕੀ ਮੂਲ ਦੀ ਲਡ਼ਕੀ ਨਾਲ ਜਬਰ-ਜ਼ਨਾਹ ਦਾ ਜ਼ਿਲਾ ਅਦਾਲਤ ’ਚ ਟ੍ਰਾਇਲ ਸ਼ੁਰੂ

ਮਾਮਲਾ ਅਮਰੀਕੀ ਮੂਲ ਦੀ ਲਡ਼ਕੀ ਨਾਲ ਜਬਰ-ਜ਼ਨਾਹ ਦਾ ਜ਼ਿਲਾ ਅਦਾਲਤ ’ਚ ਟ੍ਰਾਇਲ ਸ਼ੁਰੂ

Written by  Published in ਚੰਡੀਗੜ੍ਹ Thursday, 06 December 2018 04:50

ਚੰਡੀਗਡ਼੍ਹ, - ਅਮਰੀਕਾ ਮੂਲ ਦੀ ਲਡ਼ਕੀ ਨਾਲ ਆਟੋ ਚਾਲਕ ਤੇ ਉਸਦੇ ਸਾਥੀ ਵਲੋਂ ਜਬਰ-ਜ਼ਨਾਹ ਕੀਤੇ ਜਾਣ ਦੇ ਮਾਮਲੇ ’ਚ ਬੁੱਧਵਾਰ ਨੂੰ ਜ਼ਿਲਾ ਅਦਾਲਤ ’ਚ ਟ੍ਰਾਇਲ ਸ਼ੁਰੂ ਹੋਇਆ। ਅਦਾਲਤ ਨੇ ਕੇਸ ’ਚ ਮੁਲਜ਼ਮ ਆਟੋ ਚਾਲਕ ਲੁਧਿਆਣਾ ਦੇ ਰਹਿਣ ਵਾਲੇ ਬਲਦੇਵ ’ਤੇ ਦੋਸ਼ ਤੈਅ ਕੀਤੇ ਸਨ। ਅਦਾਲਤ ’ਚ ਟ੍ਰਾਇਲ ਦੀ ਸ਼ੁਰੂਆਤ ’ਚ ਇਸਤਗਾਸਾ ਪੱਖ ਦੇ 4 ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਹਨ, ਜਿਨ੍ਹਾਂ ’ਚ 2 ਡਾਕਟਰ, ਆਟੋ ਮਾਲਕ ਤੇ ਆਟੋ ਦੀ ਰਜਿਸਟਰੇਸ਼ਨ ਬਾਰੇ ਜਾਣਕਾਰੀ ਦੇਣ ਵਾਲਾ ਸ਼ਾਮਲ ਹੈ। ਅਦਾਲਤ ’ਚ ਮੁਲਜ਼ਮ ਬਲਦੇਵ ਦਾ ਮੈਡੀਕਲ ਕਰਨ ਵਾਲੇ ਤੇ ਸ਼ਿਕਾਇਤਕਰਤਾ ਲਡ਼ਕੀ ਦੀ ਮੈਡੀਕਲ ਰਿਪੋਰਟ, ਜੋ ਕਿ ਫਰਾਂਸੀਸੀ ਭਾਸ਼ਾ ’ਚ ਭੇਜੀ ਗਈ ਸੀ, ਦਾ ਅਨੁਵਾਦ ਕਰਨ ਵਾਲੇ ਦੋਵੇਂ ਡਾਕਟਰਾਂ ਦੇ ਬਿਆਨ ਦਰਜ ਕੀਤੇ ਗਏ। ਬਲਦੇਵ ਨੇ ਜਿਹੜੇ ਆਟੋ ਦੀ ਵਰਤੋਂ ਕੀਤੀ ਸੀ, ਉਸ ਦੇ ਮਾਲਕ ਤੇ ਆਟੋ ਦੇ ਰਜਿਸਟ੍ਰੇਸ਼ਨ ਨੰਬਰ ਬਾਰੇ ਜਾਣਕਾਰੀ ਦੇਣ ਵਾਲੇ ਵਿਅਕਤੀ ਦੇ ਬਿਆਨ ਦਰਜ ਵੀ ਕੀਤੇ ਗਏ। ਇਸਤਗਾਸਾ ਪੱਖ ਵਲੋਂ ਕੇਸ ’ਚ 26 ਗਵਾਹ ਬਣਾਏ ਗਏ ਹਨ। ਉਥੇ ਹੀ ਇਸ ਕੇਸ ’ਚ ਅਜੇ ਤਕ ਮੁਲਜ਼ਮ ਆਟੋ ਚਾਲਕ ਦਾ ਦੂਜਾ ਸਾਥੀ ਫਰਾਰ ਚੱਲ ਰਿਹਾ ਹੈ। ਕੀ ਸੀ ਮਾਮਲਾ ਜਾਣਕਾਰੀ ਅਨੁਸਾਰ ਅਪ੍ਰੈਲ 2015 ’ਚ 24 ਸਾਲਾ ਅਮਰੀਕਾ ਨਿਵਾਸੀ ਲਡ਼ਕੀ ਨੇ ਫ਼ਰਾਂਸ ਤੋਂ ਈਮੇਲ ਜ਼ਰੀਏ ਤਤਕਾਲੀਨ ਆਈ. ਜੀ. ਨੂੰ ਸ਼ਿਕਾਇਤ ਭੇਜੀ ਸੀ। ਇਸ ’ਚ ਉਸਨੇ ਦੱਸਿਆ ਸੀ ਕਿ ਉਹ ਪ੍ਰਾਈਵੇਟ ਨੌਕਰੀ ਕਰਦੀ ਹੈ ਤੇ ਕੁਝ ਸਮਾਂ ਪਹਿਲਾਂ ਉਹ ਇਕੱਲੀ ਭਾਰਤ ਘੁੰਮਣ ਲਈ ਆਈ ਸੀ। ਆਪਣੇ ਟੂਰ ਦੌਰਾਨ ਰਿਸ਼ੀਕੇਸ਼ ਤੇ ਹਰਿਦੁਆਰ ’ਚ ਘੁੰਮਣ ਤੋਂ ਬਾਅਦ ਉਹ ਚੰਡੀਗਡ਼੍ਹ ’ਚ ਆਈ ਸੀ। 17 ਅਪ੍ਰੈਲ ਦੀ ਰਾਤ ਨੂੰ ਉਹ ਹੋਟਲ ਨੂੰ ਜਾਣ ਲਈ ਸੈਕਟਰ-17 ਸਥਿਤ ਬੱਸ ਅੱਡੇ ਕੋਲ ਆਟੋ ਦਾ ਇੰਤਜ਼ਾਰ ਕਰ ਰਹੀ ਸੀ। ਉਸਨੇ ਉਥੋਂ ਇਕ ਆਟੋ ਹਾਇਰ ਕੀਤਾ, ਇਸ ਦੌਰਾਨ ਆਟੋ ਚਾਲਕ ਲਡ਼ਕੀ ਨੂੰ ਹੋਟਲ ਦਿਵਾਉਣ ਲਈ ਆਪਣੇ ਨਾਲ ਲੈ ਕੇ ਚੱਲ ਪਿਅਾ ਪਰ ਕਈ ਜਗ੍ਹਾ ਹੋਟਲ ਲੱਭਣ ਤੋਂ ਬਾਅਦ ਵੀ ਜਦੋਂ ਉਸਨੂੰ ਹੋਟਲ ’ਚ ਰੂਮ ਨਹੀਂ ਮਿਲਿਆ ਤਾਂ ਇਸ ਗੱਲ ਦਾ ਫਾਇਦਾ ਚੁੱਕਦੇ ਹੋਏ ਆਟੋ ਚਾਲਕ ਉਸਨੂੰ ਆਪਣੇ ਦੋਸਤ ਦੇ ਘਰ ਲੈ ਗਿਆ। ਇਥੇ ਲਡ਼ਕੀ ਦੇ ਇਕੱਲੇ ਹੋਣ ਤੇ ਦੇਰ ਰਾਤ ਦਾ ਫਾਇਦਾ ਚੁੱਕ ਕੇ ਆਟੋ ਚਾਲਕ ਨੇ ਦੋਸਤ ਨਾਲ ਮਿਲ ਕੇ ਉਸ ਨਾਲ ਗੈਂਗਰੇਪ ਕੀਤਾ। ਜਾਂਚ ਦੇ ਆਧਾਰ ’ਤੇ ਸੈਕਟਰ-17 ਮਹਿਲਾ ਥਾਣਾ ਪੁਲਸ ਨੇ 14 ਨਵੰਬਰ 2015 ਨੂੰ ਇਸ ਮਾਮਲੇ ’ਚ ਕੇਸ ਦਰਜ ਕੀਤਾ। ਆਈ. ਜੀ. ਨੂੰ ਭੇਜੀ ਗਈ ਇਸ ਸ਼ਿਕਾਇਤ ’ਚ ਲਡ਼ਕੀ ਨੇ ਉਸ ਆਟੋ ਦਾ ਅੱਧਾ-ਅਧੂਰਾ ਨੰਬਰ ਵੀ ਦੱਸਿਆ ਸੀ, ਜਿਸ ’ਚ ਮੁਲਜ਼ਮ ਉਸਨੂੰ ਆਪਣੇ ਨਾਲ ਲੈ ਕੇ ਗਿਆ ਸੀ। ਜਾਂਚ ਤੋਂ ਬਾਅਦ ਪੁਲਸ ਨੇ 23 ਦਸੰਬਰ 2017 ਨੂੰ ਮੁਲਜ਼ਮ ਬਲਦੇਵ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਸੀ, ਜਦੋਂਕਿ ਇਸ ਕੇਸ ’ਚ ਅਜੇ ਆਟੋ ਚਾਲਕ ਦੇ ਸਾਥੀ ਦੀ ਗ੍ਰਿਫ਼ਤਾਰੀ ਕੀਤੀ ਜਾਣੀ ਬਾਕੀ ਹੈ।

