:
You are here: Homeਚੰਡੀਗੜ੍ਹਪੰਜਾਬ ''ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ''ਤੀਜੇ ਮੋਰਚੇ'' ਦਾ ਪਿਆ ਭੋਗ

ਪੰਜਾਬ ''ਚ ਲੋਕ ਸਭਾ ਚੋਣਾਂ ਤੋਂ ਪਹਿਲਾਂ ''ਤੀਜੇ ਮੋਰਚੇ'' ਦਾ ਪਿਆ ਭੋਗ Featured

Written by  Published in ਚੰਡੀਗੜ੍ਹ Thursday, 14 March 2019 09:09

ਚੰਡੀਗੜ੍ਹ : ਪੰਜਾਬ ਅੰਦਰ ਲੋਕ ਸਭਾ ਚੋਣਾਂ ਦੇ ਮੱਦੇਨਜਰ ਤੀਜੇ ਫ਼ਰੰਟ ਦਾ ਭੋਗ ਪੈ ਗਿਆ ਹੈ। ਤੀਜਾ ਫ਼ਰੰਟ ਬਣਾਉਣ ਵਾਲੀਆਂ ਸਾਰਿਆਂ ਪਾਰਟੀਆਂ ਦੀ ਆਪਸ 'ਚ ਸੁਰ ਨਾ ਮਿਲਣ ਕਾਰਨ ਤੀਜੇ ਫ਼ਰੰਟ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ ਹੈ। ਅਸਲ 'ਚ ਸੀਟਾਂ ਨੂੰ ਲੈ ਕੇ ਗੱਲ ਸਿਰੇ ਨਹੀਂ ਚੜ੍ਹ ਸਕੀ ਹੈ, ਜਿਸ ਤੋਂ ਸਾਫ ਹੋ ਗਿਆ ਹੈ ਕਿ ਪੰਜਾਬ ਅੰਦਰ ਤੀਜੇ ਫ਼ਰੰਟ ਦਾ ਕੋਈ ਭਵਿੱਖ ਨਜ਼ਰ ਨਹੀਂ ਆ ਰਿਹਾ ਹੈ। ਹੁਣ ਸਾਰੇ ਦਲ ਆਪਣਾ-ਆਪਣਾ ਉਮੀਦਵਾਰ ਚੋਣ ਮੈਦਾਨ 'ਚ ਉਤਰਨਗੇ। ਪੰਜਾਬ ਅੰਦਰ ਰਿਜ਼ਨਲ ਪਾਰਟੀਆਂ ਖੁੰਬਾਂ ਦੀ ਤਰ੍ਹਾਂ ਪੈਦਾ ਹੋ ਰਹੀਆਂ ਹਨ ਤੇ ਸਾਰੀਆਂ ਹੀ ਆਪਣੇ ਆਪ ਨੂੰ ਕਾਂਗਰਸ, ਆਪ ਅਤੇ ਅਕਾਲੀ ਦਲ ਦਾ ਬਦਲ ਦੱਸ ਰਹੀਆਂ ਹਨ।  ਇਸ ਸਮੇ ਸੁਖਪਾਲ ਖਹਿਰਾ ਨੇ ਆਪਣੀ ਪੰਜਾਬ ਏਕਤਾ ਪਾਰਟੀ , ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਟਕਸਾਲੀ, ਬੈਂਸ ਭਰਾਵਾਂ ਦੀ ਲੋਕ ਇਨਸਾਫ ਪਾਰਟੀ ,ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਆਪਣੀ ਪਾਰਟੀ ਦਾ ਨਾਮ 'ਪੰਜਾਬ ਪਾਰਟੀ' ਰੱਖਿਆ ਹੈ। ਸਾਰੀਆਂ ਨਵੀਆਂ ਪਾਰਟੀਆਂ ਦੇ ਆਪਣੇ-ਆਪਣੇ ਏਜੰਡੇ ਹਨ। ਆਪ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਖਹਿਰਾ ਨਾਲ ਗਠਜੋੜ ਨਹੀਂ ਕਰਨਗੇ।ਅਕਾਲੀ ਦਲ ਟਕਸਾਲੀ ਦੀ ਵੀ ਖਹਿਰਾ ਨਾਲ ਗੱਲ ਨਹੀਂ ਬਣੀ ਹੈ। ਫਿਰ ਤੀਜੇ ਫ਼ਰੰਟ ਦੀ ਉਮੀਦ ਲਈ ਬੈਠੇ ਅਕਾਲੀ ਦਲ ਟਕਸਾਲੀ ਦੀ ਆਪ ਨਾਲ ਵੀ ਗੱਲ ਬਣਦੀ-ਬਣਦੀ ਰਹਿ ਗਈ ਹੈ।ਅਕਾਲੀ ਦਲ ਟਕਸਾਲੀ ਵਲੋਂ ਪਹਿਲਾ 'ਪੰਜਾਬ ਏਕਤਾ ਪਾਰਟੀ' ਦੇ ਪ੍ਰਧਾਨ ਸੁਖਪਾਲ ਖਹਿਰਾ ਨਾਲ ਗਠਜੋੜ ਨੂੰ ਲੈ ਕੇ ਗੱਲ ਚੱਲੀ ਪਰ ਉਹ ਸਿਰੇ ਨਹੀਂ ਚੜ੍ਹੀ। ਉਸ ਤੋਂ ਬਾਅਦ ਅਕਾਲੀ ਦਲ ਟਕਸਾਲੀ ਵਲੋਂ ਆਪ ਨਾਲ ਗਠਜੋੜ ਨੂੰ ਲੈ ਕੇ ਬੈਠਕ ਹੋਈਆਂ ਪਰ ਇਥੋਂ ਵੀ ਤੋੜ-ਵਿਛੋੜਾ ਹੋ ਗਿਆ ਹੈ। ਅਸਲ ਵਿਚ ਪੰਗਾ ਆਨੰਦਪੁਰ ਸਾਹਿਬ ਸੀਟ ਨੂੰ ਲੈ ਕੇ ਪੈ ਗਿਆ ਹੈ। ਟਕਸਾਲੀ ਇਸ ਸੀਟ 'ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੂੰ ਉਮੀਦਵਾਰ ਐਲਾਨ ਚੁੱਕੇ ਹਨ ਪਰ 'ਆਪ' ਸੀਟ ਨੂੰ ਛੱਡਣ ਨੂੰ ਤਿਆਰ ਨਹੀਂ ਹੈ। ਇਸ ਲਈ ਦੋਹਾਂ 'ਚ ਗੱਲ ਸਿਰੇ ਨਹੀਂ ਚੜ੍ਹ ਸਕੀ ਹੈ। ਆਪ ਵਲੋਂ ਇਸ ਸੀਟ 'ਤੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਦੋਵੇਂ ਪਾਰਟੀਆਂ ਇਸ ਸੀਟ ਨੂੰ ਛੱਡਣ ਲਈ ਤਿਆਰ ਨਹੀਂ ਹਨ। ਇਸ ਲਈ ਹੁਣ ਪੰਜਾਬ 'ਚ ਤੀਜੇ ਮੋਰਚੇ ਦਾ ਭੋਗ ਪੈ ਗਿਆ ਹੈ।

Read 6 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...