:
You are here: Homeਮਾਲਵਾਕਿਸਾਨ ਉਤਪਦਕ ਸੰਗਠਨ ਤਹਿਤ 80 ਕਲੱਸਟਰ ਨਿਯੁਕਤ

ਕਿਸਾਨ ਉਤਪਦਕ ਸੰਗਠਨ ਤਹਿਤ 80 ਕਲੱਸਟਰ ਨਿਯੁਕਤ

Written by  Published in ਮਾਲਵਾ Monday, 11 February 2019 12:35

ਫਾਜ਼ਿਲਕਾ - ਪ੍ਰੋਗਰੈਸਿਵ ਯੂਥ ਫਰਮ ਘੱਗਾ (ਪਟਿਆਲਾ) ਦੁਆਰਾ ਨਾਬਾਰਡ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਕਿਸਾਨ ਉਤਪਾਦਕ ਸੰਗਠਨ ਤੇ ਜਾਗਰੂਕਤਾ ਅਭਿਆਨ ਤਹਿਤ ਮੀਟਿੰਗ ਹੋਟਲ ਪੈਰਾਡਾਇਜ ਵਿਖੇ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ ਅਭਿਆਨ ਦਾ ਅਗਾਜ ਕੀਤਾ ਗਿਆ ਜਿਸ ਤਹਿਤ ਫਾਜਿਲਕਾ ਜ਼ਿਲ੍ਹੇ ਵਿੱਚ 80 ਇਕ ਰੋਜਾ ਕਲੱਸਟਰ ਪੱਧਰੀ ਪ੍ਰੋਗਰਾਮ ਕੀਤੇ ਜਾਣਗੇ ਤਾਂ ਜੋ ਕਿ ਜ਼ਿਲ੍ਹੇ ਦੇ 200 ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨਗੇ ਅਤੇ ਉਹ ਕਿਸਾਨ ਉਤਪਾਦਕ ਸੰਗਠਨ ਤੋਂ ਕਿਸ ਤਰਾਂ ਫਾਇਦਾ ਲੈ ਸਕਦੇ ਹਨ ਏ.ਆਰ ਕੁਆਪਰੇਟੀਵ ਸੁਸਾਇਟੀ ਦੇ ਨੁਮਾਇੰਦੇ ਸ੍ਰੀ ਰਾਜਪਾਲ ਨੇ ਆਪਣੇ ਵਿਚਾਰ ਸਾਝੇ ਕਰਦੇ ਹੋਏ ਦੱਸਿਆ ਕਿ ਜੇਕਰ ਕਿਸਾਨ ਆਪਣੀ ਆਮਦਨ ਨੂੰ ਦੁਗਣਾ ਕਰਨਾਂ ਚਾਹੂੰਦੇ ਹਨ ਤਾਂ ਉਹ ਕਿਸਾਨ ਉਤਪਾਦਕ ਸੰਗਠਨਨਾਲ ਜੁੜ ਕੇ ਇਹ ਲਾਭ ਲੈ ਸਕਦੇ ਹਨ ਅਤੇ ਇਸ ਦਿਸ਼ਾ ਵਿੱਚ ਮਹੱਤਵਪੂਰਨ ਭੂਮੀਕਾ ਅਦਾ ਕਰ ਸਕਦੇ ਹਨ ਉਨ੍ਹਾਂ ਕਿਸਾਨਾਂ ਨੂੰ ਸਮੂਹਿਕ ਪੱਧਰ ਤੇ ਖੇਤੀ ਦੇ ਫਾਇਦੇ ਅਤੇ ਇਸ ਵਿੱਚ ਆਉਣ ਵਾਲੀਆਂ ਚੁਣੋਤੀਆਂ ਬਾਰੇ ਵੀ ਜਾਗਰੂਕ ਕੀਤਾ। ਏ.ਜੀ.