:
You are here: Homeਦੇਸ਼-ਵਿਦੇਸ਼ਡਰਾਈਵਰ ਦੀ ਚਮਕੀ ਕਿਸਮਤ, ਜਿੱਤਿਆ 2112 ਕਰੋੜ ਰੁਪਏ ਦਾ ਜੈਕਪਾਟ

ਡਰਾਈਵਰ ਦੀ ਚਮਕੀ ਕਿਸਮਤ, ਜਿੱਤਿਆ 2112 ਕਰੋੜ ਰੁਪਏ ਦਾ ਜੈਕਪਾਟ

Written by  Published in ਦੇਸ਼-ਵਿਦੇਸ਼ Monday, 28 January 2019 05:00

ਵਾਸ਼ਿੰਗਟਨ — ਕਿਸੇ ਨੇ ਸੱਚ ਹੀ ਕਿਹਾ ਹੈ ਕਿ ਰੱਬ ਜਦੋਂ ਦਿੰਦਾ ਹੈ ਛੱਪੜ ਫਾੜ ਕੇ ਦਿੰਦਾ ਹੈ। ਅਜਿਹੀ ਹੀ ਰੱਬ ਦੀ ਮਿਹਰ ਅਮਰੀਕਾ ਵਿਚ ਰਹਿਣ ਵਾਲੇ ਇਕ ਟਰੱਕ ਡਰਾਈਵਰ 'ਤੇ ਹੋਈ। ਉਸ ਨੇ ਜੈਕਪਾਟ ਵਿਚ 2 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਰਾਸ਼ੀ ਜਿੱਤੀ। 56 ਸਾਲਾ ਡੇਵਿਡ ਜਾਨਸਨ ਨੇ ਸ਼ੁੱਕਰਵਾਰ (25 ਜਨਵਰੀ) ਨੂੰ ਨਿਊਯਾਰਕ ਲਾਟਰੀ ਇਤਿਹਾਸ ਵਿਚ ਦੂਜੇ ਸਭ ਤੋਂ ਵੱਡੇ ਪਾਵਰਬਾਲ ਜੈਕਪਾਟ ਦਾ ਦਾਅਵਾ ਕੀਤਾ, ਜਿਸ ਵਿਚ ਉਸ ਨੇ 2112 ਕਰੋੜ ਰੁਪਏ (298.3 ਮਿਲੀਅਨ ਡਾਲਰ) ਰੁਪਏ ਜਿੱਤੇ। ਇਕ ਸਮਾਚਾਰ ਏਜੰਸੀ ਨਾਲ ਸਬੰਧਤ ਡਬਲਊ.ਏ.ਬੀ.ਸੀ. ਮੁਤਾਬਕ ਡੇਵਿਡ ਨੇ ਕਿਹਾ,''ਇੰਨੀ ਵੱਡੀ ਰਾਸ਼ੀ ਜਿੱਤਣ ਦੇ ਬਾਅਦ ਮੈਂ ਕਾਫੀ ਖੁਸ਼ ਹਾਂ। ਮੈਂ ਹਾਲੇ ਕੰਮ 'ਤੇ ਨਹੀਂ ਜਾ ਰਿਹਾ।'' ਨਿਊਯਾਰਕ ਲਾਟਰੀ ਵੱਲੋਂ ਜਾਰੀ ਬਿਆਨ ਮੁਤਾਬਕ,''ਡੇਵਿਡ ਨੇ 26 ਦਸੰਬਰ 2018 ਨੂੰ ਲਾਟਰੀ ਖੇਡੀ ਸੀ। ਜਿਸ ਦਾ ਨੰਬਰ 5-25-38-52-67 ਅਤੇ ਪਾਵਰਬਾਲ 24 ਸੀ। ਉਸ ਨੇ ਕੈਸ਼ ਆਪਸ਼ਨ ਚੁਣਿਆ। ਇਸ ਲਈ ਸਾਰੀਆਂ ਕਟੌਤੀਆਂ ਦੇ ਬਾਅਦ ਉਸ ਨੂੰ ਕੁੱਲ 8,08,26,57,000 ਰੁਪਏ ਮਿਲਣਗੇ। ਡੇਵਿਡ ਨੇ ਲਾਟਰੀ ਜਿੱਤਣ ਦੇ ਬਾਅਦ ਕਿਹਾ,''ਮੈਂ ਕਾਫੀ ਖੁਸ਼ ਹਾਂ। ਇੰਨੀ ਜ਼ਿਆਦਾ ਖੁਸ਼ੀ ਹੈ ਕਿ ਮੈਂ ਖਾਣਾ ਵੀ ਨਹੀਂ ਖਾ ਪਾ ਰਿਹਾ।'' ਬ੍ਰੋਕਲੀਨ ਵਿਚ ਰਹਿਣ ਵਾਲਾ ਡੇਵਿਡ 16 ਸਾਲ ਦੀ ਉਮਰ ਵਿਚ ਜਮੈਕਾ ਤੋਂ ਅਮਰੀਕਾ ਆਇਆ ਸੀ। ਉਹ 2018 ਲਾਟਰੀ ਡ੍ਰਾ ਜਿੱਤਣ ਵਾਲਾ ਲਗਾਤਾਰ ਤੀਜਾ ਨਿਊਯਾਰਕਰ ਸੀ। ਡੇਵਿਡ ਗੈਸ ਸਟੇਸ਼ਨ ਤੋਂ ਲੈ ਕੇ ਸੜਕਾਂ 'ਤੇ ਕੰਮ ਕਰਦਾ ਹੈ, ਜਿੱਥੇ ਉਸ ਨੇ ਆਪਣਾ ਲਾਟਰੀ ਟਿਕਟ ਖਰੀਦਿਆ ਸੀ। ਉਸ ਨੇ ਪਾਵਰਬਾਲ ਇਨਾਮ ਜਿੱਤਿਆ ਹੈ। ਪਰ ਡੇਵਿਡ ਨੇ ਉਸ ਸਮੇਂ ਆਪਣਾ ਟਿਕਟ ਚੈੱਕ ਨਹੀਂ ਕੀਤਾ। ਕੁਝ ਦਿਨਾਂ ਬਾਅਦ ਉਹ ਆਪਣਾ ਟਿਕਟ ਗੈਸ ਸਟੇਸ਼ਨ ਲੈ ਕੇ ਆਇਆ ਜਿੱਥੇ ਉਸ ਨੂੰ ਪਤਾ ਚੱਲਿਆ ਕਿ ਉਸ ਨੇ ਇਨਾਮ ਜਿੱਤਿਆ ਹੈ। ਇੱਥੇ ਦੱਸ ਦਈਏ ਕਿ ਨਿਊਯਾਰਕ ਲਾਟਰੀ ਉੱਤਰੀ ਅਮਰੀਕਾ ਦੀ ਸਭ ਤੋਂ ਜ਼ਿਆਦਾ ਵਿਕਣ ਵਾਲੀ ਲਾਟਰੀ ਹੈ। ਰਿਪੋਰਟ ਮੁਤਾਬਕ ਲਾਟਰੀ ਜ਼ਰੀਏ ਸਥਾਨਕ ਜ਼ਿਲਾ ਸਕੂਲਾਂ ਨੂੰ ਕੁੱਲ ਰਾਜ ਸਿੱਖਿਆ ਮਦਦ ਦਾ ਲੱਗਭਗ 13 ਫੀਸਦੀ ਦਾਨ ਕੀਤਾ ਜਾਂਦਾ ਹੈ।

Read 34 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...