:
You are here: Homeਮਾਲਵਾਪੈਡਿੰਗ ਪਏ ਕੇਸਾ ਦਾ ਜਲਦੀ ਕੀਤਾ ਜਾਵੇ ਨਿਪਟਾਰਾ-ਐਸ.ਡੀ.ਐਮ

ਪੈਡਿੰਗ ਪਏ ਕੇਸਾ ਦਾ ਜਲਦੀ ਕੀਤਾ ਜਾਵੇ ਨਿਪਟਾਰਾ-ਐਸ.ਡੀ.ਐਮ

Written by  Published in ਮਾਲਵਾ Monday, 11 February 2019 12:38

ਫਾਜ਼ਿਲਕਾ - ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਐਸ.ਡੀ.ਐਮ ਸ਼੍ਰੀ ਸੁਭਾਸ਼ ਖਟਕ ਦੀ ਅਗਵਾਈ ਹੇਠ ਪੰਜਾਬ ਡਿਸਪਿਊਟ ਰੈਜੂਲੇਸ਼ਨ ਲਿਟੀਗੇਸ਼ਨ ਪੋਲਿਸੀ 2018 ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਪੋਲਿਸੀ ਤਹਿਤ ਡਿਪਟੀ ਕਮਿਸ਼ਨਰ, ਹਰੇਕ ਵਿਭਾਗ ਦਾ ਮੁੱਖੀ ਅਤੇ ਜ਼ਿਲ੍ਹਾ ਅਟਾਰਨੀ ਕਮੇਟੀ ਦੇ ਮੈਂਬਰ ਹੋਣਗੇ। ਇਸ ਕਮੇਟੀ ਦੇ ਮੈਂਬਰ ਇਹ ਯਕੀਨੀ ਬਣਾਉਣਗੇ ਕਿ ਲੰਬਿਤ ਪਏ ਕੋਰਟ ਕੇਸ ਸਹੀ ਢੰਗ ਨਾਲ ਅਤੇ ਜਲਦੀ ਨਿਪਟਾਏ ਜਾਣ। ਐਸ.ਡੀ.ਐਮ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੀ ਇਸ ਕਮੇਟੀ ਦੀ ਮੀਟਿੰਗ ਤਿਮਾਹੀ ਹੋਇਆ ਕਰੇਗੀ। ਜਿਸ ਵਿੱਚ ਹਰੇਕ ਵਿਭਾਗ ਦੇ ਕੋਰਟ ਕੇਸਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾਂ ਪੱਧਰ ਦੀ ਅਦਾਲਤਾਂ ਵਿੱਚ ਲੰਬਿਤ ਪੁਰਾਣੇ ਕੇਸਾਂ ਦਾ ਨਿਰੀਖਣ ਕਰਕੇ ਕਮੇਟੀ ਘੋਖ ਕਰੇਗੀ ਕਿ ਪੁਰਾਣੇ ਕੇਸਾਂ ਦੇ ਲੰਬਿਤ ਹੋਣ ਦਾ ਕਾਰਨ ਕੀ ਹੈ ਅਤੇ ਇਸ ਦੇ ਸੁਧਾਰ ਸਬੰਧੀ ਸੁਝਾਅ ਪੇਸ਼ ਕਰੇਗੀ। ਐਸ.ਡੀ.ਐਮ ਨੇ ਦੱਸਿਆ ਇਹ ਕਮੇਟੀ ਜਵਾਬਦਾਵੇ ਅਤੇ ਅਪੀਲਾਂ ਨੂੰ ਬਿਨ੍ਹਾਂ ਕਿਸੇ ਦੇਰੀ ਤੇ ਦਾਇਰ ਕਰਨਾ ਯਕੀਨੀ ਬਣਾਏਗੀ। ਜਿਨ੍ਹਾਂ ਕੇਸਾਂ ਵਿੱਚ ਜਵਾਬਦਾਵੇ ਪੇਸ਼ ਕਰਨ ਵਿੱਚ ਬੇਲੋੜੀ ਦੇਰੀ ਹੋ ਗਈ ਹੈ ਉਸ ਸਬੰਧੀ ਵੀਂ ਕਮੇਟੀ ਵੱਲੋਂ ਸਾਰਾ ਮਾਮਲਾ ਘੋਖਣ ਉਪਰੰਤ ਸਬੰਧਤ ਅਧਿਕਾਰੀ ਕਰਮਚਾਰੀ ਦੀ ਜਿਮੇਵਾਰੀ ਫਿਕਸ ਕਰਕੇ ਉਸਦੇ ਖਿਲਾਫ ਯੋਗ ਕਾਰਵਾਈ ਕਰਨ ਲਈ ਸਰਕਾਰ ਨੂੰ ਸਿਫਾਰਿਸ਼ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਓਮ ਪ੍ਰਕਾਸ਼, ਤਹਿਸੀਲਦਾਰ ਅਬੋਹਰ ਸ਼੍ਰੀ. ਅਵਿਨਾਸ਼ ਚੰਦਰ, ਜ਼ਿਲ੍ਹਾ ਸਿੱਖਿਆ ਅਫਸਰ ਸ. ਕੁਲਵੰਤ ਸਿੰਘ, ਐਸ.ਐਮ.ਓ ਸ਼੍ਰੀ ਦਵਿੰਦਰ ਭੁੱਕਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਸਨ।

Read 24 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...