:
You are here: Homeਦੇਸ਼-ਵਿਦੇਸ਼ਨਵੇਂ ਪਾਕਿ 'ਚ ਪ੍ਰਧਾਨ ਮੰਤਰੀ ਜੇਲ੍ਹ 'ਚ ਤੇ ਅੱਤਵਾਦੀ ਆਜ਼ਾਦ : ਬਿਲਾਵਲ

ਨਵੇਂ ਪਾਕਿ 'ਚ ਪ੍ਰਧਾਨ ਮੰਤਰੀ ਜੇਲ੍ਹ 'ਚ ਤੇ ਅੱਤਵਾਦੀ ਆਜ਼ਾਦ : ਬਿਲਾਵਲ Featured

Written by  Published in ਦੇਸ਼-ਵਿਦੇਸ਼ Friday, 15 March 2019 06:35

ਇਸਲਾਮਾਬਾਦ -ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਤਵਾਦ ਦੇ ਮੁੱਦੇ 'ਤੇ ਆਪਣੇ ਹੀ ਦੇਸ਼ 'ਚ ਘਿਰਦੇ ਨਜ਼ਰ ਆ ਰਹੇ ਹਨ। ਪਾਕਿਸਤਾਨ ਪੀਪਲਜ਼ ਪਾਰਟੀ (ਪੀ ਪੀ ਪੀ) ਦੇ ਮੁਖੀ ਅਤੇ ਸਾਬਕਾ ਪਾਕਿ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੇ ਪੁੱਤਰ ਬਿਲਾਵਲ ਭੁੱਟੋ ਨੇ ਇਮਰਾਨ 'ਤੇ ਗੰਭੀਰ ਦੋਸ਼ ਲਾਏ ਹਨ। ਇਮਰਾਨ 'ਤੇ ਟਕੋਰ ਲਾਉਂਦੇ ਹੋਏ ਬਿਲਾਵਲ ਨੇ ਕਿਹਾ ਕਿ ਪਾਕਿਸਤਾਨ 'ਚ ਇਸ ਤਰ੍ਹਾਂ ਦੇ ਅੱਤਵਾਦੀ ਸੰਗਠਨਾਂ ਅਤੇ ਉਨ੍ਹਾਂ ਦੇ ਮੁਖੀਆਂ ਨੂੰ ਜਗ੍ਹਾ ਕਿਉਂ ਮਿਲੀ ਹੈ, ਜੋ ਦੂਜੇ ਦੇਸ਼ਾਂ 'ਤੇ ਹਮਲੇ ਲਈ ਜ਼ਿੰਮੇਵਾਰ ਹਨ। ਬਿਲਾਵਲ ਨੇ ਜੇਲ੍ਹ 'ਚ ਬੰਦ ਸਾਬਕਾ ਪਾਕਿ ਪ੍ਰਧਾਨ ਮੰਤਰੀ ਨਵਾਜ਼ ਸਰੀਫ਼ ਨਾਲ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਤੋਂ ਬਾਅਦ ਹੀ ਉਨ੍ਹਾ ਨੇ ਇਹ ਗੱਲ ਕਹੀ ਹੈ। ਬਿਲਾਵਲ ਭੁੱਟੋ ਨੇ ਕਿਹਾ ਕਿ ਉਨ੍ਹਾ ਦੀ ਮਾਤਾ ਅਤੇ ਪਿਤਾ ਨੂੰ ਤਾਂ ਸਜ਼ਾ ਦਿੱਤੀ ਗਈ, ਪਰ ਪਾਕਿ 'ਚ ਮਾਸੂਮ ਬੱਚਿਆਂ ਦੀ ਹੱਤਿਆ ਕਰਨ ਵਾਲੇ ਸੰਗਠਨ ਆਜ਼ਾਦ ਹਨ। ਇਹ ਉਹੀ ਸੰਗਠਨ ਹਨ, ਜੋ ਵਿਦੇਸ਼ ਜ਼ਮੀਨ 'ਤੇ ਅੱਤਵਾਦੀ ਹਮਲਿਆਂ ਨੂੰ ਅੰਜ਼ਾਮ ਦੇ ਰਹੇ ਹਨ। ਬਿਲਾਵਲ ਨੇ ਇਸ ਦੇ ਨਾਲ ਹੀ ਪਾਕਿ ਸਰਕਾਰ 'ਤੇ ਦੋਸ਼ ਲਾਇਆ ਕਿ ਦੂਜੇ ਦੇਸ਼ਾਂ 'ਚ ਅੱਤਵਾਦੀ ਹਮਲੇ ਕਰਨ ਵਾਲੇ ਸੰਗਠਨਾਂ 'ਤੇ ਕੋਈ ਕਾਰਵਾਈ ਦੀ ਸੋਚ ਕਿਉਂ ਨਹੀਂ ਹੈ। ਬਿਲਾਵਲ ਸਿੰਧ 'ਚ ਸਨ ਅਤੇ ਇੱਥੇ ਉਹ ਪੱਤਰਕਾਰਾਂ ਨਾਲ ਮੁਖਾਤਿਬ ਹੋਏ। ਬਿਲਾਵਲ ਪੀ ਪੀ ਪੀ ਦੇ ਚੇਅਰਮੈਨ ਹਨ। ਬਿਲਾਵਲ ਭੁੱਟੋ ਨੇ ਕਿਹਾ ਕਿ ਇਹ ਹੁਣ ਉਹ ਪਾਕਿਸਤਾਨ ਹੈ, ਜਿੱਥੇ ਤਿੰਨ ਵਾਰ ਲੋਕਤੰਤਰਿਕ ਪ੍ਰਕਿਰਿਆ ਨਾਲ ਚੁਣੇ ਗਏ ਪ੍ਰਧਾਨ ਮੰਤਰੀ ਤਾਂ ਜੇਲ੍ਹ 'ਚ ਹਨ, ਪਰ ਅੱਤਵਾਦੀ ਸੰਗਠਨ ਜੋ ਦੂਜੇ ਦੇਸ਼ਾਂ 'ਚ ਹਮਲੇ ਕਰ ਕਰ ਹਨ, ਉਨ੍ਹਾਂ ਦੇ ਆਗੂ ਆਜ਼ਾਦ ਹਨ। ਵਿਰੋਧੀ ਧਿਰ ਦੇ ਨੇਤਾ ਬਿਲਾਵਲ ਦਾ ਇਸ਼ਾਰਾ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵੱਲ ਸੀ। ਬਿਲਾਵਲ ਨੇ ਇਸ ਦੌਰਾਨ ਇਮਰਾਨ ਸਰਕਾਰ ਤੋਂ ਤਿੰਨ ਮੰਗਾਂ ਕੀਤੀਆਂ। ਉਨ੍ਹਾਂ ਇਮਰਾਨ ਤੋਂ ਪਾਰਲੀਮੈਂਟ ਦੀ ਨੈਸ਼ਲਲ ਸਕਿਉਰਟੀ ਕਮੇਟੀ (ਐੱਨ ਐੱਸ ਸੀ) ਗਠਿਤ ਕਰਨ ਨੂੰ ਕਿਹਾ। ਬਿਲਾਵਲ ਦੀ ਦੂਜੀ ਸ਼ਰਤ 'ਚ ਪਾਬੰਦੀਸ਼ੁਦਾ ਸੰਗਠਨਾਂ ਤੋਂ ਦੂਰੀ ਬਣਾਉਣ ਅਤੇ ਤੀਜੀ ਸ਼ਰਤ 'ਚ ਉਨ੍ਹਾ ਤਿੰਨਾਂ ਕੈਬਨਿਟ ਮੰਤਰੀਆਂ ਨੂੰ ਹਟਾਉਣ ਨੂੰ ਕਿਹਾ, ਜਿਹਨਾਂ ਦੇ ਸੰਬੰਧੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਨਾਲ ਹਨ।

