:
You are here: Homeਮਾਲਵਾ

ਮਾਲਵਾ

ਪੀਐਚਡੀ ਦੀ ਵਿਦਿਆਰਥਣ ਨੇ ਜਨਮ ਤੇ ਐਸਡੀਐਮ ਨੂੰ ਰਾਹਤ ਫੰਡ ਲਈ ਸੌਂਪਿਆ 31 ਹਜਾਰ ਰੁਪਏ ਦਾ ਚੈਕ

ਪੀਐਚਡੀ ਦੀ ਵਿਦਿਆਰਥਣ ਨੇ ਜਨਮ ਤੇ ਐਸਡੀਐਮ ਨੂੰ ਰਾਹਤ ਫੰਡ ਲਈ ਸੌਂਪਿਆ 31 ਹਜਾਰ ਰੁਪਏ ਦਾ ਚੈਕ

ਜਲਾਲਾਬਾਦ, 26 ਮਾਰਚ (ਹਨੀ ਕਟਾਰੀਆ) ਦੇਸ਼ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਸੰਕਟ ਦੀ ਘੜੀ 'ਚ ਜਾਗਰੂਕ ਲੋਕਾਂ ਵਲੋਂ ਪਹਿਲ ਕਦਮੀ ਕਰਕੇ ਮੁੱਖ ਮੰਤਰੀ ਰਾਹਤ ਫੰਡ 'ਚ ਦਾਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸੇ ਤਹਿਤ ਪਿੰਡ ਵੈਰੋਕਾ ਹਰਦੇਵ ਸਿੰਘ ਸੰਧੂ ਦੀ ਬੇਟੀ ਅਤੇ ਕਾਂਗਰਸੀ ਆਗੂ ਗੁਰਪਾਲ ਸੰਧੂ ਦੀ ਭੈਣ ਮਨਪ੍ਰੀਤ ਕੌਰ ਨੇ ਆਪਣੇ ਜਨਮ ਦਿਨ ਤੇ 31 ਹਜਾਰ ਰੁਪਏ ਦਾ ਚੈਕ ਪਰਿਵਾਰ ਵਲੋਂ ਐਸਡੀਐਮ ਕੇਸ਼ਵ ਗੋਇਲ ਨੂੰ ਸੌਂਪਿਆ। ਪੀਐਚਡੀ ਦੀ ਪੜ੍ਹਾਈ ਕਰ ਰਹੀ ਮਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਇਸ ਸਮੇਂ ਦੇਸ਼ ਦੇ ਸੰਪੰਨ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਸਹਾਇਤਾ ਲਈ ਅੱਗੇ ਆਉਣ ਤਾਂ ਜੋ ਅਸੀਂ ਕੋਰੋਨਾ ਵਾਇਰਸ ਨਾਲ ਚੰਗੀ ਤਰ੍ਹਾਂ ਲੜ ਸਕੀਏ ਅਤੇ ਲੋਕਾਂ ਨੂੰ ਮੁੱਢਲੀਆਂ ਸਹਲੂਤਾ ਅਤੇ ਸਿਹਤ ਸੇਵਾਵਾਂ ਵੀ ਮਿਲ ਸਕਣ

MORE
 ਫਾਜ਼ਿਲਕਾ, 5 ਅਪ੍ਰੈਲ (ਵੇਦ ਭਠੇੇਜਾ) ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ੍ਹ ਅੰਦਰ…
ਜਲਾਲਾਬਾਦ, 02 ਅਪ੍ਰੈਲ - ਜਿਲਾ ਫਾਜਿਲਕਾ ਸਿਵਿਲ ਹਸਪਤਾਲ ਵਲੋਂ ਕੋਰੋਨਾ ਵਾਇਰਸ ਦੀ ਜਾਂਚ ਲਈ ਭੇਜੇ…
ਗੁਰੂਹਰਸਹਾਏ- ਕਰਫਿਊ ਦੌਰਾਨ ਅੱਜ ਗੁਰੂਹਰਸਹਾਏ ਸ਼ਹਿਰ ਵਿੱਚ ਮੰਦਿਰ ਨਜਦੀਕ ਜਲਾਲਾਬਾਦ ਦੇ ਵਿਧਾਇਕ ਰਮਿੰਦਰ ਆਵਲਾ ਦੇ…
ਫਾਜ਼ਿਲਕਾ, 27 ਮਾਰਚ: ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਵਿਡ 19…
ਸਰਕਾਰ ਵੱਲੋਂ ਜਰੂਰੀ ਵਸਤਾਂ ਤੇ ਜਰੂਰੀ ਸੇਵਾਵਾਂ ਦੀ ਸੂਚੀ ਜਾਰੀ-ਡਿਪਟੀ ਕਮਿਸ਼ਨਰ ਇਨਾਂ ਸੇਵਾਵਾਂ ਦਾ ਵੱਧ…
ਜਲਾਲਾਬਾਦ, 22 ਮਾਰਚ (ਬਲਵਿੰਦਰ ) ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਵਿਦੇਸ਼ ਤੋਂ ਆਉਣ…
ਜਲਾਲਾਬਾਦ, 22 ਮਾਰਚ (ਹਨੀ ਕਟਾਰੀਆ ) ਕੋਰੋਨਾ ਵਾਇਰਸ ਨੂੰ ਲੈ ਕੇ ਜਿੱਥੇ ਜਨਤਾ ਕਰਫਿਊ ਨੂੰ…
ਜਲਾਲਾਬਾਦ, 22 ਮਾਰਚ (ਵੇਦ ਭਠੇਜਾ) ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ…
ਜਲਾਲਾਬਾਦ, 22 ਮਾਰਚ (ਹਨੀ ਕਟਾਰੀਆ) ਐਤਵਾਰ ਨੂੰ ਜਿੱਥੇ ਕੋਰੋਨਾ ਵਾਇਰਸ ਨੂੰ ਲੈ ਕੇ ਸੁਰੱਖਾ ਦੇ…

