:
You are here: Homeਦੇਸ਼-ਵਿਦੇਸ਼ਪਾਕਿ : ਨਾਬਾਲਗ ਹਿੰਦੂ ਕੁੜੀ ਨੂੰ ਅਗਵਾ ਕਰ ਕੀਤਾ ਮੁਸਲਿਮ ਸ਼ਖਸ ਨਾਲ ਵਿਆਹ

ਪਾਕਿ : ਨਾਬਾਲਗ ਹਿੰਦੂ ਕੁੜੀ ਨੂੰ ਅਗਵਾ ਕਰ ਕੀਤਾ ਮੁਸਲਿਮ ਸ਼ਖਸ ਨਾਲ ਵਿਆਹ

Written by  Published in ਦੇਸ਼-ਵਿਦੇਸ਼ Friday, 25 January 2019 05:48

ਇਸਲਾਮਾਬਾਦ — ਪਾਕਿਸਤਾਨ ਵਿਚ ਅੱਜ ਵੀ ਹਿੰਦੂ ਅਤੇ ਸਿੱਖ ਭਾਈਚਾਰਾ ਸੁਰੱਖਿਅਤ ਨਹੀਂ ਹੈ। ਹਾਲ ਹੀ ਵਿਚ ਵਾਪਰੀ ਘਟਨਾ ਵਿਚ ਪਾਕਿਸਤਾਨ ਦੇ ਸਿੰਧ ਸੂਬੇ ਵਿਚ ਇਕ ਹਿੰਦੂ ਕੁੜੀ ਦਾ ਕਥਿਤ ਰੂਪ ਵਿਚ ਧਰਮ ਪਰਿਵਰਤਨ ਕਰਾ ਕੇ ਇਕ ਮੁਸਲਿਮ ਸ਼ਖਸ ਨਾਲ ਵਿਆਹ ਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟ ਮੁਤਾਬਕ 16 ਸਾਲਾ ਕੁੜੀ ਨੂੰ ਅਗਵਾ ਕਰ ਕੇ ਜ਼ਬਰਦਸਤੀ ਇਕ ਮੁਸਲਿਮ ਸ਼ਖਸ ਨਾਲ ਉਸ ਦਾ ਵਿਆਹ ਕਰਵਾ ਦਿੱਤਾ ਗਿਆ। ਪੀੜਤਾ ਦਾ ਨਾਮ ਅਨੁਸ਼ਾ ਮੇਘਵਾਰ ਦੱਸਿਆ ਗਿਆ ਹੈ, ਜਿਸ ਨੂੰ ਪਾਕਿਸਤਾਨ ਦੇ ਸਿੰਧ ਸੂਬੇ ਦੇ ਥਾਰਪਾਰਕਰ ਦੇ ਸਲਾਮ ਕੋਟ ਖੇਤਰ ਤੋਂ ਅਗਵਾ ਕੀਤਾ ਗਿਆ ਸੀ। ਪਾਕਿਸਤਾਨ ਵਿਚ ਹਿੰਦੂ ਘੱਟ ਗਿਣਤੀ ਦੇ ਨਾਲ ਹੋਣ ਵਾਲੀ ਇਹ ਕੋਈ ਨਵੀਂ ਘਟਨਾ ਨਹੀਂ ਹੈ। ਇਕ ਸਮਾਚਾਰ ਏਜੰਸੀ ਦੀ ਰਿਪੋਰਟ ਮੁਤਾਬਕ ਜਿਸ ਮੁਸਲਿਮ ਵਿਅਕਤੀ ਨਾਲ ਸੁਸ਼ਮਾ ਦਾ ਵਿਆਹ ਹੋਇਆ ਹੈ ਉਸ ਨੂੰ ਕਥਿਤ ਤੌਰ 'ਤੇ ਸਥਾਨਕ ਮੁਸਲਿਮ ਧਰਮ ਗੁਰੂ ਦਾ ਸਮਰਥਨ ਪ੍ਰਾਪਤ ਹੈ। ਰਿਪੋਰਟ ਮੁਤਾਬਕ ਥਾਰਪਾਰਕਰ ਇਲਾਕੇ ਵਿਚ ਲੱਗਭਗ 80 ਫੀਸਦੀ ਲੋਕ ਹਿੰਦੂ ਧਰਮ ਨਾਲ ਸਬੰਧਤ ਹਨ। ਪਾਕਿਸਤਾਨ ਵਿਚ ਹਿੰਦੂ ਆਬਾਦੀ ਅਕਸਰ ਕਈ ਐਂਟੀ ਹਿੰਦੂ ਸਮੂਹ ਦਾ ਸ਼ਿਕਾਰ ਹੁੰਦੀ ਹੈ, ਜੋ ਉਨ੍ਹਾਂ ਨੂੰ ਅਗਵਾ, ਬਲਾਤਕਾਰ, ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਲਈ ਮਜ਼ਬੂਰ ਕਰਦੇ ਹਨ। ਪਾਕਿਸਤਾਨ ਵਿਚ ਪੁਲਸ ਇਸ ਤਰ੍ਹਾਂ ਦੇ ਮਾਮਲੇ ਬਹੁਤ ਘੱਟ ਦਰਜ ਕਰਦੀ ਹੈ। ਉੱਥੇ ਅਜਿਹੀਆਂ ਘਟਨਾਵਾਂ ਪਾਕਿਸਤਾਨ ਸਰਕਾਰ ਦੀ ਅਸਫਲਤਾ ਉਜਾਗਰ ਕਰਦੀਆਂ ਹਨ। ਮਨੁੱਖੀ ਅਧਿਕਾਰ ਕਾਰਕੁੰਨ ਕਪਿਲ ਦੇਵ ਦਾ ਕਹਿਣਾ ਹੈ ਕਿ ਅਨੁਸ਼ਾ ਦਾ ਜ਼ਬਰਦਸਤੀ ਵਿਆਹ ਇਕ ਵਾਰ ਫਿਰ ਇਲਾਕੇ ਦੇ ਹਿੰਦੂ ਭਾਈਚਾਰੇ ਨੂੰ ਸੰਦੇਸ਼ ਦਿੰਦਾ ਹੈ ਕਿ ਉਨ੍ਹਾਂ ਦੇ ਬੱਚੇ ਪਾਕਿਸਤਾਨ ਵਿਚ ਸੁਰੱਖਿਅਤ ਨਹੀਂ ਹਨ ਅਤੇ ਉਨ੍ਹਾਂ ਨੇ ਸਾਲ 1947 ਵਿਚ ਸਿੰਧ ਰਹਿਣ ਦਾ ਗਲਤ ਫੈਸਲਾ ਲਿਆ ਸੀ। ਜ਼ਿਕਰਯੋਗ ਹੈ ਕਿ ਭਾਰਤ ਵਿਚ ਬੀਤੇ ਕਈ ਸਾਲਾਂ ਤੋਂ ਵੱਡੀ ਗਿਣਤੀ ਵਿਚ ਪਾਕਿਸਤਾਨੀ ਹਿੰਦੂ ਸ਼ਰਨਾਰਥੀ ਰਹਿ ਰਹੇ ਹਨ ਜੋ ਅੱਤਿਆਚਾਰ ਕਾਰਨ ਵਾਪਸ ਆਪਣੇ ਦੇਸ਼ ਜਾਣ ਲਈ ਤਿਆਰ ਨਹੀਂ ਹਨ।

