:
You are here: Homeਦੇਸ਼-ਵਿਦੇਸ਼ਭਾਰਤੀ ਅਕਾਸ਼ 'ਚ ਮੈੱਕਸ ਜਹਾਜ਼ਾਂ ਦੀਆਂ ਉਡਾਨਾਂ 'ਤੇ ਰੋਕ

ਭਾਰਤੀ ਅਕਾਸ਼ 'ਚ ਮੈੱਕਸ ਜਹਾਜ਼ਾਂ ਦੀਆਂ ਉਡਾਨਾਂ 'ਤੇ ਰੋਕ

Written by  Published in ਦੇਸ਼-ਵਿਦੇਸ਼ Thursday, 14 March 2019 07:53

ਨਵੀਂ ਦਿੱਲੀ - ਸ਼ਹਿਰੀ ਹਵਾਬਾਜ਼ੀ ਮੰਤਰਾਲੇ (ਡੀ ਜੀ ਸੀ ਏ) ਨੇ ਬੁੱਧਵਾਰ ਸ਼ਾਮ ਚਾਰ ਵਜੇ ਤੋਂ ਭਾਰਤੀ ਹਵਾਈ ਖੇਤਰ 'ਚ ਬੋਇੰਗ-737 ਮੈੱਕਸ ਜਹਾਜ਼ਾਂ ਦੇ ਉਡਾਨ ਭਰਨ 'ਤੇ ਰੋਕ ਲਾ ਦਿੱਤੀ ਹੈ, ਜਿਸ ਤੋਂ ਬਾਅਦ ਸਪਾਈਸ ਜੈੱਟ ਨੇ ਅੱਜ ਲਈ ਆਪਣੀਆਂ 14 ਉਡਾਨਾਂ ਰੱਦ ਕਰ ਦਿੱਤੀਆਂ ਹਨ। ਡੀ ਜੀ ਸੀ ਏ ਨੇ ਆਪਣੇ ਮੰਗਲਵਾਰ ਦੇਰ ਰਾਤ ਦੇ ਬਿਆਨ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਦੱਸਿਆ ਕਿ ਦੇਸ਼ ਦੇ ਹਵਾਈ ਅੱਡਿਆਂ ਤੋਂ ਮੈੱਕਸ ਜਹਾਜ਼ਾਂ ਦੀਆਂ ਉਡਾਨਾਂ 'ਤੇ ਮੰਗਲਵਾਰ ਰਾਤ ਤਤਕਾਲ ਪ੍ਰਭਾਵ 'ਤੇ ਰੋਕ ਲਾ ਦਿੱਤੀ ਹੈ, ਪਰ ਮੁਰੰਮਤ ਕੀਤੇ ਜਾ ਰਹੇ ਜਹਾਜ਼ਾਂ, ਅੰਤਰਰਾਸ਼ਟਰੀ ਉਡਾਨਾਂ ਤੇ ਘਰੇਲੂ ਜਹਾਜ਼ ਸੇਵਾ ਕੰਪਨੀਆਂ ਦੇ ਵਿਦੇਸ਼ ਗਏ ਜਹਾਜ਼ਾਂ ਨੂੰ ਸ਼ਾਮ ਚਾਰ ਵਜੇ ਤੱਕ ਵਾਪਸ ਆਉਣ ਦੀ ਇਜਾਜ਼ਤ ਹੋਵੇਗੀ। ਅੱਜ ਸ਼ਾਮ ਚਾਰ ਵਜੇ ਤੋਂ ਬਾਅਦ 737 ਮੈੱਕਸ ਜਹਾਜ਼ਾਂ 'ਤੇ ਭਾਰਤੀ ਅਕਾਸ਼ 'ਚ ਉਡਾਨ ਭਰਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਹੋ ਗਈ ਹੈ। ਇਥੋਪੀਆ 'ਚ ਐਤਵਾਰ ਨੂੰ ਹੋਏ ਜਹਾਜ਼ ਹਾਦਸੇ ਤੋਂ ਬਾਅਦ ਭਾਰਤ ਸਮੇਤ ਕਰੀਬ 50 ਦੇਸ਼ਾਂ ਨੇ ਬੋਇੰਗ-737 ਮੈੱਕਸ ਜਹਾਜ਼ਾਂ 'ਤੇ ਰੋਕ ਲਾਉਣ ਦਾ ਫੈਸਲਾ ਲਿਆ ਹੈ। ਭਾਰਤ, ਆਸਟ੍ਰੇਲੀਆ, ਦੁਬਈ, ਨਾਰਵੇ, ਪੋਲੈਂਡ, ਜਰਮਨੀ, ਚੀਨ, ਬ੍ਰਾਜ਼ੀਲ, ਵੀਅਤਨਾਮ, ਅਰਜਨਟੀਨਾ ਸਮੇਤ ਕਈ ਦੇਸ਼ਾਂ ਨੇ ਇਥੋਪੀਆ 'ਚ ਹੋਏ ਹਾਦਸੇ ਤੋਂ ਬਾਅਦ ਬੋਇੰਗ-737 ਮੈੱਕਸ ਜਹਾਜ਼ਾਂ 'ਤੇ ਰੋਕ ਲਾ ਦਿੱਤੀ ਹੈ। ਆਸਟਰੇਲੀਆ ਦੀ ਜਹਾਜ਼ ਕੰਪਨੀ ਵਰਜਿਨ ਆਸਟ੍ਰੇਲੀਆ ਨੇ ਬੁੱਧਵਾਰ ਜਨਤਾ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਜਦ ਤੱਕ ਬੋਇੰਗ-737 ਮੈੱਕਸ ਜਹਾਜ਼ ਦੀ ਸੁਰੱਖਿਆ ਨੂੰ ਲੈ ਕੇ ਸੰਤੁਸ਼ਟੀ ਨਹੀਂ ਹੋਵੇਗੀ, ਉਦੋਂ ਤੱਕ ਕੋਈ ਵੀ ਨਵਾਂ ਬੋਇੰਗ ਜਹਾਜ਼ ਬੇੜੇ 'ਚ ਸ਼ਾਮਲ ਨਹੀਂ ਹੋਵੇਗਾ। ਵਰਜਿਨ ਆਸਟ੍ਰੇਲੀਆ ਦੇ ਕੋਲ ਵਰਤਮਾਨ 'ਚ ਹਾਲਾਂਕਿ ਇੱਕ ਵੀ ਬੋਇੰਗ 737 ਮੈੱਕਸ 8 ਜਹਾਜ਼ ਨਹੀਂ ਹਨ, ਪਰ ਉਨ੍ਹਾਂ 30 ਇਸ ਤਰ੍ਹਾਂ ਦੇ ਜਹਾਜ਼ਾਂ ਦਾ ਆਰਡਰ ਦੇ ਰੱਖਿਆ ਹੈ, ਜੋ ਨਵੰਬਰ 'ਚ ਸੌਂਪੇ ਜਾਣੇ ਹਨ। ਇਸ ਤੋਂ ਇਲਾਵਾ ਪੋਲੈਂਡ ਸ਼ਹਿਰੀ ਹਵਾਬਾਜ਼ੀ ਦਫ਼ਤਰ ਨੇ ਵੀ ਬੋਇੰਗ-737 ਮੈੱਕਸ-8 ਦੀ ਆਵਾਜਾਈ 'ਤੇ ਰੋਕ ਲਾ ਦਿੱਤੀ ਹੈ। ਪੋਲੈਂਡ ਦੇ ਰਾਸ਼ਟਰੀ ਹਵਾਬਾਜ਼ੀ ਦੇ ਬੁਲਾਰਾ ਨੇ ਹਵਾਈ ਜਹਾਜ਼ ਦੁਆਰਾ ਚਲਾਈਆਂ ਜਾਂਦੀਆਂ ਸਾਰੀਆਂ ਉਡਾਨਾਂ ਨੂੰ ਰੋਕ ਦਿੱਤਾ ਹੈ ਅਤੇ ਬੋਇੰਗ-737 ਮੈੱਕਸ ਦੇ ਉਪਯੋਗ ਕੀਤੇ ਜਾਣ ਵਾਲੇ ਮਾਰਗ 'ਤੇ ਫਿਲਹਾਲ ਹੋਰ ਹਵਾਈ ਜਹਾਜ਼ਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਇਥੋਪੀਆ ਜਹਾਜ਼ ਹਾਦਸੇ 'ਚ ਪੋਲੈਂਡ ਦੇ ਦੋ ਨਾਗਰਿਕਾਂ ਦੀ ਮੌਤ ਹੋ ਗਈ ਸੀ।

Read 13 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...