Read 5 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ਹਟਾਏ

ਅਰਨੀਵਾਲਾ ਵਿੱਚ ਨਜ਼ਾਇਜ ਕਬਜੇ ...

ਫਾਜ਼ਿਲਕਾ- ਸੂਬਾ ਸਰਕਾਰ ਵੱਲੋਂ ਸੁਰੂ ਕੀਤੀ ਗਈ ਮ...

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ਲਈ 24 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

ਰਿਟੇਲ ਆਉਟਲੈਟ ਡੀਲਰਸ਼ਿਪ ਲੈਣ ...

ਫਾਜ਼ਿਲਕਾ( ਰਮਿਤ ਚੁ੍ਘ, ਭੋਲਾ ਖੁਰਾਣਾ ) ਡਿਪਟੀ ...

ਸਰਕਾਰੀ ਸਕੂਲ ਬਾਗੇਵਾਲਾ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਬਾਰੇ ਕਰਵਾਇਆ ਜਾਣੂ

ਸਰਕਾਰੀ ਸਕੂਲ ਬਾਗੇਵਾਲਾ ਦੇ ਵ...

ਫਾਜ਼ਿਲਕਾ ( ਰਮਿਤ ਚੁ੍ਘ, ਭੋਲਾ ਖੁਰਾਣਾ ) ਸੂਬਾ ...

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦਨ ਦਾ ਸਾਧਨ

ਸਵੈ-ਰੁਜ਼ਗਾਰ ਬਣ ਸਕਦਾ ਹੈ ਆਮਦ...

ਫਾਜ਼ਿਲਕਾ ( ਰਮਿਤ ਚੁੱਘ , ਭੋਲਾ ਖੁਰਾਣਾ ) ਡਿਪਟ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...