ਐਮ ਨਾਬਾਰਡ ਸ੍ਰੀ ਰਾਜੇਸ਼ ਕੁਮਾਰ ਨੇ ਦੱਸਿਆ ਜਿਲ੍ਹਾਂ ਦੇ ਕਿਸਾਨ 'ਕਿਸਾਨ ਉਤਪਾਦਕ ਸੰਗਠਨ'ਦੇ ਮੈਂਬਰ ਬਣਨ ਵਿੱਚ ਪੂਰਾ ਉਤਸ਼ਾਹ ਵਿਖਾ ਰਹੇ ਹਨ। ਉਨ੍ਹਾਂ ਅੱਗੇ ਹੋਰ ਦੱਸਿਆ ਕਿ ਨਾਬਾਰਡ ਕੇਂਦਰ ਸਰਕਾਰ ਅਤੇ ਪ੍ਰਦੇਸ਼ ਸਰਕਾਰ ਦੇ ਸਹਿਯੋਗ ਨਾਲ ਕਈ ਕਿਸਾਨ ਉਤਪਾਦਕ ਸੰਗਠਨ ਕਲੱਸਟਰ ਮੋਡ ਤੇ ਪੂਰੇ ਦੇਸ਼ ਵਿੱਚ ਬਣਾਏ ਜਾ ਰਹੇ ਹਨ। ਉਨ੍ਹਾਂ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਣ ਤੱਕ ਨਾਬਾਰਡ ਵੱਲੇ ਪੂਰੇ ਦੇਸ਼ ਵਿੱਚ 4004 ਅਤੇ ਪੰਜਾਬ ਵਿੱਚ 91 ਕਿਸਾਨ ਉਤਪਾਦਕ ਸੰਗਠਨਬਣਾਏ ਜਾ ਚੁੱਕੇ ਹਨ ਅਤੇ ਹੁਣ ਇਸ ਜਾਗਰੂਕਤਾ ਅਭਿਆਨ ਤਹਿਤ ਪੰਜਾਬ ਵਿੱਚ 3000 ਕਲੱਸਟਰ ਪੱਧਰੀ ਕੈਂਪ ਲਗਾਏ ਜਾਣਗੇ ਸ. ਕੁਲਵਿੰਦਰ ਸਿੰਘ ਧਾਲੀਵਾਲ ਡਾਇਰੈਕਟਰ ਪ੍ਰੋਗਰੈਸਿਵ ਯੂਥ ਫੋਰਮ ਘੱਗਾ (ਪਟਿਆਲਾ) ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 80 ਕਲੱਸਟਰ ਪੱਧਰੀ ਪ੍ਰੋਗਰਾਮ ਲਗਾ ਕੇ ਕਿਸਾਨ ਉਤਪਾਦਕ ਸੰਗਠਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਉਨ੍ਹਾਂ ਸਾਰੇ ਵਲੰਟੀਆਰਾਂ ਨੂੰ ਸਮਝਾਇਆ ਕਿ ਸਭ ਤੋਂ ਪਹਿਲਾਂ ਆਪਣੇ ਆਪ ਨੂੰ ਕਿਸਾਨ ਉਤਪਾਦਕ ਸੰਗਠਨਾਂ ਬਾਰੇ ਪਰਪਕ ਕਰਨ ਅਤੇ ਉਸ ਤੋਂ ਬਾਆਦ ਹੀ ਕਲੱਸਟਰ ਪੱਧਰੀ ਕੈਂਪ ਲਗਾਏ ਜਾਣ ਐਲ.ਡੀ.ਐਮ ਸ੍ਰੀ ਪਰਮਜੀਤ ਕੋਚਰ ਨੇ ਨਾਬਾਰਡ ਅਤੇ ਪੋ੍ਰਗਰੈਸਿਵ ਯੂਥ ਫੋਰਮ ਦੇ ਇਸ ਸਾਝੇ ਉਪਰਾਲੇ ਦੀ ਸਲਾਗਾ ਕੀਤੀ ਤਾਂ ਕਿ ਦੇਸ਼ ਦੇ ਕਿਸਾਨਾ ਦੀ ਆਰਥਕ ਹਾਲਤ ਸੁਧਾਰੀ ਜਾ ਸਕੇ ਇਸ ਦੇ ਨਾਲ ਹੀ ਉਨ੍ਹਾਂ ਬੈਂਕਾਂ ਵੱਲੋਂ ਕਿਸੇ ਵੀ ਤਰਾਂ ਦੀ ਮਦਦ ਦੇਣ ਬਾਰੇ ਭਰੋਸਾ ਦਿੱਤਾ ਇਸ ਮੌਕੇ ਏ.ਡੀ.ਓ ਪੰਜਾਬ ਗ੍ਰਾਮੀਨ ਬੈਂਕ ਸ੍ਰੀ ਆਰ.ਕੇ.ਸ਼ੁਕਲਾ , ਇੰਸਪੈਕਟਰ ਖੇਤੀਬਾੜੀ ਵਿਭਾਗ ਸ੍ਰੀ ਸੁਖਦੀਪ ਸਿੰਘ , ਡਿਪਟੀ ਮਨੇਜਰ ਪੀ.ਏ.ਡੀ.ਬੀ ਸ੍ਰੀ ਗੁਰਪ੍ਰੀਤ ਸਿੰਘ , ਭੂੰਮੀ ਰੱਖਿਆਂ ਅਧਿਕਾਰੀ ਸ੍ਰੀ ਰਣਯੋਤ ਸਿੰਘ ਤੋਂ ਇਲਾਵਾਂ ਜ਼ਿਲ੍ਹੇ ਦੇ ਅਗਾਹਵਧੂ ਕਿਸਾਨ ਹਾਜ਼ਰ ਸਨ।

