:
You are here: Homeਦੇਸ਼-ਵਿਦੇਸ਼ਪਾਸਪੋਰਟ ਨੂੰ ਲੈ ਕੇ ਮੋਦੀ ਦਾ ਵੱਡਾ ਐਲਾਨ, ਪ੍ਰਵਾਸੀਆਂ ਨੂੰ ਮਿਲੇਗੀ ਇਹ ਸੌਗਾਤ

ਪਾਸਪੋਰਟ ਨੂੰ ਲੈ ਕੇ ਮੋਦੀ ਦਾ ਵੱਡਾ ਐਲਾਨ, ਪ੍ਰਵਾਸੀਆਂ ਨੂੰ ਮਿਲੇਗੀ ਇਹ ਸੌਗਾਤ

Written by  Published in ਦੇਸ਼-ਵਿਦੇਸ਼ Wednesday, 23 January 2019 06:34

ਵਾਰਾਣਸੀ— ਤੁਹਾਡੇ ਪਾਸਪੋਰਟ 'ਚ ਮੋਦੀ ਸਰਕਾਰ ਵੱਡਾ ਬਦਲਾਅ ਕਰਨ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਇਸ ਗੱਲ ਦਾ ਐਲਾਨ ਕੀਤਾ ਹੈ। ਇਹ ਨਵਾਂ ਬਦਲਾਅ ਇਸ ਸਾਲ 'ਚ ਲਾਗੂ ਹੋ ਜਾਵੇਗਾ। ਪ੍ਰਧਾਨ ਮੰਤਰੀ ਨੇ ਮੰਗਲਵਾਰ 15ਵੇਂ ਪ੍ਰਵਾਸੀ ਭਾਰਤੀ ਦਿਵਸ ਦੇ ਮੌਕੇ 'ਤੇ ਕਿਹਾ ਕਿ ਸਰਕਾਰ ਜਲਦ ਹੀ ਚਿਪ ਵਾਲਾ ਈ-ਪਾਸਪੋਰਟ ਲੈ ਕੇ ਆਉਣ ਵਾਲੀ ਹੈ। ਉੱਥੇ ਹੀ ਦੁਨੀਆ ਭਰ 'ਚ ਵਸੇ ਭਾਰਤੀ ਮੂਲ ਦੇ ਲੋਕਾਂ ਲਈ ਭਾਰਤੀ ਵਿਦੇਸ਼ੀ ਨਾਗਰਿਕਤਾ (ਓ. ਸੀ. ਆਈ.) ਕਾਰਡ ਅਤੇ ਵੀਜ਼ਾ ਪ੍ਰਕਿਰਿਆ ਨੂੰ ਵੀ ਅਸਾਨ ਕੀਤਾ ਜਾਵੇਗਾ। ਇਸ ਲਈ ਪ੍ਰਵਾਸੀ ਤੀਰਥ ਦਰਸ਼ਨ ਯੋਜਨਾ ਸ਼ੁਰੂ ਕੀਤੀ ਗਈ ਹੈ। ਵਿਦੇਸ਼ ਮੰਤਰਾਲਾ ਨੇ ਕੌਮਾਂਤਰੀ ਹਵਾਬਾਜ਼ੀ ਸੰਗਠਨ ਤੋਂ ਸਹਿਮਤੀ ਮਿਲਣ ਮਗਰੋਂ ਈ-ਪਾਸਪੋਰਟ 'ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਈ-ਪਾਸਪੋਰਟ 'ਚ ਲੱਗੀ ਇਕ ਛੋਟੀ-ਜਿਹੀ ਚਿਪ 'ਚ ਪਾਸਪੋਰਟ ਧਾਰਕ ਦੀ ਪੂਰੀ ਜਾਣਕਾਰੀ ਹੋਵੇਗੀ। ਲੋਕਾਂ ਨੂੰ ਈ-ਪਾਸਪੋਰਟ ਦਸੰਬਰ 2019 ਤਕ ਮਿਲਣ ਲੱਗੇਗਾ। ਈ-ਪਾਸਪੋਰਟ ਮੌਜੂਦਾ ਪਾਸਪੋਰਟਾਂ ਦੀ ਤਰ੍ਹਾਂ ਹੀ ਹੋਣਗੇ। ਇਸ 'ਚ ਇਕ ਚਿਪ ਲੱਗੀ ਹੋਵੇਗੀ, ਜਿਸ 'ਚ ਪਾਸਪੋਰਟ ਅਧਿਕਾਰੀ ਦੇ ਡਿਜੀਟਲ ਦਸਤਖਤ ਦੇ ਇਲਾਵਾ ਪਾਸਪੋਰਟ ਧਾਰਕ ਦਾ ਨਾਮ, ਲਿੰਗ, ਜਨਮ ਤਰੀਕ ਅਤੇ ਇਕ ਡਿਜੀਟਲ ਫੋਟੋ ਹੋਵੇਗੀ। ਪਾਸਪੋਰਟ 'ਚ ਮੌਜੂਦ ਚਿਪ 'ਚ ਧਾਰਕ ਦੀਆਂ ਉਂਗਲਾਂ ਦੇ ਨਿਸ਼ਾਨ ਵੀ ਸ਼ਾਮਲ ਹੋਣਗੇ। ਇਹ ਪਾਸਪੋਰਟ ਕਾਫੀ ਸਕਿਓਰ ਹੋਣਗੇ। ਹਾਈ ਸਕਿਓਰਿਟੀ ਚਿਪ ਲੱਗੀ ਹੋਣ ਕਾਰਨ ਇਸ 'ਚ ਕਿਸੇ ਵੀ ਤਰ੍ਹਾਂ ਨਾਲ ਛੇੜਛਾੜ ਕਰਨਾ ਸੰਭਵ ਨਹੀਂ ਹੋਵੇਗਾ, ਨਾਲ ਹੀ ਇਸ ਦੀ ਹਵਾਈ ਅੱਡੇ 'ਤੇ ਜਾਂਚ ਵੀ ਅਸਾਨ ਹੋਵੇਗੀ।