Read 1 times

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਆਦੇਸ਼

ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲਕਾ ਸ. ਮ...

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪਹਿਰਾ ਲਾਉਣ ਅਤੇ ਚੌਕਸੀ ਰੱਖਣ ਦੇ ਆਦੇਸ਼

ਧਾਰਮਿਕ ਸਥਾਨਾਂ ਦੀ ਸੁਰੱਖਿਆ ...

ਫ਼ਾਜ਼ਿਲਕਾ - ਜ਼ਿਲ੍ਹਾ ਮੈਜ਼ਿਸਟ੍ਰੇਟ ਸ. ਮਨਪ੍ਰੀਤ ਸ...

ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਪੰਜ ਤੋਂ ਵਧੇਰੇ ਵਿਅਕਤੀਆਂ ਦੇ...

ਫ਼ਾਜ਼ਿਲਕਾ 13 ਮਾਰਚ: ਜ਼ਿਲ੍ਹਾ ਮੈਜਿਸਟ੍ਰੇਟ ਫ਼ਾਜ਼ਿਲ...

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ: ਡਿਪਟੀ ਕਮਿਸ਼ਨਰ ਨੇ ਨਰਮੇ/ਕਪਾਹ ਦੇ ਚਿੱਟੀ ਮੱਖੀ ਤੋਂ ਅਗਾਊਂ ਬਚਾਅ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਈਆਂ

ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ:...

ਫ਼ਾਜ਼ਿਲਕਾ, 12 ਮਾਰਚ ( ): ਅਪ੍ਰੈਲ ਮਹੀਨੇ ਦੇ ਪਹ...

ਲੁਧਿਆਣਾ-ਜਲੰਧਰ

ਭਰੀ ਪੰਚਾਇਤ 'ਚ ਵਿਆਹ ਲਈ ਮੰਨਿਆ ਨੌਜਵਾਨ, ਮੰਡਪ...

ਲੁਧਿਆਣਾ : ਸਥਾਨਕ ਮਨਜੀਤ ਨਗਰ 'ਚ ਇਕ ਨੌਜਵਾਨ ਆ...

ਪਤਨੀ ਦੀ ਮੌਤ ਤੋਂ 4 ਸਾਲਾਂ ਬਾਅਦ ਦੋ ਬੱਚੀਆਂ ਦ...

ਲੁਧਿਆਣਾ- 4 ਸਾਲ ਪਹਿਲਾਂ ਪਤਨੀ ਦੀ ਮੌਤ ਹੋਣ ਤੋ...

ਪਿਓ ਨੇ ਸਾਲ ਭਰ ਕੀਤਾ ਮਾਸੂਮ ਧੀ ਦਾ ਸਰੀਰਕ ਸ਼ੋਸ਼...

ਲੁਧਿਆਣਾ : ਕਲੁਯਗ ਦੇ ਇਸ ਸਮੇਂ 'ਚ ਪਿਓ-ਧੀ ਦੇ ...

ਬੁੱਢੇ ਨਾਲੇ 'ਚ ਰੋਜ਼ਾਨਾ ਸੁੱਟਿਆ ਜਾ ਰਿਹੈ 550...

ਲੁਧਿਆਣਾ-ਗਾਂ ਦਾ ਗੋਹਾ ਬੇਸ਼ੱਕ ਖਾਦ ਵਜੋਂ ਵਰਤੋਂ...

ਅੰਮ੍ਰਿਤਸਰ-ਪਠਾਨਕੋਟ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰੇਕਾਂ

ਬਦਲੀਆਂ ਨਾਲ ਲੱਗੀਆਂ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਬ੍ਰ...

ਅੰਮ੍ਰਿਤਸਰ - ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵ...

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ

ਨੌਕਰਾਣੀ ਨੇ ਸਰਟੀਫਿਕੇਟ ਚੋਰੀ ਕਰ ਕੇ ਲਈ ਨਰਸ ਦੀ ਨੌਕਰੀ...

ਅੰਮ੍ਰਿਤਸਰ, - ਘਰੇਲੂ ਨੌਕਰਾਣੀ ਨੇ ਘਰ 'ਚ ਪਏ ਪ...

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ

ਕੱਪੜਾ ਮਸ਼ੀਨ 'ਚ ਆਉਣ ਕਾਰਣ ਇੱਕ ਵਿਅਕਤੀ ਦੀ ਮੌਤ...

ਅੰਮ੍ਰਿਤਸਰ, - ਕੱਪੜਾ ਫੈਕਟਰੀ ਦੀ ਮਸ਼ੀਨ 'ਚ ...

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕਰਕੇ ਭਜਾਇਆ

ਖੇਤ 'ਚੋਂ ਮੂਲੀ ਪੁੱਟਣ 'ਤੇ ਅੰਮ੍ਰਿਧਾਰੀ ਬੱਚੇ ਨੂੰ ਨੰਗੇ ਕ...

ਮ੍ਰਿਤਸਰ - ਅੰਮ੍ਰਿਤਸਰ ਦੇ ਪਿੰਡ ਸੋਹੀਆਂ ਕਲਾਂ ...

ਕਪੂਰਥਲਾ-ਤਰਣਤਾਰਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ ਤਰਨਤਾਰਨ 'ਚ 555 ਕਰੋੜ ਰੁਪਏ ਦੇਣ ਦਾ ਐਲਾਨ

ਨਸ਼ਾ ਰੋਕੂ ਮੁਹਿੰਮ ਦੌਰਾਨ ਕਾਂਗਰਸ ਸਰਕਾਰ ਵੱਲੋਂ...

ਤਰਨਤਾਰਨ — ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ...

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ

ਦਾਜ ਖਾਤਰ ਪਤਨੀ ਨੂੰ ਬੱਚੀ ਸਮੇਤ ਘਰੋਂ ਕੱਢਿਆ...