ਫਿਰੋਜ਼ਪੁਰ/ਮੁਕਤਸਰ/ਫਾਜਿਲਕਾ

ਡਿਪਟੀ ਕਮਿਸ਼ਨਰ ਵੱਲੋਂ ਹੋਲੇ ਮ...

ਫਾਜ਼ਿਲਕਾ 22, ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਰਵਿ...

ਸਰਕਾਰ ਵੱਲੋਂ ਜਰੂਰੀ ਵਸਤਾਂ ਤ...

ਫ਼ਾਜ਼ਿਲਕਾ 22 ਮਾਰਚ ਕੋਵਿਡ 19 ਨੂੰ ਲੈ ਕੇ ਲੋਕਾਂ...

ਕੰਨਵਰਜੈਂਸ ਐਕਸ਼ਨ ਪਲਾਨ ਮਿੱਥੇ...

ਫ਼ਾਜ਼ਿਲਕਾ 18 ਮਾਰਚ ਪੋਸ਼ਣ ਅਭਿਆਨ 0 ਤੋਂ 6 ਸਾਲ ਦ...

*ਐਸ.ਡੀ.ਐਮ ਵੱਲੋਂ ਵੱਖ ਵੱਖ ਧ...

ਫਾਜ਼ਿਲਕਾ, 18 ਮਾਰਚ: ਆਉਣ ਵਾਲੇ ਨਵਰਾਤੇ ਦੇ ਦਿਨ...

ਲੁਧਿਆਣਾ-ਜਲੰਧਰ

ਅੰਮ੍ਰਿਤਸਰ-ਪਠਾਨਕੋਟ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਰਹੇਗਾ ਪੂਰਨ ਬੰਦ

ਅੰਮ੍ਰਿਤਸਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ; ਕੱਲ ਘੱਲੂਘਾਰਾ ...

ਅੰਮ੍ਰਿਤਸਰ, : 6 ਜੂਨ ਨੂੰ ਮਨਾਏ ਜਾ ਰਹੇ ਘੱਲ਼ੂਘ...

ਕਪੂਰਥਲਾ-ਤਰਣਤਾਰਨ

ਬਠਿੰਡਾ-ਮਾਨਸਾ

ਆਮਦਨ ਦੇ ਵਸੀਲਿਆਂ ਤੋਂ ਵਧੇਰੇ ਖ਼ਰਚ ਦੇ ਦੋਸ਼ 'ਚ ਥਾਣੇਦਾਰ ਨੂ...

ਮਾਨਸਾ  - ਜ਼ਿਲ੍ਹਾ ਮਾਨਸਾ ਦੀ ਇੱਕ ਮਾਣਯੋਗ ਅਦਾਲ...

ਗੈਂਗਸਟਰ ਜਾਮਨ ਸਿੰਘ ਦੇ ਸਾਥੀ ਨੇ ਜੇਲ੍ਹ ਵਾਰਡਨ 'ਤੇ ਕੀਤਾ ...

ਬਠਿੰਡਾ, 25 ਜੂਨ 2019 - ਬਠਿੰਡਾ ਦੀ ਕੇਂਦਰੀ ਜ...

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ ਮਿਲੀ

ਅੱਠ ਮਹੀਨਿਆਂ ਬਾਅਦ 6 ਸਾਲ ਦੀ ਗੁੰਮਸ਼ੁਦਾ ਬੱਚੀ ਪਰਿਵਾਰ ਨੂੰ...

ਬਠਿੰਡਾ, - ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰ...

ਪਟਿਆਲਾ-ਮੁਹਾਲੀ