:
You are here: Homeਦੇਸ਼-ਵਿਦੇਸ਼ਕਿਸਾਨਾਂ 'ਤੇ ਮਿਹਰਬਾਨ ਸਰਕਾਰ, 6 ਹਜ਼ਾਰ ਤੋਂ ਵਧੇਗੀ ਇਨਕਮ ਸਪੋਰਟ!

ਕਿਸਾਨਾਂ 'ਤੇ ਮਿਹਰਬਾਨ ਸਰਕਾਰ, 6 ਹਜ਼ਾਰ ਤੋਂ ਵਧੇਗੀ ਇਨਕਮ ਸਪੋਰਟ! Featured

Written by  Published in ਦੇਸ਼-ਵਿਦੇਸ਼ Monday, 04 February 2019 05:48

ਨਿਊਯਾਰਕ— ਕੇਂਦਰ ਸਰਕਾਰ 'ਪੀ. ਐੱਮ. ਕਿਸਾਨ' ਯੋਜਨਾ ਤਹਿਤ ਆਰਥਿਕ ਸਹਾਇਤਾ (ਇਨਕਮ ਸਪੋਰਟ) ਵਧਾ ਸਕਦੀ ਹੈ। ਇਸ ਯੋਜਨਾ ਤਹਿਤ ਮੋਦੀ ਸਰਕਾਰ ਨੇ ਅੰਤਰਿਮ ਬਜਟ 'ਚ 2 ਹੈਕਟੇਅਰ ਤਕ ਦੀ ਖੇਤੀ ਜ਼ਮੀਨ ਵਾਲੇ ਸਾਰੇ ਕਿਸਾਨ ਪਰਿਵਾਰਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਿੱਤੇ ਜਾਣ ਦਾ ਐਲਾਨ ਕੀਤਾ ਹੈ, ਜੋ 500 ਰੁਪਏ ਮਹੀਨਾ ਬਣਦੀ ਹੈ। ਜੇਤਲੀ ਨੇ ਕਿਹਾ ਹੈ ਕਿ ਭਵਿੱਖ 'ਚ ਇਹ ਰਾਸ਼ੀ ਹੋਰ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਚਾਹੁਣ ਤਾਂ ਉਹ ਆਪਣੀ ਸਕੀਮ ਨਾਲ ਵੀ ਇਸ ਸਹਾਇਤਾ ਰਾਸ਼ੀ ਨੂੰ ਵਧਾ ਸਕਦੇ ਹਨ। ਜੇਤਲੀ ਨੇ ਕਿਹਾ ਕਿ 12 ਕਰੋੜ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਦੀ ਨਕਦ ਰਾਸ਼ੀ ਦੇਣ ਦੀ ਯੋਜਨਾ ਦੇ ਨਾਲ ਉਨ੍ਹਾਂ ਨੂੰ ਹੋਰ ਸਕੀਮਾਂ ਤਹਿਤ ਘਰ, ਸਬਸਿਡੀ ਵਾਲਾ ਭੋਜਨ, ਮੁਫਤ ਸਿਹਤ ਸੇਵਾਵਾਂ, ਹਸਪਤਾਲ 'ਚ ਇਲਾਜ, ਮੁਫਤ ਸਫਾਈ, ਬਿਜਲੀ, ਸੜਕਾਂ, ਗੈਸ ਕੁਨੈਕਸ਼ਨ ਅਤੇ ਸਸਤੀ ਦਰ 'ਤੇ ਦੁੱਗਣਾ ਕਰਜ਼ਾ ਦੇਣ ਦਾ ਮਕਸਦ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਲਈ ਆਮਦਨ ਸਹਾਇਤਾ ਸਕੀਮ ਸ਼ੁਰੂ ਕਰਨ ਦਾ ਇਹ ਪਹਿਲਾ ਸਾਲ ਹੈ ਅਤੇ ਅੱਗੇ ਜਾ ਕੇ ਸਹਾਇਤਾ ਰਾਸ਼ੀ ਨੂੰ ਵਧਾਇਆ ਜਾ ਸਕਦਾ ਹੈ। ਜੇਤਲੀ ਨੇ ਇਸ ਦੌਰਾਨ ਕਾਂਗਰਸ 'ਤੇ ਵੀ ਨਿਸ਼ਾਨਾ ਵਿੰਨ੍ਹਿਆ, ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੱਤਾ 'ਚ ਆਉਣ ਲਈ 70,000 ਕਰੋੜ ਰੁਪਏ ਦਾ ਖੇਤੀ ਕਰਜ਼ ਮਾਫ ਕਰਨ ਦੀ ਘੋਸ਼ਣਾ ਕੀਤੀ ਸੀ ਪਰ ਅਸਲ 'ਚ ਸਿਰਫ 52,000 ਕਰੋੜ ਰੁਪਏ ਦੀ ਵੰਡ ਹੋਈ ਅਤੇ ਇਸ ਦਾ ਵੀ ਵੱਡਾ ਹਿੱਸਾ ਵਪਾਰੀਆਂ ਅਤੇ ਕਾਰੋਬਾਰੀਆਂ ਕੋਲ ਗਿਆ, ਜੋ ਇਸ ਦੇ ਹੱਕਦਾਰ ਨਹੀਂ ਸਨ। ਇਨਕਮ ਸਪੋਰਟ ਲਈ 75,000 ਕਰੋੜ ਦਾ ਬਜਟ ਜੇਤਲੀ ਨੇ ਕਿਹਾ ਕਿ ਸਾਡੀ ਸਰਕਾਰ ਨੇ 75,000 ਕਰੋੜ ਰੁਪਏ ਦੇ ਬਜਟ 'ਚ ਕਿਸਾਨਾਂ ਲਈ ਆਮਦਨ ਸਕੀਮ ਲਿਆਂਦੀ ਹੈ ਅਤੇ ਇਹ ਸਿਰਫ ਸ਼ੁਰੂਆਤ ਹੈ, ਆਉਣ ਵਾਲੇ ਸਾਲਾਂ 'ਚ ਇਹ ਰਕਮ ਹੋਰ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਖਾਦ ਸਬਸਿਡੀ ਸਮੇਤ ਦਰਜਨ ਸਕੀਮਾਂ ਚਲਾ ਰਹੀ ਹੈ ਅਤੇ ਕਿਸਾਨਾਂ ਦੀ ਸਹਾਇਤਾ ਲਈ ਇਨਕਮ ਸਪੋਰਟ ਸਕੀਮ ਇਸ ਦੇ ਇਲਾਵਾ ਹੈ। ਜੇਤਲੀ ਨੇ ਕਿਹਾ ਕਿ ਕਾਂਗਰਸ ਨੇ ਸਿਰਫ 'ਗਰੀਬੀ ਹਟਾਓ' ਵਰਗੇ ਨਾਅਰੇ ਦਿੱਤੇ ਪਰ ਇਸ ਦਾ ਫਾਇਦਾ ਨਹੀਂ ਦਿੱਤਾ।

Read 39 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...