ਕਪੂਰਥਲਾ (ਪਿ੍ੰਸ ਸ਼ਰਮਾ)— ਇਕ ਔਰਤ ਨੂੰ ਬੱਚੀ ਸਮ...

ਐਕਸਾਈਜ ਵਿਭਾਗ ਵਲੋਂ ਕੀਤੀ ਫਾਇਰਿੰਗ ਵਿੱਚ 1 ਦੀ...

ਤਰਨਤਾਰਨ— ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ...

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁੱਕ ਰਹੇ ਨੇ ਅਪਰਾਧੀ

ਖਰਾਬ ਸੀ. ਸੀ. ਟੀ. ਵੀ. ਕੈਮਰਿਆਂ ਦਾ ਫਾਇਦਾ ਚੁ...

ਕਪੂਰਥਲਾ, - ( ਪਿ੍ੰਸ ਸ਼ਰਮਾ ) ਸ਼ਹਿਰ ਦੇ ਬਹੁਚਰਚ...

ਬਠਿੰਡਾ-ਮਾਨਸਾ

 ਹੈਰੋਇਨ ਸਮੇਤ ਕਾਬੂ

ਹੈਰੋਇਨ ਸਮੇਤ ਕਾਬੂ

ਸੰਗਤ ਮੰਡੀ —ਥਾਣਾ ਨੰਦਗੜ੍ਹ ਦੀ ਪੁਲਸ ਵੱਲੋਂ ਬਠ...

 ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋਬਾਰ

ਗੁਪਤ ਤਰੀਕੇ ਨਾਲ ਚੱਲ ਰਿਹਾ ਲਿੰਗ ਨਿਰਧਾਰਣ ਟੈਸਟ ਦਾ ਕਾਰੋ...

ਬਠਿੰਡਾ-ਲੜਕਾ ਹੋਵੇ ਜਾਂ ਲੜਕੀ ਵੈਸੇ ਤਾਂ ਇਨ੍ਹਾ...

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕਰਾਅ

ਪੁਲਸ ਮੁਲਾਜ਼ਮ ਸਮੇਤ ਅੱਧਾ ਦਰਜਨ ਜ਼ਖਮੀ,2 ਧਿਰਾਂ 'ਚ ਖੂਨੀ ਟਕ...

ਬਠਿੰਡਾ-ਪਿਛਲੀ ਦੇਰ ਰਾਤ ਮੈਹਣਾ ਚੌਕ ਨੇੜੇ ਕਾਲੀ...

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ

ਪੁਲਸ ਦੀ ਵਰਦੀ 'ਤੇ ਲੱਗਾ ਇਕ ਹੋਰ ਦਾਗ...

ਜਬਰ-ਜ਼ਨਾਹ ਦੇ ਦੋਸ਼ੀ ਨੂੰ ਪੇਸ਼ੀ ਦੇ ਬਾਅਦ ਜੇਲ ਲਿ...

ਪਟਿਆਲਾ-ਮੁਹਾਲੀ

ਵਿਆਹੁਤਾ ਪਰਿਵਾਰਕ ਮੈਂਬਰਾਂ ਨੂੰ ਨਸ਼ੀਲੀ ਦਵਾਈ ਪ...

ਬਨੂੜ,- ਬੀਤੀ ਰਾਤ ਇਕ ਵਿਆਹੁਤਾ ਆਪਣੇ ਸਹੁਰੇ ਪਰ...

ਸਿਵਲ ਹਸਪਤਾਲ ਦੇ ਡਾਕਟਰ 'ਤੇ ਬੱਚੀ ਦੇ ਇਲਾਜ 'ਚ...

ਰੂਪਨਗਰ,- ਸਿਵਲ ਹਸਪਤਾਲ ਰੂਪਨਗਰ ਦੇ ਡਾਕਟਰ ਵੱਲ...

ਨੋਜਵਾਨਾ ਨੂੰ ਗੈਂਗਸਟਰ ਬਣਾਉਣ ਵਿਚ ਅਕਾਲੀ ਦਲ ਦ...

ਪਟਿਆਲਾ, ਰੱਖੜਾ - ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਸਹੁਰਿਆ ਤੋਂ ਤੰਗ ਆ ਕੇ ਵਿਧਵਾ ਔਰਤ ਨੇ ਖੁਦ ਨੂ...

ਪਟਿਆਲਾ — ਪਟਿਆਲਾ 'ਚ ਹਲਕਾ ਸਨੌਰ ਦੇ ਪਿੰਡ ਭਾ...