Read 53 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਦੀ ਐਨਰੋਲਮੈਂਟ ਤੇ ਸ਼ਨਾਖ਼ਤ ਕਰਨ ਸਬੰਧੀ ਮੀਟਿੰਗ

ਦਿਵਿਆਂਗ ਵਿਅਕਤੀਆਂ ਦੀਆਂ ਵੋਟ...

ਫ਼ਾਜ਼ਿਲਕਾ, 4 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ ਦ...

ਕਣਕ ਦੀ ਨਿਰਵਿਘਨ ਖ਼ਰੀਦ ਲਈ ਖ਼ੁ...

ਫ਼ਾਜ਼ਿਲਕਾ, 3 ਅਪ੍ਰੈਲ: ਕਣਕ ਦੀ ਨਿਰਵਿਘਨ ਖ਼ਰੀਦ ਯ...

ਮਰਹੂਮ ਮਾਸਟਰ ਸੁਖਚੈਨ ਸਿੰਘ ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 4 ਅਪ੍ਰੈਲ ਨੂੰ

ਮਰਹੂਮ ਮਾਸਟਰ ਸੁਖਚੈਨ ਸਿੰਘ ਦ...

ਫਾਜ਼ਿਲਕਾ 3 ਅਪਰੈਲ ਮਰਹੂਮ ਰਾਏ ਸਿੱਖ ਨੇਤਾ ਮਾਸਟ...

ਮੁੱਖ ਖੇਤੀਬਾੜੀ ਅਫ਼ਸਰ ਦੀ ਡੀਲਰਾਂ ਨੂੰ ਤਾੜਨਾ; ਕਿਸਾਨਾਂ ਨੂੰ ਨਰਮੇ ਤੇ ਕਪਾਹ ਦੇ ਪ੍ਰਮਾਣਿਤ ਬੀਜ ਹੀ ਦਿੱਤੇ ਜਾਣ

ਮੁੱਖ ਖੇਤੀਬਾੜੀ ਅਫ਼ਸਰ ਦੀ ਡੀਲ...

ਫ਼ਾਜ਼ਿਲਕਾ, - ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਬ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...