Read 15 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਦਿਵਿਆਂਗ ਵਿਅਕਤੀਆਂ ਦੀਆਂ ਵੋਟਾਂ ਦੀ ਐਨਰੋਲਮੈਂਟ ਤੇ ਸ਼ਨਾਖ਼ਤ ਕਰਨ ਸਬੰਧੀ ਮੀਟਿੰਗ

ਦਿਵਿਆਂਗ ਵਿਅਕਤੀਆਂ ਦੀਆਂ ਵੋਟ...

ਫ਼ਾਜ਼ਿਲਕਾ, 4 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ ਦ...

ਕਣਕ ਦੀ ਨਿਰਵਿਘਨ ਖ਼ਰੀਦ ਲਈ ਖ਼ੁ...

ਫ਼ਾਜ਼ਿਲਕਾ, 3 ਅਪ੍ਰੈਲ: ਕਣਕ ਦੀ ਨਿਰਵਿਘਨ ਖ਼ਰੀਦ ਯ...

ਮਰਹੂਮ ਮਾਸਟਰ ਸੁਖਚੈਨ ਸਿੰਘ ਦੀ ਯਾਦ ਵਿੱਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 4 ਅਪ੍ਰੈਲ ਨੂੰ

ਮਰਹੂਮ ਮਾਸਟਰ ਸੁਖਚੈਨ ਸਿੰਘ ਦ...

ਫਾਜ਼ਿਲਕਾ 3 ਅਪਰੈਲ ਮਰਹੂਮ ਰਾਏ ਸਿੱਖ ਨੇਤਾ ਮਾਸਟ...

ਮੁੱਖ ਖੇਤੀਬਾੜੀ ਅਫ਼ਸਰ ਦੀ ਡੀਲਰਾਂ ਨੂੰ ਤਾੜਨਾ; ਕਿਸਾਨਾਂ ਨੂੰ ਨਰਮੇ ਤੇ ਕਪਾਹ ਦੇ ਪ੍ਰਮਾਣਿਤ ਬੀਜ ਹੀ ਦਿੱਤੇ ਜਾਣ

ਮੁੱਖ ਖੇਤੀਬਾੜੀ ਅਫ਼ਸਰ ਦੀ ਡੀਲ...

ਫ਼ਾਜ਼ਿਲਕਾ, - ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਬ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...