:
You are here: Homeਮਾਝਾਮਜ਼ਦੂਰਾਂ ਦੀ ਘੱਟੋ-ਘੱਟ ਉਜਰਤ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ : ਆਸਲ

ਮਜ਼ਦੂਰਾਂ ਦੀ ਘੱਟੋ-ਘੱਟ ਉਜਰਤ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ : ਆਸਲ Featured

Written by  Published in ਮਾਝਾ Thursday, 10 January 2019 11:55

ਅੰਮ੍ਰਿਤਸਰ - ਭਾਰਤ ਦੀਆਂ ਪ੍ਰਮੁੱਖ ਮਜ਼ਦੂਰ/ਮੁਲਾਜ਼ਮ ਜੱਥੇਬੰਦੀਆਂ ਦੇ ਸੱਦੇ 'ਤੇ 8-9 ਜਨਵਰੀ ਦੀ 2 ਰੋਜ਼ਾ ਹੜਤਾਲ ਨੂੰ ਦੇਸ਼ 'ਚ ਭਰਵਾਂ ਹੁੰਗਾਰਾ ਮਿਲਿਆ।ਸਮੂਹ ਸਨਅਤੀ ਅਦਾਰਿਆਂ, ਬੈਂਕਾਂ, ਬੀਮਾ, ਬਿਜਲੀ, ਡਾਕ-ਤਾਰ, ਟਰਾਂਸਪੋਰਟ ਆਦਿ ਅਦਾਰਿਆਂ ਦੇ ਕਾਮੇ ਹੜਤਾਲ 'ਤੇ ਰਹੇ।ਭੰਡਾਰੀ ਪੁਲ 'ਤੇ ਇੱਕ ਰੈਲੀ ਵੀ ਕੀਤੀ ਗਈ, ਜਿਸ ਨੂੰ ਸੂਬਾਈ ਅਤੇ ਸਥਾਨਕ ਆਗੂਆਂ ਨੇ ਸੰਬੋਧਨ ਕੀਤਾ ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਵਿਜੈ ਮਿਸ਼ਰਾ ਪ੍ਰਧਾਨ ਪੰਜਾਬ ਸੀਟੂ, ਅਮਰਜੀਤ ਸਿੰਘ ਆਸਲ ਸਕੱਤਰ ਪੰਜਾਬ ਏਟਕ, ਕੁਲਵੰਤ ਸਿੰਘ ਬਾਵਾ ਜਨਰਲ ਸਕੱਤਰ ਪੰਜਾਬ ਐੱਚ ਐੱਮ ਐੱਸ, ਸੁਰਿੰਦਰ ਸ਼ਰਮਾ ਪ੍ਰਧਾਨ ਇੰਟਕ, ਸੁੱਚਾ ਸਿੰਘ ਅਜਨਾਲਾ ਸੂਬਾਈ ਆਗੂ ਸੀਟੂ, ਰਵੀ ਰਾਜਧਾਨ ਬੈਂਕਾਂ ਦੇ ਆਗੂ, ਦਸਵਿੰਦਰ ਕੌਰ ਆਦਿ ਨੇ ਸੰਬੋਧਨ ਕੀਤਾ।ਉਕਤ ਬੁਲਾਰਿਆਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਮਜ਼ਦੂਰ/ਮੁਲਾਜ਼ਮ ਵਿਰੋਧੀ ਅਤੇ ਲੋਕ-ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਮਜ਼ਦੂਰਾਂ/ਮੁਲਾਜ਼ਮਾਂ ਦੇ ਸੇਵਾ ਸੁਰੱਖਿਆ ਦੇ ਕਾਨੂੰਨਾਂ ਨੂੰ ਖਤਮ ਕਰ ਰਹੀ ਹੈ, ਠੇਕੇਦਾਰੀ ਪ੍ਰਥਾ ਨੂੰ ਬੜ੍ਹਾਵਾ ਦੇ ਕੇ ਪੱਕੇ ਕੰਮ ਲਈ ਠੇਕੇ ਦੀ ਭਰਤੀ ਨੂੰਤਰਜੀਹ ਦਿੱਤੀ ਜਾ ਰਹੀ ਹੈ, ਬੇਰੁਜ਼ਗਾਰਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਬਣੀ ਭਾਜਪਾ ਸਰਕਾਰ ਨਵੇਂ ਰੁਜ਼ਗਾਰ ਦੇਣ ਦੀ ਥਾਂ ਪਹਿਲੇ ਰੁਜ਼ਗਾਰ ਵੀ ਖੋਹ ਰਹੀ ਹੈ।ਲੇਬਰ ਕਾਨੂੰਨ ਅਤੇ ਸੇਵਾ ਸੁਰੱਖਿਆ ਨੂੰ ਬਿਲਕੁੱਲ ਹੀ ਢਿੱਲਾ ਕਰਕੇ ਖਤਮ ਕਰਨ ਵਾਲੇ ਪਾਸੇ ਕਦਮ ਪੁੱਟੇ ਜਾ ਰਹੇ ਹਨ। ਬੁਲਾਰਿਆਂ ਨੇ ਮੰਗ ਕੀਤੀ ਕਿ ਭੱਠਾ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਮੁੱਖ ਰੱਖਦਿਆਂ ਹਾਈ ਡਰਾਫਟ ਸਕੀਮ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾਵੇ, ਮਜ਼ਦੂਰਾਂ ਦੀਆਂ ਘਟੋ-ਘੱਟ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ ਅਤੇ ਗੈਰ-ਹੁਨਰਮੰਦ ਮਜ਼ਦੂਰ ਦੀ ਘਟੋ-ਘੱਟ ਤਨਖਾਹ 18000 ਰੁਪਏ ਪ੍ਰਤੀ ਮਹੀਨਾ ਨਿਸ਼ਚਿਤ ਕੀਤੀ ਜਾਵੇ, ਅੰਮ੍ਰਿਤਸਰ ਦੇ ਟੈਕਸਟਾਇਲ ਸਨਅਤ ਵਿੱਚ ਕੰਮ ਕਰਦੇ ਬੁਣਕਾਰਾਂ ਦੇ ਮਜਦੂਰਾਂ ਦੀਆਂ ਤਨਖਾਹਾਂ ਅਤੇ ਰੇਟਾਂ ਵਿੱਚ 20 ਫੀਸਦੀ ਵਾਧਾ ਕੀਤਾ ਜਾਵੇ, ਹਰ ਇਕ ਲਈ 6000 ਰੁਪਏ ਮਹੀਨਾ ਪੈਨਸ਼ਨ ਨਿਸ਼ਚਿਤ ਕੀਤੀ ਜਾਵੇ, ਸਰਕਾਰੀ ਕਰਮਚਾਰੀਆਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਘਰੇਲੂ ਮਜ਼ਦੂਰਾਂ ਦੀ ਰਜਿਸਟੇਸ਼ਨ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ।ਬੈਂਕ, ਬੀਮਾ, ਟਰਾਂਸਪੋਰਟ, ਬਿਜਲੀ, ਸਿੱਖਿਆ, ਸਿਹਤ ਸੇਵਾਵਾਂ ਆਦਿ ਖੇਤਰ ਦੇ ਕੇਂਦਰੀ ਅਤੇ ਰਾਜ ਸਰਕਾਰਾਂ ਦੇ ਕਰਮਚਾਰੀਆਂ ਲਈ ਪੱਕੇ ਕੰਮ ਲਈ ਪੱਕੀ ਨੌਕਰੀ ਦੇ ਅਸੂਲ ਉਪਰ ਅਮਲ ਕੀਤਾ ਜਾਵੇ।ਮਨਰੇਗਾ ਮਜਦੂਰਾਂ ਨੂੰ ਸਾਲ ਵਿੱਚ 200 ਦਿਨ ਕੰਮ ਦਿੱਤਾ ਜਾਵੇ ਅਤੇ 650 ਰੁਪਏ ਦਿਹਾੜੀ ਦਿੱਤੀ ਜਾਵੇ ਅਤੇ ਲੇਬਰ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਬੰਦ ਕੀਤੀਆਂ ਜਾਣ ਆਦਿ।ਇਸ ਮੌਕੇ ਡਾ. ਇੰਦਰਪਾਲ ਪ੍ਰਧਾਨ ਰੇੜ੍ਹੀ ਫੇੜ੍ਹੀ ਯੂਨੀਅਨ, ਸ੍ਰੀ ਬਿਟੂ, ਕਾਮਰੇਡ ਬ੍ਰਹਮਦੇਵ ਸ਼ਰਮਾ, ਮੋਹਨ ਲਾਲ, ਜੀਤਰਾਜ ਬਾਵਾ, ਨਰਿੰਦਰ ਚਮਿਆਰੀ, ਮੁਲਖ ਰਾਜ, ਵਿਜੈ ਕੁਮਾਰ, ਲਖਬੀਰ ਸਿੰਘ ਨਿਜਾਮਪੁਰਾ, ਭੁਪਿੰਦਰ ਸਿੰਘ, ਡਾ. ਬਲਵਿੰਦਰ ਸਿੰਘ ਸੀ.ਟੀ.ਯੂ. ਆਗੂ ਆਦਿ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।ਇਸ ਮੌਕੇ ਉਪਰ ਸੁਰਿੰਦਰ ਟੋਨਾ, ਸਰੋਂ ਰਾਣੀ, ਹਰਜਿੰਦਰ ਕੌਰ, ਸੁਮਨ ਰਾਣੀ, ਸ਼ੋਕਤ ਮਸੀਹ, ਕੇਵਲਜੀਤ, ਕੁਲਵੰਤ ਰਾਏ ਬਾਵਾ, ਰੂਪ ਲਾਲ, ਤੀਰਥ ਸਿੰਘ ਕੋਹਾਲੀ ਆਟੋ ਚਾਲਕ ਯੂਨੀਅਨ, ਗੁਰਜਿੰਦਰ ਸਿੰਘ ਆਦਿ ਹਾਜ਼ਰ ਸਨ।

Read 27 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਯੁਨੈਸਕੋ ਦੇ ਕ੍ਰੀਏਟਿਵ ਸਿਟੀ ...

ਫ਼ਾਜ਼ਿਲਕਾ,-): ਵਿਸ਼ਵ ਦੇ ਵੱਖ-ਵੱਖ ਸ਼ਹਿਰਾਂ ਦੀਆਂ ...

10 ਤੋਂ 12 ਮਾਰਚ ਤੱਕ ਚਲਾਈ ਜ...

ਫਾਜ਼ਿਲਕਾ 9 ਮਾਰਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...