:
You are here: Homeਮਾਲਵਾਸੀਪੀਆਈ ਨੇ ਕਾਮਰੇਡ ਹੰਸ ਰਾਜ ਗੋਲਡਨ ਨੂੰ ਲੋਕ ਸਭਾ ਹਲਕਾ ਫਿਰੋਜਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ

ਸੀਪੀਆਈ ਨੇ ਕਾਮਰੇਡ ਹੰਸ ਰਾਜ ਗੋਲਡਨ ਨੂੰ ਲੋਕ ਸਭਾ ਹਲਕਾ ਫਿਰੋਜਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ

Written by  Published in ਮਾਲਵਾ Friday, 15 March 2019 06:27

ਜਲਾਲਾਬਾਦ, 14 ਮਾਰਚ (ਵੇਦ ਭਠੇਜਾ,ਅਤੁਲ) ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਭਾਰਤੀ ਕਮਿਊਨਿਸਟ ਪਾਰਟੀ ਨੇ ਕਾਮਰੇਡ ਹੰਸ ਰਾਜ ਗੋਲਡਨ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।ਇਹ ਐਲਾਨ ਭਾਰਤੀ ਕਮਿਊਨਿਸਟ ਪਾਰਟੀ(ਸੀ ਪੀ ਆਈ) ਦੇ ਸੂਬਾ ਸਕੱਤਰ ਕਾ. ਬੰਤ ਸਿੰਘ ਬਰਾੜ ਅਤੇ ਕੌਮੀ ਕੌਂਸਲ ਮੈਂਬਰ ਕਾ. ਜਗਰੂਪ ਸਿੰਘ ਨੇ ਤਿੰਨ ਜ਼ਿਲ੍ਹਿਆਂ ਸ਼੍ਰੀ ਮੁਕਤਸਰ ਸਾਹਿਬ,ਫਾਜ਼ਿਲਕਾ ਫਿਰੋਜ਼ਪੁਰ ਦੀ ਸੱਦੀ ਗਈ ਸਾਂਝੀ ਜਿਲ੍ਹਾ ਕੌਂਸਲ ਮੈਂਬਰਾਂ ਦੀ ਹੋਈ ਮੀਟਿੰਗ 'ਚ ਸਰਵਸੰਮਤੀ ਨਾਲ ਸੰਸਦੀ ਸੀਟ ਲਈ ਉਮੀਦਵਾਰ ਕਾਮਰੇਡ ਹੰਸਰਾਜ ਗੋਲਡਨ ਦੇ ਨਾਮ ਬਾਰੇ ਜਾਣਕਾਰੀ ਦਿੱਤੀ। ਯਾਦ ਰਹੇ ਪੰਜਾਬ ਸੂਬੇ ਅੰਦਰ ਬਣੇ ਪੰਜਾਬ ਲੋਕਤੰਤਰਿਕ ਫਰੰਟ ਵਲੋਂ ਫਿਰੋਜ਼ਪੁਰ ਸੀਟ ਸੀ.ਪੀ.ਆਈ ਵਲੋਂ ਲੜਨ ਦਾ ਐਲਾਨ ਕੀਤਾ ਗਿਆ ਸੀ। ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਕਾਮਰੇਡ ਹੰਸ ਰਾਜ ਗੋਲਡਨ ਪਾਰਟੀ ਦਾ ਪਰਖਿਆ ਹੋਇਆ, ਸੰਘਰਸ਼ੀ, ਇਨਕਲਾਬੀ ਅਤੇ ਇਮਾਨਦਾਰ ਕਾਮਰੇਡ ਹੈ।ਸਾਥੀ ਗੋਲਡਨ ਜਵਾਨੀ ਦੀ ਉਮਰ ਤੋਂ ਲੈ ਕੇ ਹੁਣ ਤੱਕ ਸੂਬੇ ਦੇ ਨੌਜਵਾਨਾਂ, ਕਿਸਾਨਾਂ ਅਤੇ ਆਮ ਜਨਤਾ ਦੀ ਲੜਾਈ ਲੜ ਰਿਹਾ ਹੈ।ਕਾਮਰੇਡ ਬਰਾੜ ਅੱਗੇ ਕਿਹਾ ਨੇ ਕਿਹਾ ਕਿ ਚੋਣ ਜਿੱਤ ਕੇ ਦੇਸ਼ ਦੀ ਸੰਸਦ ਚ ਲੋਕ ਮੁੱਦਿਆ ਨੂੰ ਉਠਾਏਗਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਮਰੇਡ ਹੰਸਰਾਜ ਗੋਲਡਨ ਨੇ ਕਿਹਾ ਕਿ ਪਾਰਟੀ ਨੇ ਫਿਰੋਜ਼ਪੁਰ ਲੋਕ ਸਭਾ ਹਲਕਾ ਤੋਂ ਚੋਣ ਲੜਨ ਦੀ ਜ਼ਿੰਮੇਵਾਰੀ ਲਗਾਈ ਹੈ, ਜਿਸ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਚੋਣ ਜਿੱਤਣ ਉਪਰੰਤ ਉਨਾਂ ਦਾ ਸਭ ਤੋਂ ਪਹਿਲਾਂ ਸਭ ਲਈ ਰੁਜ਼ਗਾਰ ਦੀ ਗਰੰਟੀ ਕਰਦੇ ਕਾਨੂੰਨ “ਭਗਤ ਸਿੰਘ ਕੌਮੀ ਰੁਜ਼ਗਾਰ ਗਰੰਟੀ ਕਾਨੂੰਨ“(ਬਨੇਗਾ) ਨੂੰ ਸੰਸਦ ਚ ਪਾਸ ਕਰਵਾਉਣਾ ਹੋਵੇਗਾ ।ਇਸ ਮੌਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਕੱਤਰ ਕਾਮਰੇਡ ਕਸ਼ਮੀਰ ਸਿੰਘ, ਜ਼ਿਲ੍ਹਾ ਮੁਕਤਸਰ ਤੋਂ ਬੋਹੜ ਸਿੰਘ, ਕਾਮਰੇਡ ਪਰਮਜੀਤ ਢਾਬਾਂ, ਕਾਮਰੇਡ ਚਰਨਜੀਤ ਛਾਂਗਾ ਰਾਏ, ਸਿੰਘ,ਸੁਬੇਗ ਸਿੰਘ, ਦਰਸ਼ਨ ਲਾਧੂਕਾ, ਚਿਮਨ ਨਵਾਂ ਸਲੇਮਸ਼ਾਹ, ਛਿੰਦਰ ਮਹਾਲਮ, ਹਰਭਜਨ ਛੱਪੜੀ ਵਾਲਾ, ਸੁਖਦੇਵ ਧਰਮੂਵਾਲਾ, ਸੰਦੀਪ ਜੋਧਾ, ਦੀਵਾਨ ਸਿੰਘ, ਢੋਲਾ ਮਾਹੀ, ਰਸ਼ਪਾਲ ਸਿੰਘ ਜੀਤ ਕੁਮਾਰ, ਕਾਮਰੇਡ ਝੰਡਾ ਸਿੰਘ, ਬਲਵੰਤ ਚੋਹਾਨਾਂ ਜੰਮੂ ਰਾਮ, ਕਾਮਰੇਡ ਵਜੀਰ ਚੰਦ ਨੇ ਮੀਟਿੰਗ ਨੂੰ ਸੰਬੋਧਨ ਕੀਤਾ ।

Read 0 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...