Read 14 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਲਹਿਰਾਇਆ ਕੌਮੀ ਤਿਰੰਗਾ

ਫਾਜ਼ਿਲਕਾ 'ਚ ਕੈਬਨਿਟ ਮੰਤਰੀ ਸ...

ਫਾਜ਼ਿਲਕਾ 26 ਜਨਵਰੀ ਦੇਸ਼ ਦੇ 70ਵੇਂ ਗਣਤੰਤਰ ਦਿਵ...

ਲੋਕ ਅਦਾਲਤ ਨਾਲ ਵੱਧਦੀ ਹੈ ਭਾਈਚਾਰਕ ਸਾਂਝ

ਲੋਕ ਅਦਾਲਤ ਨਾਲ ਵੱਧਦੀ ਹੈ ਭਾ...

ਫਾਜ਼ਿਲਕਾ 19 ਜਨਵਰੀ - ਮਾਣਯੋਗ ਜ਼ਿਲ੍ਹਾ ਅਤੇ ਸੈਸ਼...

ਜ਼ਿਲ੍ਹਾ ਪੱਧਰੀ ਕੈਂਪ ਵਿੱਚ 2026 ਲਾਭਪਾਤਰੀਆਂ ਨੇ ਜਮ੍ਹਾਂ ਕਰਵਾਏ ਫਾਰਮ-ਮਨਪ੍ਰੀਤ ਸਿੰਘ ਛੱਤਵਾਲ

ਜ਼ਿਲ੍ਹਾ ਪੱਧਰੀ ਕੈਂਪ ਵਿੱਚ 20...

ਫਾਜ਼ਿਲਕਾ 20 ਜਨਵਰੀ - ਡਿਪਟੀ ਕਮਿਸ਼ਨਰ ਸ. ਮਨਪ੍ਰ...

ਯੁਵਕ ਦਿਵਸ ਮੌਕੇ ਦੇਸ਼ ਦੇ ਚੰਗੇ ਨਾਗਰਿਕ ਬਣਨ ਬਾਰੇ ਕੀਤਾ ਪ੍ਰੇਰਿਤ

ਯੁਵਕ ਦਿਵਸ ਮੌਕੇ ਦੇਸ਼ ਦੇ ਚੰਗ...

ਫਾਜ਼ਿਲਕਾ 18 ਜਨਵਰੀ- ਸਹਾਇਕ ਡਾਇਰੈਕਟਰ ਯੁਵਕ ਸੇ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...