:
You are here: Homeਦੇਸ਼-ਵਿਦੇਸ਼ਸੇਨੇਗਲ ''ਚ ਗ੍ਰਿਫਤਾਰ ਅੰਡਰਵਰਲਡ ਡਾਨ ਰਵੀ ਪੁਜਾਰੀ, ਜਲਦ ਹੋਵੇਗੀ ਭਾਰਤ ਨੂੰ ਹਵਾਲਗੀ

ਸੇਨੇਗਲ ''ਚ ਗ੍ਰਿਫਤਾਰ ਅੰਡਰਵਰਲਡ ਡਾਨ ਰਵੀ ਪੁਜਾਰੀ, ਜਲਦ ਹੋਵੇਗੀ ਭਾਰਤ ਨੂੰ ਹਵਾਲਗੀ

Written by  Published in ਦੇਸ਼-ਵਿਦੇਸ਼ Friday, 01 February 2019 06:00

ਡਕਾਰ — ਅਫਰੀਕੀ ਦੇਸ਼ ਸੇਨੇਗਲ ਦੇ ਡਕਾਰ ਇਲਾਕੇ ਤੋਂ ਅੰਡਰਵਰਲਡ ਡਾਨ ਰਵੀ ਪੁਜਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਦੀ ਗ੍ਰਿਫਤਾਰੀ ਭਾਰਤੀ ਏਜੰਸੀਆਂ ਦੀ ਇਕ ਸੂਚਨਾ ਦੇ ਆਧਾਰ 'ਤੇ ਕੀਤੀ ਗਈ। ਖੁਫੀਆ Îਏਜੰਸੀਆਂ ਲਈ ਇਹ ਵੱਡੀ ਕਾਮਯਾਬੀ ਦੱਸੀ ਜਾ ਰਹੀ ਹੈ। ਰਵੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ। ਕੁਝ ਸਮਾਂ ਪਹਿਲਾਂ ਤੱਕ ਰਵੀ ਪੁਜਾਰੀ ਦੇ ਆਸਟ੍ਰੇਲੀਆ ਵਿਚ ਹੋਣ ਦੀ ਗੱਲ ਕਹੀ ਜਾ ਰਹੀ ਸੀ। ਭਾਵੇਂਕਿ ਖੁਫੀਆ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਉਹ ਇਨੀਂ ਦਿਨੀਂ ਸੇਨੇਗਲ ਵਿਚ ਰਹਿ ਰਿਹਾ ਸੀ। ਇਸ ਦੇ ਬਾਅਦ ਉੱਥੋਂ ਦੇ ਅਧਿਕਾਰੀਆਂ ਨੇ ਕਾਰਵਾਈ ਕਰਦਿਆਂ 22 ਜਨਵਰੀ ਨੂੰ ਉਸ ਨੂੰ ਗ੍ਰਿਫਤਾਰ ਕਰ ਲਿਆ। ਉੱਥੋਂ ਦੇ ਦੂਤਘਰ ਨੇ ਭਾਰਤੀ ਦੂਤਘਰ ਨੂੰ ਇਸ ਦੀ ਸੂਚਨਾ 26 ਜਨਵਰੀ ਨੂੰ ਦਿੱਤੀ। ਜਾਣਕਾਰੀ ਮੁਤਾਬਕ ਰਵੀ ਪੁਜਾਰੀ ਨੂੰ ਪੁੱਛਗਿੱਛ ਲਈ ਭਾਰਤ ਵੀ ਲਿਆਇਆ ਜਾ ਸਕਦਾ ਹੈ। ਉਹ 90 ਦੇ ਦਹਾਕੇ ਵਿਚ ਮੁੰਬਈ ਵਿਚ ਸਰਗਰਮ ਅਪਰਾਧੀ ਸੀ। ਉਸ 'ਤੇ ਹੱਤਿਆ, ਫਿਰੌਤੀ ਜਿਹੇ ਕਈ ਗੰਭੀਰ ਦੋਸ਼ ਹਨ। ਇੱਥੇ ਦੱਸ ਦਈਏ ਕਿ ਸ਼ੁਰੂ ਵਿਚ ਉਹ ਛੋਟਾ ਰਾਜਨ ਲਈ ਕੰਮ ਕਰਦਾ ਸੀ। ਛੋਟਾ ਰਾਜਨ ਫਿਲਹਾਲ ਨਵੀਂ ਮੁੰਬਈ ਦੀ ਜੇਲ ਵਿਚ ਬੰਦ ਹੈ। ਸਾਲ 2001 ਵਿਚ ਰਵੀ ਨੇ ਖੁਦ ਨੂੰ ਛੋਟਾ ਰਾਜਨ ਗਿਰੋਹ ਤੋਂ ਵੱਖ ਕਰ ਆਪਣੇ ਗੈਂਗ ਬਣਾ ਲਿਆ ਸੀ। ਰਵੀ ਦੇ ਸਾਥੀਆਂ ਨੇ ਸਾਲ 2014 ਵਿਚ ਫਿਲਮ ਨਿਰਦੇਸ਼ਕ ਮਹੇਸ਼ ਭੱਟ ਅਤੇ ਫਰਾਹ ਖਾਨ ਨੂੰ ਮਾਰਨ ਦੀ ਸਾਜਸ਼ ਰਚੀ ਸੀ। ਮੁੰਬਈ ਪੁਲਸ ਨੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੇ ਬਾਅਦ ਇਹ ਰਾਜ਼ ਖੋਲ੍ਹਿਆ ਸੀ। ਇਹੀ ਨਹੀਂ ਰਵੀ ਦੇ ਸਾਥੀਆਂ ਨੇ ਬਾਲੀਵੁੱਡ ਦੇ ਕਿੰਗ ਸ਼ਾਹਰੂਖ ਖਾਨ ਦੇ ਦਫਤਰ ਦੀ ਵੀ ਰੇਕੀ ਵੀ ਕੀਤੀ ਸੀ। ਖੁਫੀਆ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਅ ਕਿ ਰਵੀ ਪੁਜਾਰੀ ਉੱਥੇ ਮਹਾਰਾਜ ਨਾਮ ਦਾ ਰੈਸਟੋਰੈਂਟ ਚਲਾ ਰਿਹਾ ਸੀ। ਇਸ ਦੇ ਨਾਲ ਹੀ ਮੁੰਬਈ ਅਤੇ ਭਾਰਤ ਦੇ ਹੋਰ ਸ਼ਹਿਰਾਂ ਵਿਚੋਂ ਵਸੂਲੀ ਲਈ ਫੋਨ ਵੀ ਕਰਦਾ ਸੀ।

Read 32 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...