:
You are here: Home

:ਨੌਸ਼ਹਿਰਾ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਫੌਜ ਦਾ ਕੁੱਲੀ ਜ਼ਖਮੀ Featured

Written by  Published in ਪੰਜਾਬ Friday, 15 March 2019 06:37

ਸ਼੍ਰੀਨਗਰ-ਜੰਮੂ ਅਤੇ ਕਸ਼ਮੀਰ ਦੇ ਰਾਜੌਰੀ ਪਿੰਡ 'ਚ ਅੱਜ ਭਾਵ ਸ਼ੁੱਕਰਵਾਰ ਨੂੰ ਕੰਟਰੋਲ ਰੋਖਾ ਦੇ ਦੂਜੇ ਪਾਸਿਓ ਚਲਾਈ ਗਈ ਗੋਲੀ ਲੱਗਣ ਨਾਲ ਫੌਜ ਦਾ ਇਕ ਕੁੱਲੀ ਜ਼ਖਮੀ ਹੋ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਪਾਕਿਸਤਾਨੀ ਫੌਜੀਆਂ ਨੇ ਸ਼ੁੱਕਰਵਾਰ ਨੂੰ ਸਵੇਰਸਾਰ ਨੌਸ਼ਹਿਰਾ ਸੈਕਟਰ ਦੇ ਕਲਾਲ ਇਲਾਕੇ 'ਚ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਆਂ ਚਲਾਈਆ। ਇੱਕ ਗੋਲੀ ਫੌਜ ਦੇ ਕੁੱਲੀ ਸੁਰਜੀਤ ਕੁਮਾਰ ਨੂੰ ਲੱਗੀ , ਜੋ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਤਰੁੰਤ ਹਸਪਤਾਲ ਲਿਜਾਇਆ ਗਿਆ

Read 1 times